BREAKING NEWS
Search

ਸਕੂਲ ਦੀ ਟੈਂਕੀ ਚੋਂ ਜੋ ਮਿਲਿਆ ਦੇਖ ਉੱਡੇ ਸਭ ਦੇ ਹੋਸ਼- ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੀਆਂ ਮਾਸੂਮ ਬੱਚੀਆਂ ਨਾਲ ਦੇਸ਼ ਅੰਦਰ ਜਿੱਥੇ ਬਹੁਤ ਸਾਰੀਆਂ ਅਪਰਾਧਕ ਘਟਨਾਵਾਂ ਵਾਪਰ ਰਹੀਆਂ ਹਨ ਜਿਥੇ ਕੁਝ ਲੋਕਾਂ ਵੱਲੋਂ ਆਪਸੀ ਦੁਸ਼ਮਣੀ ਦੇ ਚਲਦਿਆਂ ਹੋਇਆਂ ਵੀ ਮਾਸੂਮ ਬੱਚਿਆਂ ਨੂੰ ਆਪਣੀ ਨਫਰਤ ਦਾ ਸ਼ਿਕਾਰ ਬਣਾ ਲਿਆ ਜਾਂਦਾ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਜਬਰ-ਜ਼ਨਾਹ ਕੀਤੇ ਜਾਣ ਤੋਂ ਬਾਅਦ ਵੀ ਮਾਸੂਮ ਬੱਚੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਵਿੱਚ ਜਿੱਥੇ ਮਾਸੂਮ ਬੱਚਿਆਂ ਦੇ ਨਾਲ ਅਜਿਹੀਆਂ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਹੋਇਆ ਦੇਖ ਕੇ ਸਾਰੇ ਮਾਪਿਆਂ ਦੇ ਦਿਲ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਤਰਾਂ ਦੇ ਸਵਾਲ ਖੜੇ ਹੋ ਜਾਂਦੇ ਹਨ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਹਰ ਇਕ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਸਕੂਲ ਦੀ ਟੈਂਕੀ ਵਿਚੋਂ ਜੋ ਮਿਲਿਆ ਹੈ ਉਸ ਨੂੰ ਵੇਖ ਕੇ ਸਾਰੇ ਲੋਕਾਂ ਦੇ ਹੋਸ਼ ਉੱਡ ਗਏ ਹਨ ਅਤੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿਥੇ ਰਾਜਧਾਨੀ ਲਖਨਊ ਦੇ ਸੈਰਪੁਰ ਇਲਾਕੇ ਅਧੀਨ ਇੱਕ ਮਾਸੂਮ ਬੱਚੀ ਦੀ ਲਾਸ਼ ਸਕੂਲ ਦੀ ਪਾਣੀ ਵਾਲੀ ਟੈਂਕੀ ਵਿਚੋਂ ਮਿਲਣ ਕਾਰਨ ਇਸ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਇਸ ਮਾਸੂਮ ਬੱਚੀ ਦੇ ਕੁਝ ਪਰਿਵਾਰਕ ਮੈਂਬਰ ਵਿਆਹ ਤੇ ਗਏ ਹੋਏ ਸਨ,ਬੱਚੀ ਰਾਤ 9 ਵਜੇ ਦੇ ਕਰੀਬ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ।

ਦੇਰ ਰਾਤ ਜਦੋਂ ਬੱਚੀ ਨਾ ਮਿਲੀ ਤਾਂ ਪਰਿਵਾਰਕ ਮੈਂਬਰਾਂ ਵੱਲੋਂ ਇਸ ਬੱਚੀ ਦੀ ਭਾਲ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਕੀਤੀ ਗਈ। ਬੱਚੀ ਦੇ ਨਾ ਮਿਲਣ ਤੇ ਚੱਲਦਿਆਂ ਹੋਇਆਂ ਸ਼ੁੱਕਰਵਾਰ ਸਵੇਰੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਸਟੇਸ਼ਨ ਵਿਚ ਬੱਚੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ।

ਉੱਥੇ ਕਿ ਬੱਚੀ ਨੂੰ ਆਖ਼ਰੀ ਵਾਰ ਦੋ ਨਾਬਾਲਗ ਲੜਕੀਆਂ ਦੇ ਨਾਲ ਗੁਆਂਢੀਆਂ ਵੱਲੋਂ ਵੇਖਿਆ ਗਿਆ ਸੀ ਜਿਸ ਦੇ ਅਧਾਰ ਤੇ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਅਤੇ ਸਕੂਲ ਦੇ ਵਿੱਚੋ ਪਾਣੀ ਵਾਲੀ ਟੈਂਕੀ ਵਿੱਚ ਬੱਚੀ ਦੀ ਲਾਸ਼ ਬਿਨਾਂ ਕੱਪੜਿਆਂ ਤੋਂ ਬਰਾਮਦ ਕੀਤੀ ਗਈ ਉਥੇ ਹੀ ਦੱਸਿਆ ਗਿਆ ਹੈ ਕਿ ਬੱਚੀ ਦੇ ਪੈਰਾਂ ਨਾਲ ਇਟ ਬੰਨ੍ਹ ਕੇ ਟੈਂਕੀ ਵਿੱਚ ਸੁੱਟਿਆ ਗਿਆ ਸੀ ਤਾਂ ਜੋ ਲਾਸ਼ ਬਾਹਰ ਨਾ ਆ ਸਕੇ। ਪੁਲਿਸ ਵੱਲੋਂ ਜਿੱਥੇ ਸ਼ੱਕ ਦੇ ਅਧਾਰ ਤੇ ਦੱਸੇ ਜਾ ਰਹੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਉਥੇ ਹੀ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦਪਰ ਹਵਾਲੇ ਕੀਤੇ ਜਾਣ ਤੋਂ ਬਾਅਦ ਸੰਸਕਾਰ ਕਰ ਦਿੱਤਾ ਗਿਆ ਹੈ।



error: Content is protected !!