BREAKING NEWS
Search

ਸਕੂਲੀ ਬੱਚਿਆਂ ਦੇ ਹੱਕ ਚ ਕੈਪਟਨ ਨੇ ਫੋਰਨ ਦਿਤਾ ਇਹ ਹੁਕਮ

ਆਈ ਤਾਜਾ ਵੱਡੀ ਖਬਰ

ਪੰਜਾਬ ਚ ਕੋਰੋਨਾ ਵਾਇਰਸ ਦਾ ਕਰਕੇ ਲੋਕ ਮੰਦੀ ਦੇ ਦੌਰ ਵਿਚੋਂ ਲੰਘ ਰਹੇ ਹਨ। ਬੱਚੇ ਸਕੂਲ ਨਹੀਂ ਜਾ ਰਹੇ ਅਤੇ ਓਹਨਾ ਦੀ ਪੜਾਈ ਆਨਲਾਈਨ ਕਰਾਈ ਜਾ ਰਹੀ ਹੈ। ਜਿਸ ਕਰਕੇ ਸਕੂਲ ਮਾਪਿਆਂ ਕੋਲੋਂ ਮੋਟੀ ਫੀਸ ਵਸੂਲ ਕਰ ਰਹੇ ਹਨ। ਹੁਣ ਤਾਜਾ ਵੱਡੀ ਖਬਰ ਫੀਸ ਦੇ ਬਾਰੇ ਵਿਚ ਆ ਰਹੀ ਹੈ।

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਕਿਹਾ ਕਿ ਨਿੱਜੀ ਸਕੂਲਾਂ ਵੱਲੋਂ ਫੀਸ ਵਸੂਲਣ ਬਾਰੇ ਜੱਜ ਦੇ ਫ਼ੈਸਲੇ ਨੂੰ ਡਬਲ ਬੈਂਚ ਅੱਗੇ ਚੁਣੌਤੀ ਦੇਣ ਲਈ ਹਫ਼ਤੇ ਦੇ ਅੰਦਰ ਅੰਦਰ ਐੱਲਪੀਏ ਦਾਇਰ ਕੀਤੀ ਜਾਣੀ ਚਾਹੀਦੀ ਹੈ। ਹਾਈ ਕੋਰਟ ਦੇ ਇਸ ਫ਼ੈਸਲੇ ‘ਤੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਗ਼ੈਰ ਰਸਮੀ ਗੱਲਬਾਤ ਹੋਈ।

ਐਡਵੋਕੇਟ ਜਨਰਲ ਅਤੁਲ ਨੰਦਾ ਨੇ ਦੱਸਿਆ ਕਿ ਹਾਈ ਕੋਰਟ ਨੇ 30 ਜੂਨ ਨੂੰ ਸੁਣਾਏ ਫ਼ੈਸਲੇ ‘ਚ ਕਿਹਾ ਸੀ ਕਿ ਲਾਕਡਾਊਨ ਦੌਰਾਨ ਆਨਲਾਈਨ ਕਲਾਸਾਂ ਤੋਂ ਬਿਨਾਂ ਵੀ ਸਕੂਲ ਟਿਊਸ਼ਨ ਫੀਸ ਲੈਣ ਦੇ ਹੱਕਦਾਰ ਹਨ। ਆਪਣੇ ਫ਼ੈਸਲੇ ‘ਚ ਜਸਟਿਸ ਨਿਰਮਲਜੀਤ ਕੌਰ ਨੇ ਕਿਹਾ ਕਿ ਸਾਰੇ ਸਕੂਲ, ਭਾਵੇਂ ਉਨ੍ਹਾਂ ਨੇ ਲਾਕਡਾਊਨ ਦੌਰਾਨ ਆਨਲਾਈਨ ਕਲਾਸਾਂ ਦੀ ਪੇਸ਼ਕਸ਼ ਕੀਤੀ ਜਾਂ ਨਹੀਂ, ਟਿਊਸ਼ਨ ਫੀਸ ਲੈਣ ਦੇ ਹੱਕਦਾਰ ਹਨ।

ਅਦਾਲਤ ਵੱਲੋਂ ਫ਼ੈਸਲੇ ਖ਼ਿਲਾਫ਼ 13 ਜੁਲਾਈ ਨੂੰ ਅਪੀਲਾਂ ‘ਤੇ ਸੁਣਵਾਈ ਕੀਤੀ ਜਾਣੀ ਹੈ ਪਰ ਪੰਜਾਬ ਸਰਕਾਰ ਨੇ ਮਾਪਿਆਂ, ਅਧਿਆਪਕਾਂ, ਸਟਾਫ ਦੇ ਨਾਲ-ਨਾਲ ਸਕੂਲ ਪ੍ਰਸ਼ਾਸਨ ਸਮੇਤ ਸਾਰੀਆਂ ਸਬੰਧਤ ਧਿਰਾਂ ਦੇ ਹਿੱਤ ‘ਚ ਡਵੀਜ਼ਨ ਬੈਂਚ ਵੱਲੋਂ ਸੁਣਵਾਈ ਕਰਨ ਲਈ ਅਦਾਲਤ ‘ਚ ਜਾਣ ਦਾ ਫ਼ੈਸਲਾ ਲਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!