ਹੁਣੇ ਆਈ ਤਾਜਾ ਵੱਡੀ ਖਬਰ
NRI ਪਰਿਵਾਰਾਂ ਨੂੰ ਲੱਗਾ ਝਟਕਾ –
ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿਚ ਧੱਕੇ ਖਾ ਰਹੇ ਭਾਰਤੀਆਂ ਦੀ ਮਿਹਨਤ ਨਾਲ ਕੀਤੀ ਕਮਾਈ ‘ਤੇ ਭਾਰਤ ਸਰਕਾਰ ਵਲੋਂ ਇਕ ਹੋਰ ਟੈਕਸ ਲਗਾਇਆ ਗਿਆ ਹੈ। ਪਹਿਲੀ ਸਤੰਬਰ ਤੋਂ 2 ਫੀਸਦੀ ਟੀ. ਡੀ. ਐੱਸ. ਟੈਕਸ ਨੂੰ ਲੈ ਕੇ ਵਿਦੇਸ਼ਾਂ ‘ਚ ਵੱਸਦੇ ਭਾਰਤੀ ਕਾਮਿਆਂ ਵਿਚ ਕਾਫੀ ਨਿਰਾਸ਼ਾ ਦੇਖੀ ਜਾ ਰਹੀ ਹੈ।
ਇਸ ਸਬੰਧ ਵਿਚ ਲੋਕਾਂ ਦਾ ਕਹਿਣਾ ਹੈ ਕਿ ਜਦ ਵੀ ਕਿਸੇ ਦਿਨ ਤਿਉਹਾਰ ‘ਤੇ ਉਹ ਆਪਣੇ ਪਰਿਵਾਰ ਨੂੰ ਪੈਸੇ ਭੇਜਦੇ ਹਨ ਤਾਂ ਸਭ ਤੋਂ ਪਹਿਲਾਂ ਤਾਂ ਸਬੰਧਤ ਦੇਸ਼ ਦੀ ਸਰਕਾਰ ਵਲੋਂ ਉਨ੍ਹਾਂ ਦੀ ਤਨਖਾਹ ‘ਚੋਂ 22 ਫੀਸਦੀ ਟੈਕਸ ਲੈ ਕੇ ਤਨਖਾਹ ਦਿੱਤੀ ਜਾਂਦੀ ਹੈ।
ਹੁਣ ਜਦ ਪਰਿਵਾਰ ਵਾਲੇ ਭਾਰਤ ਦੀ ਕਿਸੇ ਵੀ ਮਨੀ ਚੇਂਜਰ ਤੋਂ ਪੈਸੇ ਲੈਣ ਜਾਂਦੇ ਹਨ ਤਾਂ ਉੱਥੇ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਨਵੇਂ ਟੈਕਸ ਤਹਿਤ 2 ਫੀਸਦੀ ਟੈਕਸ ਲਾਇਆ ਜਾ ਰਿਹਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ