=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਆਹ ਮੌਕੇ ਖਰੀਦੀ ਨਵੀ ਕਾਰ ਚ ਘੁੰਮ ਕੇ ਆ ਰਹੇ 5 ਭਰਾਵਾਂ ਦੀ ਹੋਈ ਭਿਆਨਕ ਹਾਦਸੇ ਚ ਮੌਤ, ਖੁਸ਼ੀਆਂ ਬਦਲੀਆਂ ਮਾਤਮ ਚ

ਆਈ ਤਾਜ਼ਾ ਵੱਡੀ ਖਬਰ 

ਆਏ ਦਿਨ ਹੀ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਜਿੱਥੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਉਥੇ ਹੀ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਘਰਾਂ ਦੇ ਚਿਰਾਗ ਦੀ ਹਮੇਸ਼ਾਂ ਲਈ ਬੁਝ ਜਾਂਦੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇੱਥੇ ਵਿਆਹ ਮੌਕੇ ਖਰੀਦੀ ਨਵੀ ਕਾਰ ਵਿਚ ਘੁੰਮ ਕੇ ਆ ਰਹੇ 5 ਭਰਾਵਾਂ ਦੀ ਹੋਈ ਭਿਆਨਕ ਹਾਦਸੇ ਚ ਮੌਤ, ਖੁਸ਼ੀਆਂ ਬਦਲੀਆਂ ਮਾਤਮ ਚ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਰਾਜਸਥਾਨ ਤੋਂ ਸਾਹਮਣੇ ਆਇਆ ਹੈ ਜਿਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਕਾਰਨ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ, ਜਦੋਂ ਇਕ ਹੀ ਘਰ ਦੇ 5 ਭਰਾਵਾਂ ਦੀ ਮੌਤ ਹੋ ਗਈ ਜਿਸ ਨਾਲ ਪਰਿਵਾਰ ਵਿਚ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਦੱਸਿਆ ਗਿਆ ਹੈ ਕਿ ਇਹ ਸੜਕ ਹਾਦਸਾ ਉਸ ਸਮੇਂ ਰਾਜਸਥਾਨ ਵਿਚ ਭਰਤਪੁਰ ਦੇ ਪਹਾੜੀ ਥਾਣਾ ਖੇਤਰ ਦੇ ਬਰਖੇੜਾ ਕੋਲ ਵਾਪਰਿਆ ਜਦੋਂ ਇਕ ਕਾਰ ਅਤੇ ਬੋਲੈਰੋ ਗੱਡੀ ਦੀ ਵਿਚਾਲੇ ਭਿਆਨਕ ਟੱਕਰ ਹੋ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ‘ਚ 5 ਭਰਾਵਾਂ ਦੀ ਮੌਤ ਹੋ ਗਈ। ਇਹ ਸਾਰੇ ਨੌਜਵਾਨ ਵਿਆਹ ਦੇ ਮੌਕੇ ਤੇ ਖਰੀਦੀ ਨਵੀਂ ਕਾਰ ‘ਚ ਬੁੱਧਵਾਰ ਦੇਰ ਰਾਤ ਨੂੰ ਘੁੰਮਣ ਨਿਕਲੇ ਸਨ ਅਤੇ 11 ਵਜੇ ਦੇ ਕਰੀਬ ਜਦੋਂ ਵਾਪਸ ਆਪਣੇ ਪਿੰਡ ਖੰਡੇਵਾਲਾ ਜਾ ਰਹੇ ਸਨ, ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਪਹਿਚਾਣ ਅਰਬਾਜ਼ (22),ਆਲਮ (19),ਵਾਸਿਮ (18), ਆਸ਼ਿਕ (17), ਪਰਵੇਜ਼ (16) ਦੇ ਰੂਪ ਵਿੱਚ ਹੋਈ ਹੈ। ਦੱਸਿਆ ਗਿਆ ਹੈ ਕਿ ਜਿਥੇ ਇਸ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋਈ ਹੈ ਉਥੇ ਹੀ ਬਲੈਰੋ ਸਵਾਰ ਸੱਤ ਲੋਕਾਂ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ।

ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਜਿਥੇ ਘਟਨਾ ਸਥਾਨ ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਨਾਲ ਵਿਆਹ ਦੀਆਂ ਸਾਰੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ।




error: Content is protected !!