=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਆਹ ਵਾਲੇ ਦਿਨ ਲਾੜੀ ਦੀ ਹੋਈ ਛੱਤ ਤੋਂ ਡਿਗਣ ਕਾਰਨ ਮੌਤ, ਮਾਪਿਆਂ ਨੇ ਕੀਤਾ ਛੋਟੀ ਧੀ ਦਾ ਵਿਆਹ

ਆਈ ਤਾਜਾ ਵੱਡੀ ਖਬਰ 

ਅਕਸਰ ਹੀ ਅਸੀਂ ਦੇਖਦੇ ਹਾਂ ਕਿ ਜਿਥੇ ਵਿਆਹ ਵਰਗੇ ਮਾਮਲਿਆਂ ਨੂੰ ਲੈ ਕੇ ਕਈ ਜਗ੍ਹਾ ਤੇ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਬਾਰੇ ਉਨ੍ਹਾਂ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ ਅਤੇ ਉਨ੍ਹਾਂ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ। ਜਿੱਥੇ ਕੁਝ ਲੋਕਾਂ ਵੱਲੋਂ ਖੁਸ਼ੀ ਦੇ ਮੌਕੇ ਤੇ ਹਥਿਆਰਾਂ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਗੋਲੀਬਾਰੀ ਵਿਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਉਥੇ ਹੀ ਕੁਝ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਇਸ ਵਿੱਚ ਕਿਸੇ ਨਾ ਕਿਸੇ ਪਰਿਵਾਰਕ ਮੈਂਬਰ ਦੀ ਜਾਨ ਚਲੀ ਜਾਂਦੀ ਹੈ ਅਤੇ ਪਰਿਵਾਰ ਦੀਆਂ ਖੁਸ਼ੀਆਂ ਕੁਝ ਹੀ ਪਲਾਂ ਦੇ ਵਿਚ ਗ਼ਮ ਚ ਬਦਲ ਜਾਂਦੀਆਂ ਹਨ।

ਵਿਆਹ ਦੇ ਵਿੱਚ ਜਿਥੇ ਲਾੜੀ ਅਤੇ ਲਾੜੇ ਵੱਲੋਂ ਆਪਣੇ ਵਿਆਹ ਦੇ ਇਸ ਦਿਨ ਨੂੰ ਲੈ ਕੇ ਬਹੁਤ ਸਾਰੇ ਸੁਪਨੇ ਵੇਖੇ ਜਾਂਦੇ ਹਨ ਉਸ ਦਿਨ ਅਗਰ ਕਿਸੇ ਇੱਕ ਨਾਲ ਅਜਿਹਾ ਹਾਦਸਾ ਵਾਪਰ ਜਾਵੇ ਤਾਂ ਦੋਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਸਾਹਮਣੇ ਆਉਣ ਵਾਲੀ ਅਜਿਹੀ ਘਟਨਾ ਦੋਹਾਂ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਹੁਣ ਵਿਆਹ ਵਾਲੇ ਦਿਨ ਲਾੜੀ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋਈ ਹੈ ਜਿੱਥੇ ਛੋਟੀ ਧੀ ਦਾ ਵਿਆਹ ਮਾਪਿਆਂ ਵੱਲੋਂ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੁਜਰਾਤ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਲੜਕੀ ਦਾ ਵਿਆਹ ਕੀਤਾ ਗਿਆ ਸੀ ਅਤੇ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਸਨ।

ਘਰ ਵਿਚ ਸਾਰੇ ਰਿਸ਼ਤੇਦਾਰ ਆਏ ਹੋਏ ਸਨ। ਜਿਥੇ ਲਾੜੀ ਨੂੰ ਕੁਝ ਘਬਰਾਹਟ ਹੋਈ ਅਤੇ ਉਹ ਘਰ ਦੀ ਛੱਤ ਤੇ ਚਲੇ ਗਈ ਜਿਥੇ ਉਸਨੂੰ ਅਚਾਨਕ ਚੱਕਰ ਆ ਗਿਆ ਅਤੇ ਉਹ ਛੱਤ ਤੋਂ ਹੇਠਾਂ ਡਿਗ ਗਈ, ਜਿਸ ਨੂੰ ਹਸਪਤਾਲ ਦੇ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਦੱਸਿਆ ਗਿਆ ਕਿ ਉਸ ਨੂੰ ਦਿਲ ਦਾ ਦੌਰਾ ਪਿਆ ਹੈ।

ਜਿੱਥੇ ਘਰ ਵਿਚ ਵਿਆਹ ਸਮਾਗਮ ਦੌਰਾਨ ਗਮ ਦਾ ਮਾਹੌਲ ਪੈਦਾ ਹੋ ਗਿਆ ਉਥੇ ਹੀ ਸਾਰੇ ਰਿਸ਼ਤੇਦਾਰਾਂ ਦੇ ਕਹਿਣ ਉੱਪਰ ਉਹ ਪਰਿਵਾਰਾਂ ਵੱਲੋਂ ਸਹਿਮਤੀ ਦਿੰਦੇ ਹੋਏ ਲਾੜੇ ਨਾਲ ਮ੍ਰਿਤਕ ਲੜਕੀ ਦੀ ਛੋਟੀ ਭੈਣ ਦਾ ਵਿਆਹ ਕੀਤਾ ਗਿਆ। ਜਿੱਥੇ ਦੋਨੋਂ ਪਰਵਾਰ ਪਹਿਲਾਂ ਝਿਜਕ ਰਹੇ ਸਨ ਉਥੇ ਹੀ ਸਾਰੇ ਲੋਕਾਂ ਵੱਲੋਂ ਉਨ੍ਹਾਂ ਨੂੰ ਸਮਝਾਉਣ ਤੇ ਇਹ ਫੈਸਲਾ ਕੀਤਾ ਗਿਆ।




error: Content is protected !!