BREAKING NEWS
Search

ਲੱਖ ਲੱਖ ਲਾਹਨਤ ਹੈ ਇਸ ਕੰਜਰ ਦੇ – ਕਰਤੂਤ ਸੁਣਕੇ ਉਡੇ ਸਭ ਦੇ ਹੋਸ਼ -ਕੀ ਸਜਾ ਹੋਣੀ ਚਾਹੀਦੀ ਇਸ ਗੰਦ ਦੀ?

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹਵਸ ਮਿਟਾਉਣ ਲਈ ਆਪਣੀ ਹੀ ਬਜ਼ੁਰਗ ਮਾਂ ਨਾਲ ਕਰਦਾ ਰਿਹਾ ਗਲਤ ਕੰਮ ,

ਪਿੰਡ ਵਾਸੀਆਂ ਨੇ ਚਾੜ੍ਹਿਆ ਕੁਟਾਪਾ,ਮੋਗਾ: ਪੰਜਾਬ ‘ਚ ਆਏ ਦਿਨ ਜਬਰ-ਜਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਦੌਰਾਨ ਹੁਣ ਤੱਕ ਪੰਜਾਬ ਦੀਆਂ ਕਈ ਧੀਆਂ ਇਸ ਅੱਗ ‘ਚ ਸੜ੍ਹ ਸੁਆਹ ਹੋ ਚੁੱਕੀਆਂ ਹਨ।
ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਪਰ ਅੱਜ ਕੱਲ੍ਹ ਹਵਸ ਨੂੰ ਮਿਟਾਉਣ ਲਈ ਲੋਕ ਆਪਣੇ ਪਰਿਵਾਰ ਦੀਆਂ ਔਰਤਾਂ ਨੂੰ ਵੀ ਬਖਸ਼ ਰਹੇ ਤੇ ਇਹਨਾਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਰਿਸ਼ਤਿਆਂ ਨੂੰ ਤਾਰ-ਤਾਰ ਕਰ ਰਹੇ ਹਨ।

ਤਾਜ਼ਾ ਮਾਮਲਾ ਮੋਗਾ ਦੇ ਇੱਕ ਪਿੰਡ ਦਾ ਹੈ, ਜਿਥੇ ਇੱਕ ਵਿਅਕਤੀ ਆਪਣੇ ਬਜ਼ੁਰਗ ਮਾਂ ਨਾਲ ਗਲਤ ਕੰਮ ਕਰਦਾ ਰਿਹਾ। ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ।

ਇਸ ਘਟਨਾ ਬਾਰੇ ਜਦੋਂ ਪਰਿਵਾਰਿਕ ਮੈਬਰਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਇਸ ਗੱਲ ਨੂੰ ਸਰਪੰਚ ਕੋਲ ਪਹੁੰਚਾਇਆ, ਜਿਸ ਤੋਂ ਬਾਅਦ ਉਸ ਨੂੰ ਪੰਚਾਇਤ ‘ਚ ਸੱਦ ਕੇ ਉਸ ਨਾਲ ਮਾਰ ਕੁੱਟ ਕੀਤੀ। ਪਰਿਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਇਸ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।



error: Content is protected !!