=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਦੇਸ਼ ਗਏ ਇੰਡੀਆ ਵਾਲਿਆਂ ਲਈ ਮੋਦੀ ਸਰਕਾਰ ਨੇ ਕਰਤਾ ਇਹ ਵਡਾ ਐਲਾਨ

ਹੁਣੇ ਆਈ ਤਾਜਾ ਵੱਡੀ ਖਬਰ

ਦੁਨੀਆ ਭਰ ਵਿਚ ਜਾਰੀ ਕੋਰੋਨਾ ਸੰਕਟ ਵਿਚਾਲੇ ਸਰਕਾਰ ਵਿਦੇਸ਼ਾਂ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਕਰੇਗੀ। ਇਸ ਦੇ ਲਈ ਸਰਕਾਰ 7 ਮਈ ਤੋਂ ਪੜਾਅਵਾਰ ਤਰੀਕੇ ਨਾਲ ਵਿਦੇਸ਼ ਵਿਚ ਫਸੇ ਲੋਕਾਂ ਨੂੰ ਵਾਪਸ ਲਿਆਵੇਗੀ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ, ਯਾਤਰਾ ਦੀ ਵਿਵਸਥਾ ਹਵਾਈ ਜਹਾਜ਼ਾਂ ਅਤੇ ਨੌ-ਸੈਨਾ ਦੇ ਜਹਾਜ਼ਾਂ ਦੁਆਰਾ ਕੀਤੀ ਜਾਵੇਗੀ। ਇਸ ਨੂੰ ਲੈ ਕੇ ਸਟੈਂਡਰਡ ਓਪਰੇਟਿੰਗ ਪ੍ਰੋਟੋਕਾਲ ਤਿਆਰ ਕੀਤਾ ਗਿਆ ਹੈ।ਵਿਦੇਸ਼ ਮੰਤਰਾਲੇ ਦੇ ਦੂਤਘਰ ਅਤੇ ਹਾਈ ਕਮਿਸ਼ਨ ਭਾਰਤੀਆਂ ਦੀ ਲਿਸਟ ਤਿਆਰ ਕਰ ਰਹੇ ਹਨ। ਇਸ ਸੁਵਿਧਾ ਦਾ ਫਾਇਦਾ ਚੁੱਕਣ ਲਈ ਯਾਤਰੀਆਂ ਨੂੰ ਖੁਦ ਪੈਸੇ ਦੇਣੇ ਹੋਣਗੇ।

ਨੋਟੀਫਿਕੇਸ਼ਨ ਮੁਤਾਬਕ, ਹਵਾਈ ਯਾਤਰਾ ਲਈ ਗੈਰ-ਨਿਰਧਾਰਤ ਵਪਾਰਕ ਉਡਾਣ ਦਾ ਇੰਤਜ਼ਾਮ ਕੀਤਾ ਜਾਵੇਗਾ ਅਤੇ ਇਹ ਯਾਤਰਾਵਾਂ 7 ਮਈ ਤੋਂ ਪੜਾਅਵਾਰ ਤਰੀਕੇ ਨਾਲ ਸ਼ੁਰੂ ਹੋਣਗੀਆਂ। ਉਡਾਣ ਤੋਂ ਪਹਿਲਾਂ ਯਾਤਰੀਆਂ ਦੀ ਸਕ੍ਰੀਨਿੰਗ ਕੀਤੀ ਜਾਵੇਗੀ ਅਤੇ ਜਿਨ੍ਹਾਂ ਯਾਤਰੀਆਂ ਵਿਚ ਕੋਰੋਨਾ ਦੇ ਕੋਈ ਲੱਛਣ ਨਹੀਂ ਹੋਣਗੇ ਉਨ੍ਹਾਂ ਨੂੰ ਯਾਤਰਾ ਦੀ ਇਜਾਜ਼ਤ ਮਿਲੇਗੀ। ਇਸ ਦੇ ਨਾਲ-ਨਾਲ ਯਾਤਰਾ ਦੌਰਾਨ ਸਾਰੇ ਯਾਤਰੀਆਂ ਨੂੰ ਸਿਹਤ ਮੰਤਰਾਲੇ ਅਤੇ ਸਿਵਲ ਏਵੀਏਸ਼ਨ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਸਾਰੇ ਪ੍ਰੋਟੋਕਾਲਾਂ ਦਾ ਪਾਲਣ ਕਰਨਾ ਹੋਵੇਗਾ।

ਇਸ ਦੇ ਨਾਲ-ਨਾਲ ਮੰਜ਼ਿਲ ‘ਤੇ ਪਹੁੰਚ ਕੇ ਸਾਰੇ ਯਾਤਰੀਆਂ ਨੂੰ ਅਰੋਗਿਆ ਸੇਤੂ ਐਪ ‘ਤੇ ਰਜਿਸਟਰ ਕਰਨਾ ਹੋਵੇਗਾ। ਸਾਰਿਆਂ ਦੀ ਮੈਡੀਕਲ ਜਾਂਚ ਹੋਵੇਗੀ ਅਤੇ ਇਸ ਤੋਂ ਬਾਅਦ ਸਬੰਧਤ ਸੂਬੇ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿਚ ਜਾਂ ਕੁਆਂਰਟੀਨ ਸੈਂਟਰ ਵਿਚ 14 ਦਿਨਾਂ ਲਈ ਰੱਖਿਆ ਜਾਵੇਗਾ। 14 ਦਿਨ ਤੋਂ ਬਾਅਦ ਕੋਵਿਡ-19 ਦੀ ਦੁਬਾਰਾ ਜਾਂਚ ਹੋਵੇਗੀ ਅਤੇ ਮੈਡੀਕਲ ਪ੍ਰੋਟੋਕਾਲ ਦੇ ਹਿਸਾਬ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!