BREAKING NEWS
Search

ਸਚਿਨ ਤੇਂਦੁਲਕਰ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਮੱਥਾ ਟੇਕਿਆ, (ਵੀਡੀਓ)

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਸਚਿਨ ਤੇਂਦੁਲਕਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਅੰਮ੍ਰਿਤਸਰ: ਕ੍ਰਿਕਟ ਦੇ ਭਗਵਾਨ ਅਖਵਾਉਂਦੇ ਸਚਿਨ ਤੇਂਦੁਲਕਰ ਆਪਣੀ ਪਤਨੀ ਨਾਲ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਉਹਨਾਂ ਨੂੰ ਚਾਹੁਣ ਵਾਲਿਆਂ ਦੀ ਭੀੜ ਇੱਕਠੀ ਹੋ ਗਈ।


ਸਚਿਨ ਤੇਂਦੁਲਕਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ


ਕ੍ਰਿਕੇਟ ਦੇ ਭਗਵਾਨ ਸਚਿਨ ਤੇਂਦੁਲਕਰ ਆਪਣੇ ਪਰਿਵਾਰ ਸਮੇਤ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਉਹਨਾਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਦਿਆਂ ਗੁਰਬਾਣੀ ਵੀ ਸਰਵਣ ਕੀਤੀ।


ਸਚਿਨ ਤੇਂਦੁਲਕਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਲਜੀਤ ਸਿੰਘ ਬੇਦੀ ਵਲੋਂ ਸਚਿਨ ਤੇ ਅੰਜਲੀ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਖਬਰਾਂ ਮੁਤਾਬਕ, ਸਚਿਨ ਕਿਸੇ ਨਿੱਜੀ ਸਮਾਗਮ ‘ਚ ਸ਼ਿਰਕਤ ਕਰਨ ਪਹੁੰਚੇ ਹਨ।

ਇਸ ਦੌਰਾਨ ਸਚਿਨ ਤੇਂਦੁਲਕਰ ਜਲ੍ਹਿਆਂਵਾਲਾ ਬਾਗ ਵਿਖੇ ਵੀ ਗਏ, ਜਿੱਥੇ ਮੀਡੀਆ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਖਬਰਾਂ ਮੁਤਾਬਕ, ਸਚਿਨ ਅੰਮ੍ਰਿਤਸਰ ਵਿਖੇ ਕਿਸੇ ਨਿੱਜੀ ਸਮਾਗਮ ‘ਚ ਸ਼ਿਰਕਤ ਕਰਨ ਪਹੁੰਚੇ ਹਨ।

ਸਚਿਨ ਤੇਂਦੁਲਕਰ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਮੱਥਾ ਟੇਕਿਆ, (ਵੀਡੀਓ)



error: Content is protected !!