ਦੇਖੋ ਤਸਵੀਰਾਂ ਅਤੇ

ਨਵੀਂ ਦਿੱਲੀ: ਬਾਲੀਵੁੱਡ ਸੁਪਰਸਟਾਰ ਆਮਿਰ ਖ਼ਾਨ ਅਤੇ ਕਰੀਨਾ ਕਪੂਰ ਦੀ ਫ਼ਿਲਮ ਲਾਲ ਸਿੰਘ ਚੱਡਾ ਦਾ ਦਰਸ਼ਕਾਂ ਵੱਲੋਂ ਕਾਫ਼ੀ ਇੰਤਜ਼ਾਰ ਕੀਤਾ ਜਾ ਰਿਹਾ ਹੈ। ਹਾਲ ਹੀ ਵਿਚ ਕਰੀਨਾ ਕਪੂਰ ਖ਼ਾਨ ਦੀ ਫ਼ਿਲਮ ਦੀ ਪਹਿਲੀ ਝਲਕ ਲੀਕ ਹੋਈ ਸੀ। ਕਰੀਨਾ ਤੋਂ ਬਾਅਦ ਹੁਣ ਲੀਡ ਐਕਟਰ ਆਮਿਰ ਖ਼ਾਨ ਦੀ ਵੀ ਪਹਿਲੀ ਝਲਕ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਸ ਤਸਵੀਰ ਵਿਚ ਆਮਿਰ ਖ਼ਾਨ ਲਾਲ ਸਿੰਘ ਚੱਡਾ ਦੇ ਲੁੱਕ ਵਿਚ ਜ਼ਬਰਦਸਤ ਲੱਗ ਰਹੇ ਹਨ।

ਉਹਨਾਂ ਨੇ ਫਿੱਕੇ ਜਾਮਣੀ ਰੰਗ ਦੀ ਸ਼ਰਟ ਅਤੇ ਗ੍ਰੇ ਪੈਂਟ ਪਹਿਨੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਜਾਮਣੀ ਰੰਗ ਦੀ ਪੱਗ ਬੰਨੀ ਹੈ। ਸਰਦਾਰ ਲੁੱਕ ਵਿਚ ਨਜ਼ਰ ਆ ਰਹੇ ਆਮਿਰ ਖ਼ਾਨ ਨੂੰ ਪਹਿਚਾਨ ਸਕਣਾ ਥੌੜਾ ਮੁਸ਼ਕਲ ਹੈ। ਇਹਨੀਂ ਦਿਨੀਂ ਚੰਡੀਗੜ੍ਹ ਵਿਚ ਫ਼ਿਲਮ ਦੀ ਸ਼ੂਟਿੰਗ ਚੱਲ ਰਹੀ ਹੈ।

ਕਰੀਨਾ ਕਪੂਰ ਦੀ ਜੋ ਤਸਵੀਰ ਲੀਕ ਹੋਈ ਸੀ, ਉਸ ਵਿਚ ਉਹ ਦੇਸੀ ਲੁੱਕ ਵਿਚ ਨਜ਼ਰ ਆ ਰਹੀ ਸੀ। ਇਸ ਤੋਂ ਪਹਿਲਾਂ ਕਰੀਨਾ ਅਤੇ ਆਮਿਰ ਥਰੀ ਈਡੀਅਟਸ ਅਤੇ ਤਲਾਸ਼ ਵਿਚ ਇਕੱਠੇ ਕੰਮ ਕਰ ਚੁੱਕੇ ਹਨ। ਫ਼ਿਲਮ ਲਾਲ ਸਿੰਘ ਚੱਡਾ ਨਾਲ ਆਮਿਰ ਖ਼ਾਨ 2 ਸਾਲ ਬਾਅਦ ਫਿਲਮੀ ਪਰਦੇ ‘ਤੇ ਵਾਪਸੀ ਕਰਨਗੇ। ਉਹਨਾਂ ਦੀ ਆਖਰੀ ਫ਼ਿਲਮ ਠਗਸ ਆਫ ਹਿੰਦੋਸਤਾਨ ਸੀ, ਜੋ 2018 ਵਿਚ ਰੀਲੀਜ਼ ਹੋਈ ਸੀ। ਲਾਲ ਸਿੰਘ ਚੱਡਾ ਅਗਲੇ ਸਾਲ ਕ੍ਰਿਸਮਿਸ ਦੇ ਮੌਕੇ ‘ਤੇ ਰੀਲੀਜ਼ ਹੋਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਤਾਜਾ ਜਾਣਕਾਰੀ
ਲੰਬੀ ਦਾੜ੍ਹੀ ਅਤੇ ਪੱਗ ਵਿਚ ਦਿਖੇ ਆਮਿਰ ਖ਼ਾਨ ਦੇਖੋ ਤਸਵੀਰਾਂ ਅਤੇ
ByadminNovember 11, 2019Comments Off on ਲੰਬੀ ਦਾੜ੍ਹੀ ਅਤੇ ਪੱਗ ਵਿਚ ਦਿਖੇ ਆਮਿਰ ਖ਼ਾਨ ਦੇਖੋ ਤਸਵੀਰਾਂ ਅਤੇ
Previous Postਹੁਣੇ ਹੁਣੇ ਮਸ਼ਹੂਰ ਗਾਇਕ ਲਤਾ ਮੰਗਲੇਸ਼ਕਰ ਬਾਰੇ ਆਈ ਮਾੜੀ ਖਬਰ
Next Postਪੰਜਾਬ : ਕੁੜੀ ਦੇ ਵਿਆਹ ਤੇ ਜੋ ਹੋ ਗਿਆ ਉਡੇ ਸਾਰਿਆਂ ਦੇ ਹੋਸ਼ ਦੇਖੋ ਤਾਜਾ ਵੱਡੀ ਖਬਰ