=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਦੇਸ਼ ਤੋਂ ਪੰਜਾਬ ਆ ਗੋਰੀ ਨੇ ਸਿੰਘਣੀ ਬਣ ਕਰਾਇਆ ਨਿਹੰਗ ਸਿੰਘ ਨਾਲ ਵਿਆਹ, ਫੇਸਬੁੱਕ ਤੇ ਹੋਈ ਸੀ ਦੋਸਤੀ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿਚ ਜਿਥੇ ਵੱਖ-ਵੱਖ ਧਰਮਾਂ ਦਾ ਸਤਿਕਾਰ ਕਰਨ ਵਾਲੇ ਲੋਕ ਹਨ ਜੋ ਕਿ ਬਹੁਤ ਸਾਰੇ ਲੋਕਾਂ ਵੱਲੋਂ ਸਿੱਖ ਧਰਮ ਨੂੰ ਬਹੁਤ ਹੀ ਜਿਆਦਾ ਪਿਆਰ ਕੀਤਾ ਜਾਂਦਾ ਹੈ। ਵਿਦੇਸ਼ਾਂ ਦੀ ਧਰਤੀ ਤੇ ਜਿੱਥੇ ਬਹੁਤ ਸਾਰੇ ਪੰਜਾਬੀਆਂ ਵੱਲੋਂ ਸਿੱਖ ਧਰਮ ਦਾ ਪ੍ਰਚਾਰ ਕੀਤਾ ਜਾਂਦਾ ਹੈ ਉਥੇ ਹੀ ਵਿਦੇਸ਼ਾਂ ਦੇ ਲੋਕ ਵੀ ਸਿੱਖ ਧਰਮ ਨੂੰ ਅਪਣਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੀ ਆਪਣਾ ਗੁਰੂ ਮੰਨਦੇ ਹਨ। ਜਿਥੇ ਪੰਜਾਬੀਆਂ ਵੱਲੋਂ ਵਿਦੇਸ਼ਾਂ ਦੀ ਧਰਤੀ ਤੇ ਜਾਕੇ ਬੁਲੰਦੀਆਂ ਨੂੰ ਛੂਹਿਆ ਗਿਆ ਹੈ। ਉੱਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਪ੍ਰੇਮ ਵਿਆਹ ਕਰਵਾਏ ਜਾ ਰਹੇ ਹਨ। ਜਾਤ-ਪਾਤ ਤੋਂ ਉੱਪਰ ਉੱਠ ਕੇ ਕਰਵਾਏ ਜਾਂਦੇ ਇਨ੍ਹਾਂ ਵਿਆਹਾਂ ਦੇ ਵਿਚ ਕਈ ਅਜਿਹੇ ਮਾਮਲੇ ਵੀ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ।

ਇਕ ਤੋਂ ਬਾਅਦ ਇਕ ਲਗਾਤਾਰ ਅਜਿਹੇ ਕਈ ਮਾਮਲਾ ਹੁਣ ਤੱਕ ਸਾਹਮਣੇ ਆ ਚੁੱਕੇ ਹਨ। ਹੁਣ ਵਿਦੇਸ਼ ਤੋਂ ਆ ਕੇ ਪੰਜਾਬ ਵਿੱਚ ਗੁਰੂ ਵੱਲੋਂ ਸਿੰਘਣੀ ਬਣ ਕੇ ਨਿਹੰਗ ਸਿੰਘ ਨਾਲ ਵਿਆਹ ਕਰਵਾਇਆ ਗਿਆ। ਜਿਨ੍ਹਾਂ ਦੀ ਫੇਸਬੁੱਕ ਉੱਪਰ ਦੋਸਤੀ ਹੋਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਰੀ ਦੁਨੀਆਂ ਵਿੱਚ ਸ਼ਰਧਾ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਪੰਜਾਬ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਖੇ ਵੀ ਅੱਜ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।

ਇਸੇ ਦੌਰਾਨ ਹੀ ਇੱਕ ਨਿਹੰਗ ਸਿੰਘ ਜੈਲ ਸਿੰਘ ਆਪਣੀ ਪਤਨੀ ਗੋਰੀ ਸਿੰਘਣੀ ਜਗਦੀਪ ਕੌਰ ਨਾਲ ਏਥੇ ਪਹੁੰਚਿਆ ਹੈ ਜਿੱਥੇ ਇਕ ਕੁੜੀ ਬੈਲਜੀਅਮ ਤੋਂ ਆਈ ਹੈ। ਇਸ ਗੋਰੀ ਦੀ ਨਿਹੰਗ ਸਿੰਘ ਜੈਲ ਸਿੰਘ ਦੇ ਨਾਲ ਜਿੱਥੇ ਫੇਸਬੁੱਕ ਦੇ ਜ਼ਰੀਏ ਦੋਸਤੀ ਹੋਈ ਸੀ ਉਥੇ ਉਨ੍ਹਾਂ ਵੱਲੋਂ ਵਿਆਹ ਕਰਵਾਇਆ ਗਿਆ ਹੈ।

ਲੜਕੀ ਨੇ ਜਿੱਥੇ ਪਹਿਲਾਂ ਅੰਮ੍ਰਿਤ ਛੱਕ ਕੇ ਸਿੰਘਣੀ ਸਜੀ, ਉਥੇ ਹੀ ਅੱਜ ਉਹ ਆਪਣੇ ਪਤੀ ਦੇ ਨਾਲ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਆਏ। ਲੋਕਾਂ ਵੱਲੋਂ ਉਨ੍ਹਾਂ ਨੂੰ ਵਧੇਰੇ ਪਿਆਰ ਕੀਤਾ ਗਿਆ ਅਤੇ ਉਹ ਹਰ ਇੱਕ ਦੀ ਪਸੰਦ ਬਣ ਗਏ। ਜਿੱਥੇ ਲੋਕਾਂ ਵੱਲੋਂ ਉਨ੍ਹਾਂ ਦੇ ਨਾਲ ਫੋਟੋਆਂ ਵੀ ਖਿਚਵਾਈਆਂ ਗਈਆਂ। ਬੈਲਜੀਅਮ ਤੋਂ ਆਈ ਇਹ ਗੋਰੀ ਕੁੜੀ ਸਿੰਘਣੀ ਸਜ ਕੇ ਬੇਹੱਦ ਖੁਸ਼ ਹੈ।




error: Content is protected !!