=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵੱਡੀ ਖੁਸ਼ਖ਼ਬਰੀ: ਚੜ੍ਹਦੀ ਸਵੇਰ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਦੇ ਬਿੱਲਾਂ ਬਾਰੇ ਕੀਤਾ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ਸਰਕਾਰ ਨੇ ਪਿੰਡਾਂ ਦੇ ਜਲ ਘਰਾਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ, ਲੰਮੇ ਸਮੇਂ ਤੋਂ ਜਲ ਸਪਲਾਈ ਸੈਨੀਟੇਸ਼ਨ ਅਧੀਨ ਪੇਂਡੂ ਜਲ ਘਰਾਂ ਵਲ ਬਕਾਇਆ ਖਡ਼ੇ ਕਰੋਡ਼ਾਂ ਰੁਪਏ ਦੀ ਅਦਾਇਗੀ ਨਾ ਹੋਣ ਕਾਰਨ ਕਈ ਜਲ ਘਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾ ਚੁੱਕੇ ਸਨ। ਜਿਸ ਕਰਕੇ ਲੋਕਾਂ ਨੂੰ ਪੀਣ ਵਾਲਾ ਪਾਣੀ ਸਹੀ ਢੰਗ ਨਾਲ ਨਹੀਂ ਸੀ ਮਿਲ ਰਿਹਾ।ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦੇ ਹੋਏ ਹਰ ਘਰ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਪੇਂਡੂ ਜਲ ਘਰਾਂ ਦਾ 200 ਕਰੋਡ਼ ਰੁਪਏ ਮਾਫ ਕਰਨ ਲਈ ਪਾਵਰਕਾਮ ਨੂੰ ਪੱਤਰ ਜਾਰੀ ਕਰ ਦਿੱਤਾ ਹੈ।

ਜਿਸ ਨਾਲ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਨੂੰ ਵੱਡੀ ਰਾਹਤ ਮਿਲੀ ਹੈ।ਇਸ ਸੰਬੰਧੀ ਗੱਲਬਾਤ ਕਰਦੇ ਹੋਏ ਵਿਭਾਗ ਦੇ ਮੁੱਖ ਚੀਫ ਇੰਜੀਨੀਅਰ (ਦੱਖਣ) ਰਜਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਦੇ ਇਸ ਫੈਸਲੇ ਨਾਲ ਜਿਥੇ ਵਿਭਾਗ ਨੂੰ ਰਾਹਤ ਮਿਲੇਗੀ ਉਥੇ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਵਰਕਾਮ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਪੇਂਡੂ ਜਲ ਘਰਾਂ ਨੂੰ ਘੱਟ ਰੇਟਾਂ ਤੇ ਬਿਜਲੀ ਸਪਲਾਈ ਦੇਣ ਦਾ ਫੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ 2 ਸਾਲਾਂ ਵਿਚ ਹਰ ਘਰ ਨੂੰ ਸ਼ੁੱਧ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਪੰਜਾਬ ਅੰਦਰ ਨਾਬਾਰਡ ਦੀਆਂ 257 ਕਰੋਡ਼ ਰੁਪਏ ਦੀਆਂ ਨਵੀਆਂ ਸਕੀਮਾਂ ਨੂੰ ਵੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਵਿਭਾਗ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਕਿ ਉਹ ਪੇਂਡੂ ਜਲ ਘਰਾਂ ਦੇ ਪਾਣੀ ਦੀ ਸਿਰਫ ਪੀਣ ਵਾਸਤੇ ਹੀ ਵਰਤੋਂ ਕਰਨ।




error: Content is protected !!