ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਹਰਿਆ-ਭਰਿਆ ਪੰਜਾਬ ਬਣਾਉਣ ਲਈ CAMPA ਫੰਡ ਜਾਰੀ ਕਰ ਦਿੱਤੇ ਹਨ। ਇਹ ਵਿਕਾਸ ਕਾਰਜਾਂ ਦੀ ਬਲੀ ਚੜ੍ਹੇ ਦਰਖ਼ਤਾਂ ਦੀ ਕੰਪਨਸੇਟਰੀ ਏਫਾਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲਾਨਿੰਗ ਅਥਾਰਟੀ ਤਹਿਤ ਭਰਪਾਈ ਲਈ 1040 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
ਕੈਪਟਨ ਨੇ ਗਰਾਂਟ ਜਾਰੀ ਹੋਣ ‘ਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।ਬੀਤੇ ਦਿਨ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 1040 ਰੁਪਏ ਦਾ ਪ੍ਰਵਾਨਗੀ ਪੱਤਰ ਸੌਂਪਿਆ। ਇਸ ਮੌਕੇ ਜਾਵਡੇਕਰ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰ ਪਿੰਡ 550 ਬੂਟੇ ਲਾਉਣ ਤੇ ਘਰ-ਘਰ ਹਰਿਆਲੀ ਵਰਗੀਆਂ ਸਕੀਮਾਂ ਦੀ ਸ਼ਲਾਘਾ ਕੀਤੀ।
ਧਰਮਸੋਤ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਫੰਡਾਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਪੰਜ ਸਾਲਾਂ ਵਿੱਚ ਯੋਜਨਾਵਾਂ ਚਲਾਉਣ ਲਈ ਪੜਾਅਵਾਰ ਵਰਤੋਂ ਵਿੱਚ ਲਿਆਉਣਗੇ। ਕੇਂਦਰ ਸਰਕਾਰ ਨੇ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਨੂੰ ਵੀ ਕੈਂਪਾ ਫੰਡ ਜਾਰੀ ਕੀਤੇ।ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |
ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਵੱਡੀ ਖੁਸ਼ਖ਼ਬਰੀ: ਕੇਂਦਰ ਸਰਕਾਰ ਨੇ ਪੰਜਾਬ ਨੂੰ ਦਿੱਤਾ ਇੰਨੇਂ ਹਜ਼ਾਰ ਕਰੋੜ ਰੁਪਏ ਦਾ ਫੰਡ ਤੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ,ਦੇਖੋ ਪੂਰੀ ਖ਼ਬਰ
ਤਾਜਾ ਜਾਣਕਾਰੀ