=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸ਼ੈਤਾਨ ਦੇ ਪੁਜਾਰੀ ਨੇ ਦਿਲ ਦਹਿਲਾ ਦੇਣ ਵਾਲਾ ਕੀਤਾ ਕਾਰਾ , ਪਤਨੀ ਦਾ ਕਤਲ ਕਰ ਦਿਮਾਗ ਕੱਢ ਕੇ ਖਾਦਾ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਅੱਜ ਜਿੱਥੇ ਵਿਗਿਆਨ ਨੇ ਬਹੁਤ ਤਰੱਕੀ ਕਰ ਲਈ ਹੈ ਉੱਥੇ ਹੀ ਬਹੁਤ ਸਾਰੇ ਲੋਕ ਅਜੇ ਵੀ ਵਹਿਮ ਭਰਮ ਵਿੱਚ ਫਸੇ ਹੋਏ ਹਨ । ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ਾਂ ਵਿੱਚ ਵੀ ਬਹੁਤ ਸਾਰੇ ਲੋਕਾਂ ਦਾ ਅੰਧ ਵਿਸ਼ਵਾਸ ਦੇ ਚਲਦਿਆਂ ਹੋਇਆਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੰਦੇ ਹਨ ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਅਪਰਾਧੀ ਬਿਰਤੀ ਦੇ ਲੋਕ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਲੱਗੇ , ਆਪਣਿਆਂ ਨੂੰ ਵੀ ਮੌਤ ਦੇ ਘਾਟ ਉਤਾਰਨ ਤੋਂ ਗੁਰੇਜ਼ ਨਹੀਂ ਕਰਦੇ। ਅਪਰਾਧਿਕ ਦੁਨੀਆ ਵਿੱਚ ਸ਼ਾਮਿਲ ਹੋ ਕੇ ਬਹੁਤ ਸਾਰੇ ਲੋਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਮੌਤ ਦੇ ਘਾਟ ਉਤਾਰ ਦਿੰਦੇ ਹਨ।

ਹੁਣ ਸ਼ੈਤਾਨ ਦੇ ਪੁਜਾਰੀ ਵਲੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਜਿਥੇ ਉਸ ਵੱਲੋਂ ਪਤਨੀ ਦਾ ਕਤਲ ਕਰਨ ਤੋਂ ਬਾਅਦ ਦਿਮਾਗ ਕੱਢ ਕੇ ਖਾਧੇ ਜਾਣ ਦਾ ਖੁਲਾਸਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੈਕਸੀਕੋ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਨੂੰ ਨੀਂਦ ਦੀਆਂ ਗੋਲੀਆਂ ਦੇ ਕੇ ਉਸ ਦਾ ਕਤਲ ਕਰ ਦਿੱਤਾ ਹੈ। ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਉਸ 32 ਸਾਲਾ ਵਿਅਕਤੀ ਅਲਵਾਰੋ ਵੱਲੋਂ ਆਪਣੀ ਪਤਨੀ ਮਾਰੀਆਂ ਮੋਨਸੇਰਾਟ ਨੂੰ ਨੀਂਦ ਦੀਆਂ ਦਵਾਈਆਂ ਖੁਆ ਕੇ ਉਸ ਦਾ ਕਤਲ ਕੀਤਾ ਗਿਆ ਹੈ ਜਿਨ੍ਹਾਂ ਦੇ ਵਿਆਹ ਨੂੰ ਇੱਕ ਸਾਲ ਤੋਂ ਵੀ ਘੱਟ ਸਮਾਂ ਹੋਇਆ ਸੀ।

ਔਰਤ ਦਾ ਜਿੱਥੇ ਇਹ ਦੂਜਾ ਵਿਆਹ ਸੀ ਅਤੇ ਉਸ ਦੀਆਂ ਪੰਜ ਧੀਆਂ ਵੀ ਸਨ। ਜਿਨ੍ਹਾਂ ਵਿੱਚ ਵੱਡੀ ਧੀ 23 ਸਾਲਾਂ ਦੀ ਅਤੇ ਛੋਟੀ ਧੀ 12 ਸਾਲਾਂ ਦੀ ਹੈ। ਮ੍ਰਿਤਕਾ ਦੀ ਮਾਂ ਨੇ ਦੱਸਿਆ ਕਿ ਦੋਸ਼ੀ ਵੱਲੋਂ ਨਾਲ ਰਹਿ ਰਹੀਆਂ ਦੋ ਧੀਆਂ ਦੇ ਨਾਲ ਬਦਸਲੂਕੀ ਕੀਤੀ ਜਾਂਦੀ ਸੀ। ਪਰ ਉਹਨਾਂ ਦੀ ਧੀ ਦੋਸ਼ੀ ਨੂੰ ਪਿਆਰ ਕਰਦੀ ਸੀ ਜਿਸ ਕਾਰਨ ਉਸ ਵੱਲੋਂ ਉਸਦਾ ਸਾਥ ਦਿੱਤਾ ਜਾਂਦਾ ਰਿਹਾ।

ਦੋਸ਼ੀ ਜਿਥੇ ਨਸ਼ੀਲੀਆਂ ਦਵਾਈਆਂ ਅਤੇ ਸ਼ਰਾਬ ਦਾ ਆਦੀ ਸੀ ਉੱਥੇ ਹੀ ਉਸ ਵੱਲੋਂ ਆਪਣੀ ਪਤਨੀ ਦੀ ਮ੍ਰਿਤਕ ਦੇਹ ਨੂੰ ਟੋਟੇ-ਟੋਟੇ ਕਰਕੇ ਪਲਾਸਟਿਕ ਦੀਆਂ ਥੈਲੀਆਂ ਵਿਚ ਭਰ ਦਿੱਤਾ ਗਿਆ। ਜਿਸ ਵੱਲੋਂ ਪਤਨੀ ਦੇ ਦਿਮਾਗ ਨੂੰ ਮੈਕਸੀਕਨ ਡਿਸ਼ ਵਜੋਂ ਵਰਤੋਂ ਵਿਚ ਲਿਆਂਦਾ ਗਿਆ। ਦੋਸ਼ੀ ਨੇ ਕਿਹਾ ਕਿ ਉਸ ਵੱਲੋਂ ਇਹ ਸਭ ਕੁਝ ਸ਼ੈਤਾਨ ਦੇ ਹੁਕਮ ਤੇ ਕੀਤਾ ਗਿਆ ਹੈ। ਜਿਸ ਨੂੰ ਮੌਤ ਦੀ ਦੇਵੀ ਕਿਹਾ ਜਾਂਦਾ ਹੈ।




error: Content is protected !!