BREAKING NEWS
Search

ਸਕੂਲਾਂ ਨੂੰ 6 ਤਰੀਕ ਤਕ ਬੰਦ ਕਰਨ ਲਈ ਇਥੇ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆ ਸਨ ਅਤੇ ਸਾਰੇ ਸੂਬਿਆਂ ਨੂੰ ਸਾਰੀ ਸਥਿਤੀ ਦੇ ਅਨੁਸਾਰ ਅਧਿਕਾਰ ਦਿੱਤੇ ਗਏ ਹਨ। ਉਥੇ ਹੀ ਵੱਖ ਵੱਖ ਸੂਬਿਆਂ ਵਿਚ ਬਹੁਤ ਸਾਰੀਆਂ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਹਨ। ਜਿੱਥੇ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ ਅਤੇ ਬਹੁਤ ਸਾਰੀਆਂ ਪਾਬੰਦੀਆਂ ਨੂੰ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਵੀ ਜਿੱਥੇ ਵਿਦਿਅਕ ਅਦਾਰਿਆਂ ਨੂੰ ਇੱਕ ਫਰਵਰੀ ਤੋਂ ਖੋਲੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਦਸਵੀਂ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀ ਹੀ ਸਕੂਲ ਆ ਸਕਣਗੇ ਅਤੇ ਬਾਕੀ ਬੱਚਿਆਂ ਦੀ ਪੜ੍ਹਾਈ ਅਜੇ ਵੀ ਆਨਲਾਈਨ ਹੀ ਰਹੇਗੀ।

15 ਤੋਂ 18 ਸਾਲ ਦਰਮਿਆਨ ਦੇ ਬੱਚਿਆਂ ਦਾ ਜਿੱਥੇ ਕਰੋਨਾ ਟੀਕਾਕਰਨ ਹੋ ਚੁੱਕਾ ਹੈ। ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਮੁੜ ਵਿਦਿਅਕ ਅਦਾਰਿਆਂ ਨੂੰ ਖੋਲ੍ਹੇ ਜਾਣ ਦੇ ਆਦੇਸ਼ ਤੇ ਸੂਬਾ ਸਰਕਾਰ ਵੱਲੋਂ ਦਿੱਤੇ ਜਾ ਰਹੇ ਹਨ। ਅਤੇ ਜਲਦੀ ਹੀ ਬਾਕੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਆਉਣ ਦੀ ਇਜਾਜ਼ਤ ਵੀ ਦਿੱਤੀ ਜਾਵੇਗੀ। ਹੁਣ ਏਥੇ 6 ਫਰਵਰੀ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ, ਜਿਸ ਬਾਰੇ ਕੀਤੇ ਗਏ ਇਸ ਐਲਾਨ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਸਥਿਤੀ ਨੂੰ ਵੇਖਦੇ ਹੋਏ ਉੱਤਰ ਪ੍ਰਦੇਸ਼ ਦੇ ਵਿੱਚ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਵਿਦਿਅਕ ਅਦਾਰੇ 6 ਫਰਵਰੀ ਤਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਸੀ। ਉੱਥੇ ਹੀ ਹੁਣ ਦੀ ਸਥਿਤੀ ਦੇ ਅਨੁਸਾਰ ਸਰਕਾਰ ਵੱਲੋਂ ਫੈਸਲਾ ਲੈਂਦੇ ਹੋਏ ਵਿਦਿਅਕ ਅਦਾਰਿਆਂ ਨੂੰ 6 ਫਰਵਰੀ ਤਕ ਬੰਦ ਰੱਖੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਸਰਕਾਰ ਵੱਲੋ ਲਏ ਗਏ ਇਸ ਫੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਵੱਲੋਂ ਦੱਸਿਆ ਗਿਆ ਹੈ ਕਿ ਸੂਬੇ ਅੰਦਰ ਸਾਰੇ ਵਿੱਦਿਅਕ ਅਦਾਰੇ ਜਿਨ੍ਹਾਂ ਵਿੱਚ ਸਕੂਲ ਅਤੇ ਕਾਲਜ ਸ਼ਾਮਲ ਹਨ ਹੁਣ 6 ਫਰਵਰੀ ਤਕ ਬੰਦ ਰਹਿਣਗੇ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਗ੍ਰਹਿ ਵਿਭਾਗ ਵਲੋ ਸਕੂਲ ਅਤੇ ਕਾਲਜਾਂ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ।



error: Content is protected !!