BREAKING NEWS
Search

ਲੁਧਿਆਣਾ ਗੈਂਗਰੇਪ ਦਾ ਮੁੱਖ ਦੋਸ਼ੀ ਗ੍ਰਿਫਤਾਰ ਆਇਆ ਪੁਲਸ ਅੜਿਕੇ ਦੇਖੋ ਵੀਡੀਓ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਲੁਧਿਆਣਾ ਗੈਂਗਰੇਪ ਮਾਮਲੇ ‘ਚ ਪੁਲਸ ਨੂੰ ਵੱਡੀ ਸਫਲਤਾ ਹੱਥ ਲੱਗਦੀ ਦਿਖਾਈ ਦੇ ਰਹੀ ਹੈ। ਪੁਲਸ ਨੇ ਇਕ ਸ਼ੱਕੀ ਨੌਜਵਾਨ ਨੂੰ ਹਿਰਾਸਤ ‘ਚ ਲਿਆ ਹੈ। ਸਖਤ ਸੁਰੱਖਿਆ ‘ਚ ਪੁਲਸ ਸ਼ੱਕੀ ਨੂੰ ਲੈ ਕੇ ਥਾਣੇ ਪੁੱਜੀ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਪੁਲਸ ਵਲੋਂ ਮੁਲਜ਼ਮਾਂ ਦੇ ਸਕੈੱਚ ਜਾਰੀ ਕੀਤੇ ਗਏ ਹਨ।

ਦੱਸਣਯੋਗ ਹੈ ਕਿ ਦਾਖਾ ਹਲਕੇ ‘ਚ ਸ਼ਨੀਵਾਰ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਜ਼ਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਕਾਰ ‘ਚ ਖਾਂਦੇ-ਪੀਂਦੇ ਤੇ ਘੁੰਮਦੇ ਹੋਏ ਇੱਸੇਵਾਲ ਪਿੰਡ ‘ਚ ਸੁੰਨਸਾਨ ਜਗ੍ਹਾਂ ‘ਤੇ ਪਹੁੰਚ ਗਏ।

ਇਸ ਦੌਰਾਨ ਦੋ ਮੋਟਰਸਾਈਕਲਾਂ ‘ਤੇ ਸਵਾਰ ਪੰਜ ਨੌਜਵਾਨਾਂ ਨੇ ਉਨ੍ਹਾਂ ‘ਤੇ ਇੱਟਾਂ ਮਾਰ ਕੇ ਕਾਰ ਦਾ ਸ਼ੀਸ਼ਾ ਤੋੜ ਦਿੱਤਾ। ਦੋਵਾਂ ਨੂੰ ਜ਼ਬਰਨ ਕਾਰ ‘ਚੋਂ ਅਗਵਾ ਕਰਕੇ ਇਕ ਫਾਰਮ ਹਾਊਸ ‘ਚ ਲੈ ਗਏ ਅਤੇ ਉੱਥੇ ਆਪਣੇ ਸਾਥੀਆਂ ਨੂੰ ਬੁਲਾ ਕੇ ਵਾਰੀ-ਵਾਰੀ ਲੜਕੀ ਨਾਲ ਬਲਾਤਕਾਰ ਕੀਤਾ।

ਲੁਧਿਆਣਾ ਗੈਂਗਰੇਪ ਮਾਮਲੇ ਦਾ ਮੁੱਖ ਦੋਸ਼ੀ ਗ੍ਰਿਫਤਾਰ



error: Content is protected !!