=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਦੇਸ਼ ਚ ਵਾਪਰਿਆ ਕਹਿਰ ਪੰਜਾਬੀ ਮੁੰਡੇ ਨੇ ਖੁਦ ਚੁਣੀ ਆਪਣੀ ਮੌਤ-ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਅੱਜ ਦੇ ਸਮੇ ਦੌਰਾਨ ਪੰਜਾਬ ਵਿੱਚ ਨੌਜਵਾਨਾਂ ਦਾ ਰੁਝਾਨ ਵਿਦੇਸ਼ਾਂ ਵੱਲ ਵਧਦਾ ਜਾ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਵਿਦਿਆਰਥੀ ਬਾਰ੍ਹਵੀਂ ਜਮਾਤ ਦੀ ਪੜ੍ਹਾਈ ਤੋਂ ਬਾਅਦ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਲਈ ਜਾਂਦੇ ਹਨ ਜਾਂ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ਾਂ ਵਿਚ ਜਾਂਦੇ ਹਨ। ਇਸ ਦੇ ਪਿੱਛੇ ਬਹੁਤ ਸਾਰੇ ਕਾਰਨ ਹਨ ‌ਜਿਵੇ ਦੇਸ਼ ਦੇ ਵਿੱਚ ਬੇਰੁਜ਼ਗਾਰੀ ਦੀ ਦਰ ਜ਼ਿਆਦਾ ਹੋਣ ਕਾਰਨ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲਦਾ ਜਾਂ ਫਿਰ ਵਿਦਿਆਰਥੀਆਂ ਨੂੰ ਆਪਣੀ ਕਾਬਲੀਅਤ ਦੇ ਮੁਤਾਬਿਕ ਰੁਜ਼ਗਾਰ ਦੇ ਮੌਕੇ ਨਹੀਂ ਮਿਲਦੇ।

ਪਰ ਕਈ ਵਾਰੀ ਵਿਦੇਸ਼ ਦੀ ਧਰਤੀ ਤੇ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਕਾਰਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਸੁਪਨੇ ਟੁੱ-ਟ ਜਾਂਦੇ ਹਨ। ਅਜਿਹੀਆਂ ਖ਼ਬਰਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਇਸੇ ਤਰਾਂ ਇਕ ਹੋਰ ਵਿਦੇਸ਼ੀ ਧਰਤੀ ਤੋਂ ਖ਼ਬਰ ਸਾਹਮਣੇ ਆਈ ਹੈ। ‌ ਇਸ ਖਬਰ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਹਰ ਪਾਸੇ ਸ-ਹਿ-ਮ ਦਾ ਮਾਹੌਲ ਬਣਿਆ ਹੋਇਆ ਹੈ।

ਦਰਅਸਲ ਇਹ ਖ਼ਬਰ ਕਵੈਤ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਪੰਜਾਬੀ ਮੂਲ ਦੇ ਇਕ ਨੌਜਵਾਨ ਨੇ। ਖ਼ੁ-ਦ-ਕੁ-ਸ਼ੀ। ਕਰ ਕੇ ਆਪਣੀ ਜੀਵਨ ਲੀਲਾ ਸ-ਮਾ-ਪ-ਤ ਕਰ ਲਈ। ਮ੍ਰਿਤਕ ਨੌਜਵਾਨ ਪਿੰਡ ਲਾਲਪੁਰ ਦਾ ਵਾਸੀ ਸੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਬਲਵੀਰ ਸਿੰਘ ਪੁੱਤਰ ਗੁਰਦਿਆਲ ਸਿੰਘ ਦੇ ਨਾਮ ਤੋਂ ਹੋਈ ਹੈ। ਦੱਸ ਦਈਏ ਕਿ ਨੌਜਵਾਨ ਵੱਲੋਂ ਕੁਝ ਦਿਨ ਪਹਿਲਾ। ਖ਼ੁ-ਦ-ਕੁ-ਸ਼ੀ। ਕੀਤੀ ਗਈ ਸੀ ਜਿਸ ਤੋਂ ਬਾਅਦ ਹੁਣ ਉਸ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਪਹੁੰਚੀ ਹੈ। ਦੱਸੀ ਕਿ ਮ੍ਰਿਤਕ ਦੇਹ ਨੂੰ ਪਿੰਡ ਪਹੁੰਚਾਉਣ ਲਈ ਕਾਫ਼ੀ ਕੋਸ਼ਿਸ਼ ਕਰਨੀ ਪਈ।

ਮ੍ਰਿਤਕ ਨੌਜਵਾਨ ਦੀ। ਖ਼ੁ-ਦ-ਕੁ-ਸ਼ੀ। ਦਾ ਕਾਰਨ ਘਰੇਲੂ ਕ-ਲੇ-ਸ਼ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਕਵੈਤ ਵਿਚ ਉਹ ਜਿਸ ਕੰਪਨੀ ਵਿਚ ਕੰਮ ਕਰਦਾ ਸੀ ਉਸ ਕੰਪਨੀ ਦੇ ਵੱਲੋਂ ਉਸ ਦਾ ਬਕਾਇਆ ਹਿਸਾਬ ਕਿਤਾਬ ਕਰਕੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਦਿਤਾ ਗਿਆ ਹੈ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਪਿੰਡ ਪਹੁੰਚਾਇਆ ਗਿਆ ਹੈ। ‌ ਦੱਸ ਦਈਏ ਕਿ ਮ੍ਰਿਤਕ ਦੇਹ ਦੇ ਪਿੰਡ ਪਹੁੰਚਣ ਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਹੈ।




error: Content is protected !!