=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸ਼ਗਨ ਪੈਣ ਦੀ ਖੁਸ਼ੀ ਚ ਪਾ ਰਹੇ ਭੰਗੜੇ ਵਿਚ ਚਲੀ ਗੋਲੀ ਨਾਲ ਮੱਚਿਆ ਹੜਕੰਪ – ਵੱਜੀ ਨੌਜਵਾਨ ਦੀ ਛਾਤੀ ’ਚ ਗੋਲੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਪੰਜਾਬ ਸਰਕਾਰ ਵੱਲੋਂ ਅਮਨ ਅਤੇ ਸ਼ਾਂਤੀ ਦਾ ਮਾਹੌਲ ਕਾਇਮ ਰੱਖਣ ਵਾਸਤੇ ਪੁਲਿਸ ਪ੍ਰਸ਼ਾਸ਼ਨ ਨੂੰ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ, ਤਾਂ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕਿਉਂਕਿ ਪੰਜਾਬ ਵਿੱਚ ਜਿੱਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਵੱਖ-ਵੱਖ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਅਤੇ ਕੁਝ ਲੁਟੇਰਿਆਂ ਵੱਲੋਂ ਜਿਥੇ ਲੁੱਟ-ਖੋਹ ਦੇ ਦੌਰਾਨ ਬਹੁਤ ਸਾਰੇ ਲੋਕਾਂ ਉੱਪਰ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉਥੇ ਹੀ ਪੰਜਾਬ ਵਿੱਚ ਕੁਝ ਨੌਜਵਾਨਾਂ ਵੱਲੋਂ ਜਿੱਥੇ ਆਮ ਹੀ ਖੁਸ਼ੀ ਦੇ ਮੌਕਿਆਂ ਉੱਪਰ ਖੁਸ਼ੀ ਵਿੱਚ ਫਾਇਰ ਕਰਦੇ ਹੋਏ ਕਈ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ।

ਜਿੱਥੇ ਘਟਨਾਵਾਂ ਦੇ ਚਲਦਿਆਂ ਹੋਇਆਂ ਖੁਸ਼ੀ ਦਾ ਮਾਹੌਲ ਗ਼ਮ ਵਿਚ ਤਬਦੀਲ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਏਥੇ ਸ਼ਗਨ ਪੈਣ ਦੀ ਖੁਸ਼ੀ ਵਿੱਚ ਪਾਏ ਜਾ ਰਹੇ ਭੰਗੜੇ ਦੌਰਾਨ ਚੱਲੀ ਗੋਲੀ ਨਾਲ ਹੜ੍ਹਕੰਪ ਮਚ ਗਿਆ ਹੈ ਜਿਥੇ ਇੱਕ ਨੌਜਵਾਨ ਦੀ ਛਾਤੀ ਵਿੱਚ ਗੋਲੀ ਲੱਗੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਸ਼ਗਨ ਸਮਾਰੋਹ ਚਲ ਰਿਹਾ ਸੀ ਅਤੇ ਉਸ ਸਮੇਂ ਹੀ ਇਸ ਮੌਕੇ ਤੇ ਖੁਸ਼ੀ ਵਿੱਚ ਭੰਗੜਾ ਪਾਇਆ ਜਾ ਰਿਹਾ ਸੀ। ਖੁਸ਼ੀ ਦੇ ਮਨਾਏ ਜਾ ਰਹੇ ਇਨ੍ਹਾਂ ਜਸ਼ਨਾਂ ਦੇ ਵਿਚ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਨੌਜਵਾਨ ਵੱਲੋਂ ਖੁਸ਼ੀ ਵਿਚ ਨੱਚਦੇ ਹੋਏ ਗੋਲੀ ਚਲਾ ਦਿੱਤੀ ਗਈ।

ਇਹ ਗੋਲੀ ਜਿੱਥੇ ਇੱਕ ਨੌਜਵਾਨ ਦੀ ਛਾਤੀ ਵਿੱਚ ਲੱਗੀ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ,ਅਤੇ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਤੁਰੰਤ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗੋਲੀ ਚਲਾਉਣ ਵਾਲੇ ਵਿਅਕਤੀ ਹਰਮਨ ਸਿੰਘ ਦੇ ਖਿਲਾਫ਼ ਪੁਲਿਸ ਵੱਲੋ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਨੌਜਵਾਨ ਦੇ ਮਾਮੇ ਹੀਰਾ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿੱਚ ਜ਼ਖ਼ਮੀ ਹੋਣ ਵਾਲਾ ਉਸਦਾ ਭਾਣਜਾ ਪਵਨਦੀਪ ਸਿੰਘ ਅਤੇ ਗੋਲੀ ਚਲਾਉਣ ਵਾਲਾ ਹਰਮਨ ਸਿੰਘ ਭੰਗੜਾ ਪਾ ਰਹੇ ਸਨ। ਉਸ ਸਮੇਂ ਉਨ੍ਹਾਂ ਵੱਲੋਂ ਖੁਸ਼ੀ ਵਿੱਚ ਫਾਇਰ ਕੀਤਾ ਗਿਆ ਸੀ, ਜਿਸ ਕਾਰਨ ਉਹਨਾ ਦਾ ਭਾਣਜਾ ਛਾਤੀ ਵਿੱਚ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।




error: Content is protected !!