=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਾਲ ਵਾਲ ਬਚੇ ਅਰਵਿੰਦ ਕੇਜਰੀਵਾਲ – ਆਈ ਇਹ ਵੱਡੀ ਮਾੜੀ ਖਬਰ

ਆਈ ਇਹ ਵੱਡੀ ਮਾੜੀ ਖਬਰ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਡੇ ਹਾਦਸੇ ਦਾ ਸ਼ਿਕਾਰ ਹੁੰਦੇ-ਹੁੰਦੇ ਬਚ ਗਏ। ਦਰਅਸਲ ਸਿਵਲ ਲਾਈਨਜ਼ ‘ਚ ਉਨ੍ਹਾਂ ਦੇ ਘਰ ਦੀ ਛੱਤ ਦਾ ਇਕ ਹਿੱਸਾ ਭਾਰੀ ਬਾਰਸ਼ ਕਾਰਨ ਡਿੱਗ ਗਿਆ। ਰਾਹਤ ਭਰੀ ਖ਼ਬਰ ਇਹ ਰਹੀ ਕਿ ਇਸ ਦੌਰਾਨ ਕਿਸੇ ਨੂੰ ਸੱਟ ਨਹੀਂ ਲੱਗੀ। ਇਸ ਘਟਨਾ ਤੋਂ ਬਾਅਦ ਹੁਣ 80 ਸਾਲ ਪੁਰਾਣੀ ਇਸ ਬਿਲਡਿੰਗ ਦਾ ਰਿਵਿਊ ਸ਼ੁਰੂ ਹੋ ਗਿਆ ਹੈ।

ਇਕ ਸਰਕਾਰੀ ਸੂਤਰ ਅਨੁਸਾਰ ਹੁਣ ਤੱਕ ਸੀ.ਐੱਮ. ਦਾ ਚੈਂਬਰ ਵਾਰ ਰੂਮ ਵਰਗਾ ਸੀ, ਜਿੱਥੇ ਅਹਿਮ ਬੈਠਕਾਂ ਹੁੰਦੀਆਂ ਸਨ। ਇਹ ਚੰਗੀ ਕਿਸਮਤ ਦੀ ਗੱਲ ਹੈ ਕਿ ਘਟਨਾ ਦੌਰਾਨ ਚੈਂਬਰ ‘ਚ ਕੋਈ ਵੀ ਮੌਜੂਦ ਨਹੀਂ ਸੀ, ਜਿੱਥੇ ਹਮੇਸ਼ਾ ਕੁਝ ਨਾ ਕੁਝ ਹੁੰਦਾ ਹੀ ਰਹਿੰਦਾ ਹੈ। ਜੋ ਛੱਤ ਡਿੱਗੀ ਹੈ, ਉਹ ਚੈਂਬਰ ਅਰਵਿੰਦ ਕੇਜਰੀਵਾਲ ਦਾ ਪਰਸਨਲ ਚੈਂਬਰ ਸੀ।

ਸੂਤਰ ਨੇ ਦੱਸਿਆ ਕਿ ਇਸ ਘਰ ‘ਚ ਹਾਲੇ ਮੁੱਖ ਮੰਤਰੀ ਰਹਿ ਰਹੇ ਹਨ, ਉਸ ਨੂੰ 1942 ‘ਚ ਬਣਵਾਇਆ ਗਿਆ ਸੀ ਅਤੇ ਇਸ ਬਿਲਡਿੰਗ ਦੇ ਕਿਸੇ ਨਾ ਕਿਸੇ ਹਿੱਸੇ ‘ਚ ਪੂਰੇ ਸਾਲ ਹੀ ਮੁਰੰਮਤ ਦਾ ਕੰਮ ਚੱਲਦਾ ਰਹਿੰਦਾ ਹੈ। ਪਿਛਲੇ ਤਿੰਨ ਹਫ਼ਤਿਆਂ ਤੋਂ ਦਿੱਲੀ ‘ਚ ਭਾਰੀ ਬਾਰਸ਼ ਹੋਈ ਹੈ।

ਅਜਿਹਾ ਮੰਨਿਆ ਜਾ ਰਿਹਾ ਹੈ ਕਿ ਬਿਲਡਿੰਗ ਦਾ ਹੋਰ ਵੀ ਹਿੱਸਾ ਪ੍ਰਭਾਵਿਤ ਹੋਇਆ ਹੋਵੇਗਾ। ਇਹੀ ਕਾਰਨ ਹੈ ਕਿ ਹੁਣ ਪਹਿਲੇ ਕੇਜਰੀਵਾਲ ਦੇ ਘਰ ਦਾ ਪੀ.ਡਬਲਿਊ.ਡੀ. ਦੇ ਅਧਿਕਾਰੀਆਂ ਵਲੋਂ ਰਿਵਿਊ ਹੋ ਰਿਹਾ ਹੈ। ਅਧਿਕਾਰੀਆਂ ਦੀ ਅਸੈਸਮੈਂਟ ਰਿਪੋਰਟ ਤੋਂ ਹੀ ਅੱਗੇ ਬਾਰੇ ਸੋਚਿਆ ਜਾਵੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!