ਅਸੰਗਠਿਤ ਖੇਤਰ ਦੇ ਲੋਕਾਂ ਨੂੰ ਧਿਆਨ ਰੱਖਦੇ ਹੋਏ ਅੱਟਲ ਪੈਨਸ਼ਨ ਸਕੀਮ ਬਣਾਈ ਗਈ ਹੈ । ਇਹ ਬੀਮਾ ਤੇ ਪੈਨਸ਼ਨ ਸੈਕਟਰ ਦੀ ਸਮਾਜਿਕ ਸੁਰੱਖਿਅਤ ਯੋਜਨਾ ਹੈ । ਇਸ ਸਕੀਮ ਨੂੰ ਸਰਕਾਰ ਵੱਲੋਂ ਦੇਸ਼ ਦੇ ਸਾਰੇ ਨਾਗਰਿਕਾਂ ਨੂੰ 1000 ਰੁਪਏ ਤੋਂ 5000 ਰੁਪਏ ਤਕ ਪੈਨਸ਼ਨ ਮੁਹੱਈਆ ਕਰਵਾਉਣ ਲਈ ਬਣਾਇਆ ਗਿਆ ਸੀ ।ਦਰਅਸਲ, ਇਸ ਯੋਜਨਾ ਦੀ ਦੇਖ-ਰੇਖ PFRDA ਵੱਲੋਂ ਕੀਤੀ ਜਾਂਦੀ ਹੈ । ਇਹ ਸਕੀਮ ਕਿਸੇ ਵੀ ਵਿਅਕਤੀ ਨੂੰ ਸੇਵਾਮੁਕਤ ਹੋਣ ਤੋਂ ਬਾਅਦ ਪੈਨਸ਼ਨ ਮੁਹੱਈਆ ਕਰਵਾਉਣ ਦੀ ਗਾਰੰਟੀ ਦਿੰਦੀ ਹੈ । ਇਸ ਵਿੱਚ 18 ਤੋਂ 40 ਸਾਲ ਤੱਕ ਦਾ ਕੋਈ ਵੀ ਭਾਰਤੀ ਨਾਗਰਿਕ ਸ਼ਾਮਿਲ ਹੋ ਸਕਦਾ ਹੈ ।
ਦੱਸ ਦੇਈਏ ਕਿ ਇਸ ਯੋਜਨਾ ਵਿੱਚ ਜੇਕਰ ਕੋਈ 18 ਸਾਲ ਦਾ ਨਾਗਰਿਕ ਸ਼ਾਮਿਲ ਹੁੰਦਾ ਹੈ ਤਾਂ ਉਸ ਨੂੰ 1000 ਤੋਂ 5000 ਰੁਪਏ ਤੱਕ ਦੀ ਪੈਨਸ਼ਨ ਪਾਉਣ ਲਈ 42 ਤੋਂ 210 ਰੁਪਏ ਤੱਕ ਹਰ ਮਹੀਨੇ ਦੇਣੇ ਪੈਣਗੇ । ਜੇਕਰ ਕੋਈਸਕੀਮ ਵਿੱਚ ਕੋਈ 40 ਸਾਲ ਦੀ ਉਮਰ ਦਾ ਨਾਗਰਿਕ ਸ਼ਾਮਿਲ ਹੋਣਾ ਚਾਹੁੰਦਾ ਹੈ ਤਾਂ ਉਸ ਨੂੰ ਹਰ ਮਹੀਨੇ 291 ਤੋਂ 1454 ਰੁਪਏ ਤੱਕ ਦੇਣੇ ਪੈਣਗੇ । ਇਸ ਯੋਜਨਾ ਵਿੱਚ ਸ਼ਾਮਿਲ ਹੋ ਕੇ ਕੋਈ 80 ਸੀਸੀਡੀ ਤਹਿਤ ਟੈਕਸ ਵਿੱਚ ਛੂਟ ਹਾਸਿਲ ਕਰ ਸਕਦਾ ਹੈ ।
ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |
ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਵੱਡੀ ਖੁਸ਼ਖ਼ਬਰੀ: ਸਰਕਾਰ ਦੀ ਇਸ ਸਕੀਮ ਨਾਲ ਬਜ਼ੁਰਗਾਂ ਨੂੰ 5,000 ਰੁਪਏ ਤੱਕ ਮਿਲੇਗੀ ਬੁਢ਼ਾਪਾ ਪੈਨਸ਼ਨ,ਦੇਖੋ ਪੂਰੀ ਖ਼ਬਰ
ਤਾਜਾ ਜਾਣਕਾਰੀ