=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਾਪਰਿਆ ਕਹਿਰ ਪਹਿਲੇ ਜਨਮ ਦਿਨ ਤੋਂ ਦੂਜੇ ਦਿਨ ਏਦਾਂ ਮਿਲੀ ਮਾਸੂਮ ਨੂੰ ਦਰਦਨਾਕ ਮੌਤ , ਇਲਾਕੇ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਵੀ ਵਾਪਰਨ ਵਾਲੇ ਬਹੁਤ ਸਾਰੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਦੁਨੀਆਂ ਵਿਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਮੌਤ ਕਰੋਨਾ ਦੇ ਕਾਰਨ ਹੋ ਗਈ ਹੈ। ਉਥੇ ਹੀ ਵਾਪਰਣ ਵਾਲੇ ਸੜਕ ਹਾਦਸਿਆ, ਬੀਮਾਰੀਆਂ ਅਤੇ ਕਈ ਹੋਰ ਹਾਦਸਿਆਂ ਵਿੱਚ ਵੀ ਲੋਕਾਂ ਦੀ ਜਾਨ ਜਾ ਰਹੀ ਹੈ। ਉਥੇ ਹੀ ਦੇਸ਼ ਵਿੱਚ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਬੱਚਿਆਂ ਨੂੰ ਬਚਾ ਕੇ ਰੱਖਿਆ ਜਾ ਸਕੇ। ਉਥੇ ਹੀ ਦੇਸ਼ ਅੰਦਰ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਵਿਚ ਬੱਚਿਆਂ ਨਾਲ ਵਾਪਰਨ ਵਾਲੀਆ ਘਟਨਾਵਾਂ ਸ਼ਾਮਲ ਹੁੰਦੀਆਂ ਹਨ।

ਬੱਚਿਆਂ ਨਾਲ ਵਾਪਰੇ ਭਿਆਨਕ ਹਾਦਸਾ ਸਾਰੇ ਮਾਪਿਆਂ ਦੇ ਦਿਲ ਵਿੱਚ ਡਰ ਪੈਦਾ ਕਰ ਦਿੰਦੇ ਹਨ। ਕਿਉਂਕਿ ਮਾਪਿਆਂ ਲਈ ਉਨ੍ਹਾਂ ਦੇ ਬੱਚੇ ਹੀ ਉਨ੍ਹਾਂ ਦੀ ਜ਼ਿੰਦਗੀ ਹੁੰਦੇ ਹਨ। ਉਨ੍ਹਾਂ ਦੇ ਨਾਲ ਵਾਪਰਨ ਵਾਲੇ ਹਾਦਸੇ ਮਾਪਿਆਂ ਨੂੰ ਅੰਦਰੋਂ ਤੱਕ ਤੋੜ ਕੇ ਰੱਖ ਦਿੰਦੇ ਹਨ। ਹੁਣ ਅਜਿਹਾ ਕਹਿਰ ਵਾਪਰਿਆ ਹੈ ਜਿਥੇ ਪਹਿਲੇ ਜਨਮ ਤੋਂ ਪਹਿਲਾਂ ਹੀ ਬੱਚੇ ਦੀ ਦਰਦਨਾਕ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਏਡਾ ਤੋਂ ਸਾਹਮਣੇ ਆਈ ਹੈ।

ਜਿੱਥੇ ਇਕ ਮਾਸੂਮ ਬੱਚੇ ਦੇ ਪਹਿਲੇ ਜਨਮ ਦਿਨ ਦੀ ਪਾਰਟੀ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਉਥੇ ਹੀ ਬੱਚੇ ਦੇ ਜਨਮ ਦਿਨ ਨੂੰ ਮਨਾਉਣ ਤੋਂ ਪਹਿਲਾਂ ਉਸ ਦੀ ਇਕ ਹਾਦਸੇ ਵਿਚ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਾਊਸਿੰਗ ਸੁਸਾਇਟੀ ਵਿੱਚ ਰਹਿਣ ਵਾਲਾ ਇਕ ਪਰਿਵਾਰ ਬੱਚੇ ਦੇ ਜਨਮ ਦਿਨ ਦੀ ਤਿਆਰੀ ਕਰ ਰਿਹਾ ਸੀ। ਸਾਰੇ ਪਰਿਵਾਰਕ ਮੈਂਬਰ ਖੁਸ਼ੀਆਂ ਦੇ ਮਾਹੌਲ ਵਿਚ ਸਨ ਅਤੇ ਘਰ ਵਿਚ ਹੀ ਕੀਤੀ ਜਾਣ ਵਾਲੀ ਪਾਰਟੀ ਦੀ ਪੂਰੀ ਤਿਆਰੀ ਵਿੱਚ ਲੱਗੇ ਹੋਏ ਸਨ।

ਉੱਥੇ ਹੀ ਸਤੇਂਦਰ ਕਸਾਨਾ ਦਾ ਇੱਕ ਸਾਲ ਦਾ ਪੁੱਤਰ 12 ਵੀ ਮੰਜ਼ਲ ਤੇ ਸਥਿਤ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ। ਉਸ ਸਮੇਂ ਹੀ ਇਕ ਸਾਲ ਦਾ ਬੱਚਾ ਰਿਵਾਨ ਕਸਾਨਾ ਪੌੜੀਆਂ ਦੇ ਵਿਚਕਾਰ ਤੋਂ ਸਿੱਧਾ ਹੇਠਾਂ ਡਿੱਗ ਪਿਆ। ਕਿਉਂਕਿ ਬੱਚਾ ਰੇਲਿੰਗ ਦੇ ਵਿੱਚਕਾਰ ਦੀ ਹੇਠਾਂ ਡਿੱਗਿਆ ਸੀ ਜਿਸ ਕਾਰਨ ਉਸ ਬੱਚੇ ਦੀ ਮੌਤ ਹੋ ਗਈ। ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਥੇ ਹੀ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।




error: Content is protected !!