=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸ਼ਗਨ ਵਾਲੇ ਦਿਨ ਘਰ ਦੇ ਅੰਦਰੋਂ ਲਾੜੇ ਦੀ ਮਿਲੀ ਇਸ ਹਲਾਤ ਚ ਲਾਸ਼ – 2 ਦਿਨ ਬਾਅਦ ਸੀ ਵਿਆਹ , ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਦੁਸ਼ਮਣੀ ਕੱਢਣ ਵਾਸਤੇ ਕਈ ਤਰ੍ਹਾਂ ਦੇ ਤਰੀਕੇ ਅਪਣਾਏ ਜਾਂਦੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੰਦੀਆਂ ਹਨ। ਆਪਸੀ ਰੰਜਿਸ਼ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਕਈ ਬੇਕਸੂਰਾਂ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਜਿਸ ਨਾਲ ਕਈ ਪਰਵਾਰਾਂ ਵਿੱਚ ਦੁੱਖ ਦੀ ਲਹਿਰ ਫੈਲ ਜਾਂਦੀ ਹੈ। ਹੁਣ ਇਥੇ ਖੁਸ਼ੀਆਂ ਮਾਤਮ ਵਿੱਚ ਬਦਲੀਆਂ ,ਜਿੱਥੇ ਮੁੰਡੇ ਨੂੰ ਪੈਣਾ ਸੀ ਸ਼ਗਨ ,ਪਰ ਓਸੇ ਦਿਨ ਏਦਾਂ ਮਿਲੀ ਘਰ ਚੋ ਲਾਸ਼ – 2 ਦਿਨ ਬਾਅਦ ਵਿਆਹ ਸੀ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਸਥਾਨਕ ਐੱਸਐੱਸਟੀ ਨਗਰ ਵਿਖੇ ਇਕ ਘਰ ਵਿਚੋਂ ਨੌਜਵਾਨ ਦੀ ਲਾਸ਼ ਮਿਲਣਾ ਜਿੱਥੇ ਸਨਸਨੀ ਮਾਹੌਲ ਪੈਦਾ ਹੋ ਗਿਆ ਹੈ ਉਥੇ ਹੀ ਵਿਆਹ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ। ਮ੍ਰਿਤਕ ਨੌਜਵਾਨਾਂ ਦਵਿੰਦਰ ਸਿੰਘ ਦਾ ਜਿਥੇ ਦੋ ਦਿਨਾਂ ਬਾਅਦ ਵਿਆਹ ਹੋਣ ਵਾਲਾ ਸੀ। ਉਥੇ ਹੀ ਸ਼ਗਨਾ ਵਾਲੇ ਘਰ ਵਿੱਚ ਵਿਆਹ ਵਾਸਤੇ ਲਾੜਾ ਬਣਨ ਵਾਲੇ ਲਾੜੇ ਨੂੰ ਕਿਸੇ ਵੱਲੋਂ ਦਰਦਨਾਕ ਮੌਤ ਦਿੱਤੀ ਗਈ ਹੈ।

ਮ੍ਰਿਤਕ ਨੌਜਵਾਨ ਦੀ ਲਾਸ਼ ਜਿਥੇ ਇੱਕ ਘਰ ਵਿੱਚੋਂ ਬਰਾਮਦ ਕੀਤੀ ਗਈ ਹੈ ਉੱਥੇ ਹੀ ਨੌਜਵਾਨ ਦੇ ਦੋਵੇਂ ਗੁੱਟ ਵੰਡੇ ਵੱਢੇ ਹੋਏ ਸਨ। ਨੌਜਵਾਨ ਦੀ ਮੌਤ ਨਾਲ ਜਿੱਥੇ ਵਿਆਹ ਦੀਆਂ ਖੁਸ਼ੀਆਂ ਗਮ ਚ ਤਬਦੀਲ ਹੋ ਗਈਆਂ ਹਨ ਉਥੇ ਹੀ ਵਿਆਹ ਵਾਲੀ ਲੜਕੀ ਦੇ ਸੁਪਨੇ ਟੁੱਟ ਗਏ ਹਨ। ਅੱਜ ਜਦੋਂ ਲੜਕੀ ਪਰਿਵਾਰ ਵੱਲੋਂ ਲੜਕੇ ਦਵਿੰਦਰ ਸਿੰਘ ਨੂੰ ਸ਼ਗਨ ਪਾਉਣ ਆਉਣਾ ਸੀ ਤਾਂ ਉਸ ਤੋਂ ਪਹਿਲਾਂ ਹੀ ਸਵੇਰ ਦੇ ਸਮੇਂ ਲੜਕੇ ਦੀ ਲਾਸ਼ ਬਰਾਮਦ ਹੋਈ ਹੈ। ਜਿਸ ਦਾ ਦੋ ਦਿਨ ਬਾਅਦ ਵਿਆਹ ਹੋਣਾ ਸੀ।

ਉਥੇ ਹੀ ਮ੍ਰਿਤਕ ਨੌਜਵਾਨ ਨੂੰ ਅੱਜ ਉਸ ਦੇ ਸਹੁਰੇ ਪਰਿਵਾਰ ਵੱਲੋਂ ਸ਼ਗਨ ਪਾਉਣ ਦੀ ਰਸਮ ਅਦਾ ਕੀਤੇ ਜਾਣ ਲਈ ਘਰ ਵਿੱਚ ਆਇਆ ਜਾਣਾ ਸੀ। ਇਸ ਘਟਨਾ ਦੀ ਖਬਰ ਮਿਲਦੇ ਹੀ ਪੁਲਸ ਵੱਲੋਂ ਜਿੱਥੇ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਇਸ ਸਾਰੇ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਦਵਿੰਦਰ ਸਿੰਘ ਦੀ ਮੌਤ ਹੋਣ ਦੇ ਨਾਲ ਦੋ ਪਰਿਵਾਰਾਂ ਵਿੱਚ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ। ਉੱਥੇ ਹੀ ਸ਼ਗਨਾਂ ਦੀ ਜਗ੍ਹਾ ਤੇ ਕੀਰਨੇ ਪੈ ਰਹੇ ਹਨ।




error: Content is protected !!