=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਦੇਸ਼ ਤੋਂ ਆਏ ਨੌਜਵਾਨ ਨੂੰ ਪੰਜਾਬ ਚ ਇਥੇ ਮਿਲੀ ਇਸ ਤਰਾਂ ਮੌਤ , ਛਾਈ ਇਲਾਕੇ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਆਏ ਦਿਨ ਵਾਪਰਨ ਵਾਲੇ ਬਹੁਤ ਸਾਰੇ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਵਿੱਚ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਸਰਕਾਰ ਵੱਲੋਂ ਜਿਥੇ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ। ਉੱਥੇ ਹੀ ਇਕ ਕਰੋਨਾ ਕਾਰਨ ਆਰਥਿਕ ਮੰਦੀ ਦੇ ਚਲਦੇ ਹੋਏ ਵੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਬੇਰੁਜ਼ਗਾਰੀ ਕਾਰਨ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਇਸ ਤੋਂ ਇਲਾਵਾ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਵਿੱਚ ਵੀ ਕਈ ਲੋਕਾਂ ਦੀ ਜਾਨ ਚਲੇ ਗਈ ਹੈ। ਜਿੱਥੇ ਕਰੋਨਾ ਦੀ ਦੂਜੀ ਲਹਿਰ ਨੇ ਸਭ ਤੋਂ ਜ਼ਿਆਦਾ ਪ੍ਰਭਾਵਤ ਕੀਤਾ ਹੈ ਜਿਸ ਵਿੱਚ ਅਣਗਿਣਤ ਜਾਨਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆ।

ਉੱਥੇ ਹੀ ਇਕ ਤੋਂ ਬਾਅਦ ਇਕ ਕੋਈ ਨਾ ਕੋਈ ਖ਼ਬਰ ਪੰਜਾਬ ਦੇ ਨੌਜਵਾਨਾਂ ਨਾਲ ਜੁੜੀ ਹੋਈ ਸਾਹਮਣੇ ਆ ਜਾਂਦੀ ਹੈ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਹੁਣ ਵਿਦੇਸ਼ ਤੋਂ ਆਏ ਇਕ ਨੌਜਵਾਨ ਦੀ ਪੰਜਾਬ ਵਿੱਚ ਇਥੇ ਏਸ ਤਰ੍ਹਾਂ ਮੌਤ ਹੋਈ ਹੈ ਜਿਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੜ੍ਹਸ਼ੰਕਰ ਨਵਾਂ ਸ਼ਹਿਰ ਰੋਡ ਤੇ ਸਥਿਤ ਪਿੰਡ ਦਾਰਾਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਜੋ ਦੋ ਸਾਲ ਪਹਿਲਾਂ ਦੋਹਾ ਕਤਰ ਤੋਂ ਵਾਪਸ ਆਪਣੇ ਪਿੰਡ ਪਰਤਿਆ।

ਦੋਹਾ ਕਤਰ ਦੇ ਵਿੱਚ ਇਹ ਨੌਜਵਾਨ ਡਰਾਈਵਰ ਵਜੋਂ ਕੰਮ ਕਰਦਾ ਸੀ। ਜੋ ਹੁਣ ਇਸ ਸਮੇਂ ਪੰਜਾਬ ਵਿੱਚ ਹੀ ਰਹਿ ਰਿਹਾ ਸੀ। ਇਸ ਨੌਜਵਾਨ ਦੀ ਹੋਈ ਮੌਤ ਬਾਰੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਗਈ ਹੈ। ਇਸ ਨੌਜਵਾਨ ਦੀ ਲਾਸ਼ ਪਿੰਡ ਦਾਰਾਪੁਰ ਦੇ ਸਿਵਿਆਂ ਵਿੱਚੋ ਬਰਾਮਦ ਹੋਈ ਹੈ। ਇਸ ਨੌਜਵਾਨ ਦੀ ਲਾਸ਼ ਬਾਰੇ ਉਸ ਸਮੇਂ ਪਤਾ ਲੱਗਾ ਜਦੋਂ ਸਿਵਿਆਂ ਦੇ ਕੋਲ਼ ਸਥਿਤ ਇੱਕ ਢਾਬੇ ਵਾਲਿਆਂ ਵੱਲੋਂ ਇਸ ਨੌਜਵਾਨ ਦੀ ਲਾਸ਼ ਵੇਖੀ ਗਈ। ਜਿਨ੍ਹਾਂ ਵੱਲੋਂ ਇਸ ਸਾਰੀ ਘਟਨਾ ਦੀ ਜਾਣਕਾਰੀ ਗੜ੍ਹਸ਼ੰਕਰ ਦੀ ਪੁਲੀਸ ਨੂੰ ਦਿੱਤੀ ਗਈ।

ਉਥੇ ਪੁਲਿਸ ਨੂੰ ਜਾਣਕਾਰੀ ਮਿਲਦੇ ਮੌਕੇ ਉਪਰ ਆ ਕੇ ਇਸ ਨੌਜਵਾਨ ਦੀ ਜਾਂਚ ਪੜਤਾਲ ਕੀਤੀ ਗਈ ਤਾਂ ਉਸ ਦੀ ਪਹਿਚਾਣ ਹੋ ਸਕੀ। ਇਸ 37 ਸਾਲਾ ਨੌਜਵਾਨ ਦੀ ਪਹਿਚਾਣ ਪਰਮਵੀਰ ਸਿੰਘ ਪੁੱਤਰ ਸੁਰਿੰਦਰ ਸਿੰਘ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਵੀ ਘਟਨਾ ਸਥਾਨ ਉਪਰ ਪਹੁੰਚ ਗਏ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।




error: Content is protected !!