=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਆਨੰਦ ਕਾਰਜ ਨੂੰ ਲੈਕੇ ਹੋਏ ਇਹ ਸਖ਼ਤ ਹੁਕਮ ਜਾਰੀ , ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਗੁਰੂ ਘਰ ‘ਚ ਲੋਕ ਹਰ ਰੋਜ਼ ਗੁਰੂ ਮਹਾਰਾਜ ਦਾ ਆਸ਼ੀਰਵਾਦ ਲੈਣ ਦੇ ਲਈ ਪਹੁੰਚਦੇ ਹਨ l ਗੁਰੂ ਘਰਾਂ ‘ਚੋਂ ਆਨੰਦ ਕਾਰਜ ਕਰਵਾ ਕੇ ਲੋਕ ਆਪਣੇ ਨਵੇਂ ਜੀਵਨ ਦੀ ਸ਼ੁਰੂਆਤ ਕਰਦੇ ਹਨ l ਇਸੇ ਵਿਚਾਲੇ ਹੁਣ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਆਨੰਦ ਕਾਰਜਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਸ ਦੀ ਚਾਰੇ ਪਾਸੇ ਚਰਚਾ ਤੇਜ਼ੀ ਨਾਲ ਛਿੜੀ ਹੋਈ ਹੈ। ਦੱਸਦਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡੈਸਟੀਨੇਸ਼ਨ ਆਨੰਦ ਕਾਰਜ ’ਤੇ ਰੋਕ ਲਗਾ ਦਿੱਤੀ, ਇਸ ਪਿੱਛੇ ਦੇ ਕਾਰਨ ਵੀ ਹੁਣ ਤੁਹਾਨੂੰ ਵਿਸਤਾਰ ਦੇ ਨਾਲ ਦੱਸਦੇ ਹਾਂ ਕਿ ਡੈਸਟੀਨੇਸ਼ਨ ਵੈਡਿੰਗ ’ਚ ਲੋਕ ਥੀਮ ਅਧਾਰਿਤ ਵਿਆਹ ਕਰਦੇ ਸਨ, ਜਿਵੇਂ ਕਿ ਬੀਚ ਕਿਨਾਰੇ ਜਾਂ ਫਿਰ ਕਿਸੇ ਰਿਸੋਰਟ ਵਿਚ ਹੀ ਅਨੰਦ ਕਾਰਜ ਦੀਆਂ ਰਸਮਾਂ ਕਰ ਲਈਆਂ ਜਾਂਦੀਆਂ ਸਨ।

ਹੁਣ ਇਸ ਤਰ੍ਹਾਂ ਦੇ ਡੈਸਟੀਨੇਸ਼ਨ ਵਿਆਹਾਂ ਮੌਕੇ ਆਨੰਦ ਕਾਰਜ ਨਹੀਂ ਹੋਣਗੇ, ਜਿਸ ਨੂੰ ਲੈ ਕੇ ਹੁਣ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਤੇ ਜੇਕਰ ਕੋਈ ਇਨਾ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਹਨਾਂ ਖਿਲਾਫ ਕਾਰਵਾਈ ਦੀ ਗੱਲ ਵੀ ਆਖੀ ਗਈ ਹੈ ।

ਦੱਸ ਦਈਏ ਕਿ ਆਨੰਦ ਕਾਰਜਾਂ ਨੂੰ ਲੇ ਕੇ ਲਿਆ ਗਿਆ ਇਹ ਫ਼ੈਸਲਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿਚ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਲਿਆ ਗਿਆ, ਇਸ ਫੈਸਲੇ ਦੇ ਲੈਂਦਾ ਮੁੱਖ ਕਾਰਨ ਇਹ ਵੀ ਸੀ ਕਿ ਬਹੁਤ ਸਮੇਂ ਤੋਂ ਸੰਗਤਾਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਸੀ, ਤੇ ਉਹਨਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਅਜਿਹੇ ਕੰਮਾਂ ਨੂੰ ਰੋਕਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਮੈਰਿਜ ਪੈਲੇਸ ਵਿਚ ਪਹਿਲਾਂ ਤੋਂ ਆਨੰਦ ਕਾਰਜ ਕਰਵਾਉਣ ’ਤੇ ਪਾਬੰਦੀ ਲੱਗੀ ਹੋਈ ਹੈ।

ਪਰ ਬੀਤੇ ਕੁਝ ਸਮੇਂ ਤੋਂ ਲਗਾਤਾਰ ਅਜਿਹੇ ਮਾਮਲੇ ਵੱਧ ਰਹੇ ਸਨ, ਜਿੱਥੇ ਲੋਕ ਬੀਚ ਕਿਨਾਰੇ ਆਨੰਦ ਕਾਰਜ ਕਰਵਾਏ ਜਾ ਰਹੇ ਸਨ, ਇਸ ਨੂੰ ਦੇਖਦਿਆਂ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਜਿਸ ਦੇ ਚਲਦੇ ਹੁਣ ਸਖਤੀ ਦੇ ਨਾਲ ਆਖ ਦਿੱਤਾ ਗਿਆ ਹੈ ਕਿ ਵਿਆਹ ਦੀ ਪਾਰਟੀ ਭਾਵੇਂ ਕਿਤੇ ਵੀ ਕੀਤੀ ਜਾਵੇ, ਪਰ ਲਾਵਾਂ ਫੇਰੇ ਗੁਰਦੁਆਰਾ ਸਾਹਿਬ ’ਚ ਹੀ ਲੈਣੇ ਪੈਣਗੇ l ਜਿਸ ਦੇ ਚਲਦੇ ਬਹੁਤ ਸਾਰੇ ਲੋਕ ਇਸ ਫੈਸਲੇ ਦੀ ਸ਼ਲਾਂਘਾ ਕਰਦੇ ਪਏ ਹਨ।




error: Content is protected !!