=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਲਾੜੀ ਨੇ ਆਪਣੇ ਵਿਆਹ ਤੇ ਰਖਤੀ ਅਜੀਬੋ ਗਰੀਬ ਸ਼ਰਤ, ਮਹਿਮਾਨਾਂ ਨੂੰ ਆਪਣਾ ਖਾਣੇ ਦਾ ਬਿੱਲ ਅੱਦਾ ਕਰਨਾ ਪਵੇਗਾ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਜਿਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਆਹ ਨੂੰ ਕੁਝ ਵੱਖਰਾ ਬਣਾਉਣ ਵਾਸਤੇ ਕਈ ਤਰ੍ਹਾਂ ਦੀਆਂ ਤਿਆਰੀਆਂ ਕੀਤੀਆਂ ਜਾਂਦੀਆਂ ਹਨ। ਜਿੱਥੇ ਕੁਝ ਲੋਕਾਂ ਵੱਲੋਂ ਵਧੇਰੇ ਸ਼ਾਨੋ ਸ਼ੌਕਤ ਨਾਲ ਵਿਆਹ ਕਰਵਾਇਆ ਜਾਂਦਾ ਹੈ ਤੇ ਉਥੇ ਹੀ ਕੁਝ ਲੋਕਾਂ ਵੱਲੋਂ ਸਾਦੇ ਵਿਆਹ ਕਰਵਾ ਕੇ ਵੀ ਦੁਨੀਆਂ ਵਿਚ ਵਾਹ ਵਾਹ ਖੱਟੀ ਜਾਂਦੀ ਹੈ। ਪਰ ਕੁਝ ਲੋਕਾਂ ਵੱਲੋਂ ਆਪਣੇ ਵਿਆਹ ਦੇ ਖ਼ਰਚੇ ਨੂੰ ਬਚਾਉਣ ਅਤੇ ਆਪਣੇ ਵਿਆਹ ਨੂੰ ਬੇਹਤਰ ਬਣਾਉਣ ਵਾਸਤੇ ਕੁਝ ਅਜਿਹੇ ਤਰੀਕੇ ਵੀ ਅਪਣਾਏ ਜਾਂਦੇ ਹਨ ਜਿਸ ਦੇ ਚਲਦਿਆਂ ਹੋਇਆਂ ਲੋਕ ਹੈਰਾਨ ਰਹਿ ਜਾਂਦੇ ਹਨ ਅਤੇ ਇਹ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ। ਹੁਣ ਇੱਥੇ ਇਕ ਲੜਕੀ ਵੱਲੋਂ ਆਪਣੇ ਵਿਆਹ ਤੇ ਅਜੀਬੋ ਗਰੀਬ ਸ਼ਰਤ ਰੱਖੀ ਗਈ ਹੈ ਜਿੱਥੇ ਮਹਿਮਾਨਾਂ ਨੂੰ ਆਪਣੇ ਖਾਣੇ ਦਾ ਬਿੱਲ ਅਦਾ ਕਰਨਾ ਪਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬ੍ਰਿਟੇਨ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਮਾਡਲ ਕਾਰਲਾ ਬਲੂਚੀ ਬ੍ਰਿਟੇਨ ਦੇ ਹਰਟਫੋਰਡਸ਼ਾਇਰ ਵਿੱਚ ਰਹਿ ਰਹੀ ਹੈ। ਇਹ ਮਾਡਲ 40 ਸਾਲਾਂ ਦੀ ਹੈ ਅਤੇ 4 ਬੱਚਿਆਂ ਦੀ ਮਾਂ ਵੀ ਹੈ। ਜੋ ਹੁਣ ਆਪਣੇ 52 ਸਾਲਾਂ ਮੰਗੇਤਰ ਦੇ ਨਾਲ ਵਿਆਹ ਕਰਵਾਉਣ ਜਾ ਰਹੀ ਹੈ। ਉਥੇ ਹੀ ਆਪਣੇ ਵਿਆਹ ਵਿਚ ਆਉਣ ਵਾਲੇ ਮਹਿਮਾਨਾਂ ਨੂੰ ਉਸ ਵੱਲੋਂ ਹੈਰਾਨ ਕਰ ਦਿੱਤਾ ਗਿਆ ਹੈ ਜਿਸ ਵੱਲੋਂ ਆਪਣੇ ਵਿਆਹ ਤੇ ਆਉਣ ਵਾਲੇ ਮਹਿਮਾਨਾਂ ਲਈ ਇਕ ਸ਼ਰਤ ਰੱਖ ਦਿੱਤੀ ਗਈ ਹੈ।

ਜਿੱਥੇ ਉਸ ਵੱਲੋਂ ਆਲੀਸ਼ਾਨ ਵਿਆਹ ਦੇ ਵਿੱਚ ਕੁਝ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ ਅਤੇ ਇਸ ਵਿਆਹ ਸਮਾਗਮ ਵਿੱਚ ਹਿੱਸਾ ਬਣਨ ਦਾ ਉਨ੍ਹਾਂ ਨੂੰ ਮੌਕਾ ਦਿੱਤਾ ਹੈ ਉਥੇ ਹੀ ਉਨ੍ਹਾਂ ਨੂੰ ਵਿਆਹ ਵਿੱਚ ਸ਼ਾਮਲ ਹੋ ਕੇ ਆਪਣੇ ਖਾਣ ਵਾਲੇ ਖਾਣੇ ਦੀ ਥਾਲੀ ਦੇ ਪੈਸੇ ਦੇਣੇ ਹੋਣਗੇ।

ਜਿਸ ਨੇ ਇਹ ਸ਼ਰਤ ਰੱਖੀ ਹੈ ਕਿ ਉਸ ਵੱਲੋਂ ਜਿੱਥੇ ਵਿਆਹ ਦਾ ਖਰਚਾ 38 ਲੱਖ ਰੁਪਏ ਆਉਣ ਦਾ ਅਨੁਮਾਨ ਲਗਾਇਆ ਗਿਆ ਹੈ। ਉਥੇ ਹੀ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਨੂੰ ਖਾਣੇ ਦਾ ਬਿੱਲ 9 ਹਜ਼ਾਰ ਰੁਪਏ ਵੀ ਅਦਾ ਕਰਨਾ ਹੋਵੇਗਾ। ਜਿੱਥੇ ਇਹ ਲਾੜੀ ਵਿਆਹ ਬੰਧਨ ਵਿਚ ਬੱਝਣ ਜਾ ਰਹੀ ਹੈ ਉਥੇ ਹੀ ਇਸ ਵੱਲੋਂ ਵਿਆਹ ਤੋਂ ਪਹਿਲਾਂ ਆਉਣ ਵਾਲੇ ਮਹਿਮਾਨਾਂ ਲਈ ਇਹ ਸ਼ਰਤ ਰਖ ਦਿੱਤੀ ਗਈ ਹੈ।




error: Content is protected !!