=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਦੇਸ਼ ਚ ਵਾਪਰਿਆ ਕਹਿਰ, ਭਾਰਤੀ ਕੁੜੀ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਭਾਰਤੀਆਂ ਵੱਲੋਂ ਜਿੱਥੇ ਬੇਰੁਜ਼ਗਾਰੀ ਦੇ ਚੱਲਦਿਆਂ ਹੋਇਆਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਉਥੇ ਹੀ ਲੋਕਾਂ ਵੱਲੋਂ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿਥੇ ਸਖ਼ਤ ਮਿਹਨਤ ਕੀਤੀ ਜਾਂਦੀ ਹੈ। ਉੱਥੇ ਹੀ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸੱਚ ਕਰਨ ਵਾਸਤੇ ਦਿਨ ਰਾਤ ਇੱਕ ਕਰ ਦਿੱਤਾ ਜਾਂਦਾ ਹੈ। ਵਿਦੇਸ਼ਾਂ ਵਿੱਚ ਕੀਤੀ ਜਾਂਦੀ ਇਹਨਾਂ ਦੀ ਮਿਹਨਤ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਉਨ੍ਹਾਂ ਨੂੰ ਉਸ ਦੇ ਅਨੁਸਾਰ ਮਿਹਨਤਾਨਾ ਵੀ ਦਿੱਤਾ ਜਾਂਦਾ ਹੈ। ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੇ ਘਰ ਪਰਤਣ ਦੀ ਉਡੀਕ ਕੀਤੀ ਜਾਂਦੀ ਹੈ ਉਥੇ ਹੀ ਉਨ੍ਹਾਂ ਨਾਲ ਵਾਪਰਨ ਵਾਲੀਆਂ ਦੁਰਘਟਨਾਵਾਂ ਦੀ ਖ਼ਬਰ ਪਹੁੰਚ ਜਾਂਦੀ ਹੈ। ਆਏ ਦਿਨ ਹੀ ਵਿਦੇਸ਼ਾਂ ਵਿੱਚ ਭਾਰਤੀਆਂ ਦੀਆਂ ਹੋ ਰਹੀਆਂ ਮੌਤਾਂ ਨੇ ਭਾਰਤ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਵਿਦੇਸ਼ ਵਿਚ ਕਹਿਰ ਵਾਪਰਿਆ ਹੈ ਜਿਥੇ ਭਾਰਤੀ ਕੁੜੀ ਦੀ ਹੋਈ ਦਰਦਨਾਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਸੰਯੁਕਤ ਅਰਬ ਅਮੀਰਾਤ ਤੋਂ ਸਾਹਮਣੇ ਆਈ ਹੈ। ਇਥੇ ਇਕ ਭਾਰਤੀ ਮੂਲ ਦੀ ਨਰਸ ਲੜਕੀ ਦੀ ਇਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ 36 ਸਾਲਾ ਭਾਰਤੀ ਨਰਸ ਜਿੱਥੇ ਮੂਲ ਰੂਪ ਵਿਚ ਕੇਰਲ ਦੀ ਰਹਿਣ ਵਾਲੀ ਸੀ ਉਥੇ ਹੀ ਈਦ ਦੇ ਮੌਕੇ ਤੇ ਛੁੱਟੀ ਹੋਣ ਦੇ ਚੱਲਦਿਆਂ ਹੋਇਆਂ ਆਪਣੇ ਪਤੀ ਅਤੇ ਆਪਣੇ 10 ਸਾਲਾਂ ਅਤੇ ਡੇਢ ਸਾਲਾ ਦੇ ਪੁਤਰਾਂ ਅਤੇ ਕੁਝ ਹੋਰ ਪਰਿਵਾਰਕ ਮੈਂਬਰਾਂ ਦੇ ਨਾਲ ਈਦ ਮਨਾਉਣ ਲਈ ਜਾ ਰਹੀ ਸੀ।

ਉਸ ਸਮੇਂ ਹੀ ਰਸਤੇ ਵਿੱਚ ਅਚਾਨਕ ਹੀ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਬੇਕਾਬੂ ਹੁੰਦੀ ਹੋਈ ਸੜਕ ਤੋਂ ਹੇਠਾਂ ਉਤਰ ਕੇ ਪਲਟ ਗਈ। ਜਿੱਥੇ ਸਾਰੇ ਕਾਰ ਸਵਾਰ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਉੱਥੇ ਹੀ ਪੁਲਿਸ ਵੱਲੋਂ ਤੁਰੰਤ ਕੀ ਸਾਰੇ ਜ਼ਖਮੀਆਂ ਨੂੰ ਰਾਸ ਅਲ ਖੇਮਾਹ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਸ ਦੀ ਅਗਲੇ ਦਿਨ ਮੌਤ ਹੋ ਗਈ। ਉੱਥੇ ਹੀ ਉਸ ਦਾ ਪਤੀ ਅਤੇ ਪੁੱਤਰ ਆਈ ਸੀ ਯੂ ਦੇ ਵਿੱਚ ਜ਼ਿੰਦਗੀ ਅਤੇ ਮੌਤ ਦੇ ਵਿਚਕਾਰ ਜੰਗ ਲੜ ਰਹੇ ਹਨ।

ਇਸ ਘਟਨਾ ਦੀ ਜਾਣਕਾਰੀ ਭਾਰਤ ਰਹਿੰਦੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਤੇ ਮਾਂ ਸਦਮੇ ਵਿੱਚ ਹੈ। ਮਈ ਦੇ ਵਿੱਚ ਦੂਸਰੀ ਭਾਰਤੀ ਲੜਕੀ ਦੀ ਮੌਤ ਹੈ ਇਸ ਤੋਂ ਪਹਿਲਾਂ ਵੀ ਇਕ ਮਈ ਨੂੰ ਇਕ ਭਾਰਤੀ ਲੜਕੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ।




error: Content is protected !!