=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਾਪਰਿਆ ਕਹਿਰ ਭਿਆਨਕ ਹਾਦਸੇ ਚ ਮਾਂ ਅਤੇ 4 ਸਾਲਾਂ ਮਾਸੂਮ ਦੀ ਹੋਈ ਮੌਤ, ਪਹਿਲੀ ਵਾਰ ਜਾਣਾ ਸੀ ਸਕੂਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰ ਰਹੇ ਸੜਕ ਹਾਦਸੇ ਵਿੱਚ ਜਿਥੇ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਥੇ ਰੋਜ਼ਾਨਾ ਹੀ ਵਾਪਰ ਰਹੇ ਇਨ੍ਹਾਂ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਬਸ ਲੋਕਾਂ ਵੱਲੋਂ ਜਿੱਥੇ ਸੜਕੀ ਆਵਾਜਾਈ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਇਨ੍ਹਾਂ ਦੀ ਉਲੰਘਣਾ ਕਰਦਿਆਂ ਹੋਇਆਂ ਬਹੁਤ ਸਾਰੇ ਦਰਦਨਾਕ ਹਾਦਸਿਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਸ ਕਾਰਨ ਬਹੁਤ ਸਾਰੇ ਮਾਸੂਮ ਇਨ੍ਹਾਂ ਭਿਆਨਕ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਹੁਣ ਏਥੇ ਕਹਿਰ ਵਾਪਰਿਆ ਹੈ ਜਿੱਥੇ ਮਾਂ ਸਮੇਤ 4 ਸਾਲਾ ਮਾਸੂਮ ਬੱਚੇ ਦੀ ਮੌਤ ਹੋਈ ਹੈ ਜਿਥੇ ਬੱਚੇ ਵੱਲੋਂ ਪਹਿਲੀ ਵਾਰ ਸਕੂਲ ਜਾਣਾ ਸੀ।

ਆਪ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਖਰੜ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਘੜੂਆ ਮੋਰਿੰਡਾ ਸੜਕ ਦੇ ਨਜ਼ਦੀਕ ਇਕ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਬੱਚਿਆਂ ਨੂੰ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਭਿਆਨਕ ਟੱਕਰ ਮਾਰ ਦਿੱਤੀ ਗਈ। ਦੱਸਿਆ ਗਿਆ ਹੈ ਕਿ ਜਿਥੇ ਇਹ ਪਤੀ-ਪਤਨੀ ਖਰੜ ਵਾਲੇ ਪਾਸੇ ਤੋਂ ਆ ਰਹੇ ਸਨ ਉਥੇ ਗੀਤ ਇਕ ਤੇਜ਼ ਰਫ਼ਤਾਰ ਕਾਰ ਜੋ ਕਿ ਖਰੜ ਸਾਈਡ ਤੋਂ ਹੀ ਆਈ ਸੀ ਉਸ ਨੇ ਪਿੱਛੋਂ ਦੀ ਇਸ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਜਿੱਥੇ ਮੋਟਰਸਾਈਕਲ ਸਵਾਰ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋਹਾਂ ਬੱਚਿਆਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਮੌਜੂਦ ਲੋਕਾਂ ਵੱਲੋਂ ਹਸਪਤਾਲ ਲਿਆਂਦਾ ਗਿਆ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮਨਪ੍ਰੀਤ ਸਿੰਘ ਵਾਸੀ ਪਿੰਡ ਮੜੌਲੀ ਕਲਾਂ ਵੱਲੋਂ ਦੱਸਿਆ ਗਿਆ ਹੈ ਕਿ ਉਸਦਾ ਜੀਜਾ ਸ਼ਿੰਗਾਰਾ ਸਿੰਘ, ਭੈਣ ਸੰਦੀਪ ਕੌਰ, ਬੱਚੇ ਨਿਸ਼ਾਨ ਸਿੰਘ ਅਤੇ ਪਰਮਵੀਰ ਸਿੰਘ ਜਿੱਥੇ ਹਸਪਤਾਲ ਲਿਆਂਦਾ ਗਿਆ ਉੱਥੇ ਹੀ ਡਾਕਟਰਾਂ ਵੱਲੋਂ ਉਸ ਦੀ ਭੈਣ ਸੰਦੀਪ ਕੌਰ ਅਤੇ ਚਾਰ ਸਾਲਾ ਭਾਣਜੇ ਨਿਸ਼ਾਨ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਜੀਜੇ ਤੇ ਚਾਰ-ਪੰਜ ਮਹੀਨੇ ਦੇ ਛੋਟੇ ਭਾਣਜੇ ਪਰਮਵੀਰ ਸਿੰਘ ਦਾ ਇਲਾਜ ਚੱਲ ਰਿਹਾ ਹੈ। ਜਿੱਥੇ ਨਿਸ਼ਾਨ ਸਿੰਘ ਚਾਰ ਸਾਲਾਂ ਨੂੰ ਪਹਿਲੇ ਦਿਨ ਸਕੂਲ ਭੇਜਣ ਵਾਸਤੇ ਵਰਦੀ ਅਤੇ ਹੋਰ ਸਮਾਨ ਖਰੀਦਿਆ ਜਾ ਰਿਹਾ ਸੀ ਉਥੇ ਹੀ ਇਹ ਹਾਦਸਾ ਵਾਪਰ ਗਿਆ। ਪੁਲਿਸ ਵੱਲੋਂ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।




error: Content is protected !!