=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਆਹ ਤੋਂ ਕੁਝ ਦਿਨ ਪਹਿਲਾਂ ਨੌਜਵਾਨ ਮੁੰਡੇ ਨੇ ਜਹਿਰੀਲੀ ਚੀਜ ਖਾ ਖੁਦ ਚੁਣੀ ਮੌਤ, ਖੁਸ਼ੀਆਂ ਬਦਲੀਆਂ ਮਾਤਮ ਚ

ਆਈ ਤਾਜਾ ਵੱਡੀ ਖਬਰ 

ਜਦੋਂ ਕੋਈ ਧੀ ਪੁੱਤ ਜਵਾਨ ਹੁੰਦਾ ਹੈ ਤਾਂ ਮਾਪਿਆਂ ਨੂੰ ਉਸ ਦੇ ਵਿਆਹ ਦਾ ਸਭ ਤੋਂ ਵੱਧ ਚਾਅ ਹੁੰਦਾ ਹੈ| ਪਰ ਵਿਆਹ ਤੋਂ ਪਹਿਲਾਂ ਵੀ ਕੁੱਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜੋ ਵਿਆਹ ਦਾ ਮਾਹੌਲ ਮਾਤਮ ‘ਚ ਤਬਦੀਲ ਕਰ ਦਿੰਦੀਆਂ ਹਨ । ਇਸ ਤਰ੍ਹਾਂ ਦਾ ਮਾਮਲਾ ਹਿਮਾਚਲ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਆਹ ਦੀਆਂ ਖੁਸ਼ੀਆਂ ਮਾਤਮ ‘ਚ ਤਬਦੀਲ ਹੋ ਗਈਆਂ ਹਨ । ਵਿਆਹ ਦੇ ਕੁਝ ਦਿਨ ਪਹਿਲਾਂ ਲੜਕੇ ਵੱਲੋਂ ਖੁਦਕੁਸ਼ੀ ਕਰ ਲਈ ਗਈ । ਜਿਸ ਘਟਨਾ ਨੇ ਪੂਰੇ ਦੇ ਪੂਰੇ ਪਰਿਵਾਰ ਨੂੰ ਝਿੰਜੋੜ ਕੇ ਰੱਖ ਦਿੱਤਾ । ਇਸ ਨੌਜਵਾਨ ਨੇ ਵਿਆਹ ਤੋਂ 12 ਦਿਨ ਪਹਿਲਾਂ ਖੁਦਕੁਸ਼ੀ ਕਰ ਲਈ ।

ਜਿਸ ਤੋਂ ਬਾਅਦ ਇਸਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ| ਜਿਸ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ । ਇਸ ਸਮੇਂ ਵਿਆਹ ਵਾਲੇ ਘਰ ਵਿੱਚ ਰਹਿ ਸੋਗ ਦੀ ਲਹਿਰ ਹੈ । ਜਾਣਕਾਰੀ ਮੁਤਾਬਕ ਇਹ ਮਾਮਲਾ ਕਾਂਗੜਾ ਦੀ ਜਵਾਲਾਮੁਖੀ ਦੀ ਗਰਾਮ ਪੰਚਾਇਤ ਦੇ ਪਿੰਡ ਦਰੇਕ ਲਾਹੜ ਦਾ ਹੈ । ਬੀਤੀ ਕਲ ਇਕ ਲੜਕੀ ਦੀ ਭੈਣ ਸ਼ਗਨ ਲੈ ਕੇ ਆਈ ਸੀ| ਉਹ ਸਮੇਂ ਘਰ ‘ਚ ਵਿਆਹ ਦੇ ਗੀਤ ਅੌਰਤਾ ਗਾ ਰਹੀਆਂ ਸਨ । ਇਸ ਦੌਰਾਨ ਮ੍ਰਿਤਕ ਨੂੰ ਉਸ ਦੀ ਮੰਗੇਤਰ ਦਾ ਫੋਨ ਆਇਆ|

ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚ ਬਹਿਸ ਤੋਂ ਬਾਅਦ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ| ਉਥੇ ਹੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਥਾਣਾ ਮੁਖੀ ਦੀ ਪੁਲਿਸ ਨੂੰ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਸੀ ਕੀ ਇਕ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਵਿਖੇ ਲਿਆਂਦਾ ਗਿਆ ਹੈ ।

ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਉਸ ਨੇ ਗਲਤੀ ਨਾਲ ਕੋਈ ਜ਼ਹਿਰੀਲੀ ਚੀਜ਼ ਖਾ ਲਿਆ ਹੈ ਪੁਲੀਸ ਨੇ ਧਾਰਾ 144 ਤਹਿਤ ਕਾਰਵਾਈ ਕੀਤੀ ਹੈ ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਰਾਹੁਲ ਦੀ ਮਾਂ ਦਾ ਦਿਹਾਂਤ ਹੋ ਗਿਆ ਸੀ , ਜਦ ਕਿ ਉਸਦੇ ਪਿਤਾ ਕਾਫੀ ਬਿਮਾਰ ਹੈ । ਹੁਣ ਇਸ ਵੇਲੇ ਘਰ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ|




error: Content is protected !!