=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਆਹੀ ਹੋਈ ਕੁੜੀ ਨੂੰ ਮਿਲਣ ਗਏ ਪ੍ਰੇਮੀ ਨੂੰ ਦਿੱਤੀ ਗਈ ਬੁਰੀ ਤਰਾਂ ਨਾਲ ਮੌਤ ਦੇਖ ਕੰਬੀ ਪ੍ਰੇਮੀ ਦੇ ਪ੍ਰੀਵਾਰ ਦੀ ਰੂਹ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਕਰੋਨਾ ਦੇ ਚੱਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ ਉੱਥੇ ਹੀ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਤੇ ਸੜਕ ਹਾਦਸਿਆਂ ਦੀ ਚਪੇਟ ਵਿੱਚ ਵਿਚ ਹੋਣ ਕਾਰਨ ਵੀ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਉਥੇ ਹੀ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ ਜਿਸ ਦੇ ਚਲਦਿਆਂ ਹੋਇਆਂ ਸਥਿਤੀ ਗੰਭੀਰ ਬਣ ਜਾਂਦੀ ਹੈ। ਪਰ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਜਿੱਥੇ ਅੱਜ ਕੱਲ ਪ੍ਰੇਮ ਪ੍ਰਸੰਗ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ।

ਹੁਣ ਇਥੇ ਇੱਕ ਵਿਆਹੀ ਕੁੜੀ ਨੂੰ ਮਿਲਣ ਗਏ ਪ੍ਰੇਮੀ ਦੀ ਇਸ ਤਰਾਂ ਦਰਦਨਾਕ ਮੌਤ ਹੋਈ ਹੈ ਜਿਥੇ ਪਰਿਵਾਰ ਦੀ ਰੂਹ ਕੰਬ ਉੱਠੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਰਾਜਸਥਾਨ ਦੇ ਬਾਂਸਵਾੜਾ ਦੇ ਕਲਿੰਝਰਾ ਥਾਣੇ ਅਧੀਨ ਆਉਂਦੇ ਪਿੰਡ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਪ੍ਰੇਮੀ ਵੱਲੋਂ ਆਪਣੀ ਪ੍ਰੇਮਿਕਾ ਨੂੰ ਮਿਲਣ ਜਾਣ ਤੇ ਪ੍ਰੇਮਿਕਾ ਦੇ ਭਰਾਵਾਂ ਵੱਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਪਿੰਡ ਦੀ ਰਹਿਣ ਵਾਲੀ ਲੜਕੀ ਦਾ ਜਿੱਥੇ ਵਿਆਹ ਹੋ ਚੁੱਕਾ ਸੀ ਅਤੇ ਉਹ ਉਹ ਆਪਣੇ ਵਿਆਹ ਤੋਂ ਇਕ ਸਾਲ ਬਾਅਦ ਹੀ ਪਤੀ ਤੋਂ ਵੱਖ ਹੋ ਕੇ ਆਪਣੇ ਪੇਕੇ ਪਰਿਵਾਰ ਵਿਖੇ ਰਹਿ ਰਹੀ ਸੀ।

ਜਿਸ ਦੇ ਪਿਛਲੇ ਅੱਠ ਸਾਲਾਂ ਤੋਂ ਬਾਗੀਦੌਰਾ ਪਿੰਡ ਦੇ ਰਹਿਣ ਵਾਲੇ 26 ਸਾਲਾ ਮਨੋਜ ਸਿੰਘ ਉਰਫ ਮੋਨੂੰ ਨਾਲ ਪ੍ਰੇਮ ਪ੍ਰਸੰਗ ਚਲਿਆ ਰਹੇ ਸਨ। ਉੱਥੇ ਹੀ ਇਸ ਲੜਕੀ ਨੂੰ ਮਿਲਣ ਵਾਸਤੇ ਜਦੋਂ ਮੋਨੂੰ ਆਇਆ ਤਾਂ ਲੜਕੀ ਦੇ ਭਰਾ ਵੱਲੋਂ ਇਸ ਉੱਪਰ ਇਤਰਾਜ਼ ਜਤਾਇਆ ਗਿਆ।

ਬਾਰ-ਬਾਰ ਸਮਝਾਉਣ ਦੇ ਬਾਵਜੂਦ ਵੀ ਜਦੋਂ ਇਨ੍ਹਾਂ ਵੱਲੋਂ ਮਿਲਣਾ ਬੰਦ ਨਾ ਕੀਤਾ ਗਿਆ ਤਾਂ ਸ਼ੁੱਕਰਵਾਰ ਦੀ ਰਾਤ ਨੂੰ ਲੜਕੇ ਦੇ ਆਉਣ ਦੀ ਖਬਰ ਲੜਕੀ ਦੇ ਭਰਾ ਨੂੰ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਲੜਕੇ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਉਸ ਨੂੰ ਲਹੂ ਲੁਹਾਨ ਕਰ ਦਿਤਾ ਗਿਆ, ਉਸ ਦੀ ਸਥਿਤੀ ਇੰਨੀ ਖ਼ਰਾਬ ਹੋਵੇ ਕਿ ਉਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਵੱਲੋਂ ਜਿਥੇ ਇਸ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਹੈ ਉਥੇ ਹੀ ਪੁਲਿਸ ਵੱਲੋਂ 15 ਵਿਅਕਤੀਆਂ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।




error: Content is protected !!