=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਟੇਜ ਤੇ ਵਿਵਾਦਿਤ ਬੋਲ ਬੋਲਣ ਤੋਂ ਬਾਅਦ ਹੁਣ ਆ ਗਈ ਗੁਰਦਾਸ ਮਾਨ ਵਲੋਂ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਆਏ ਦਿਨ ਹੀ ਪੰਜਾਬੀ ਗਾਇਕਾ ਅਤੇ ਅਦਾਕਾਰਾ ਨੂੰ ਲੈ ਕੇ ਕੋਈ ਨਾ ਕੋਈ ਅਜਿਹਾ ਮਾਮਲਾ ਸਾਹਮਣੇ ਆ ਜਾਂਦਾ ਹੈ ਜੋ ਚਰਚਾ ਦਾ ਵਿਸ਼ਾ ਬਣ ਜਾਂਦਾ ਹੈ। ਜਿੱਥੇ ਪੰਜਾਬੀ ਗਾਇਕਾ ਤੇ ਅਦਾਕਾਰਾ ਵੱਲੋਂ ਲੋਕਾਂ ਦੀ ਮਦਦ ਕੀਤੇ ਜਾਣ ਦੀਆਂ ਚਰਚਾਵਾਂ ਹੁੰਦੀਆਂ ਹਨ। ਉੱਥੇ ਹੀ ਕਈ ਜਗ੍ਹਾ ਤੇ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਹੀ ਉਨ੍ਹਾਂ ਲਈ ਖਤਰਨਾਕ ਸਾਬਤ ਹੋ ਜਾਂਦੇ ਹਨ। ਜਿਸ ਨਾਲ ਬਹੁਤ ਸਾਰੇ ਭਾਈਚਾਰੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਜਿਸ ਕਾਰਨ ਲੋਕਾਂ ਵੱਲੋਂ ਉਨ੍ਹਾਂ ਗਾਇਕਾ ਅਤੇ ਅਦਾਕਾਰਾ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ। ਜਿਸ ਕਾਰਨ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਕਈ ਤਰ੍ਹਾਂ ਦੇ ਵਿਵਾਦਾਂ ਵਿਚ ਫਸ ਜਾਂਦੇ ਹਨ।

ਹੁਣ ਸਟੇਜ ਤੇ ਵਿਵਾਦਤ ਬੋਲ ਬੋਲਣ ਤੋਂ ਬਾਅਦ ਗੁਰਦਾਸ ਮਾਨ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਦੇ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਵੱਲੋਂ ਬੀਤੇ ਦਿਨੀ ਡੇਰਾ ਨਕੋਦਰ ਦੇ ਲਾਡੀ ਸਾਈਂ ਜੀ ਦੀ ਤੁਲਨਾ ਸ੍ਰੀ ਗੁਰੂ ਅਮਰਦਾਸ ਜੀ ਦੇ ਵੰਸ਼ ਨਾਲ ਕੀਤੀ ਗਈ ਸੀ। ਜਿੱਥੇ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਲਾਡੀ ਸਾਈਂ ਸ੍ਰੀ ਗੁਰੂ ਅਮਰਦਾਸ ਜੀ ਦੇ ਵੰਸ਼ ਵਿਚੋਂ ਹਨ। ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਕਾਫੀ ਵਿਰੋਧ ਵੇਖਿਆ ਗਿਆ ਅਤੇ ਕਈ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਭਾਰੀ ਵਿਰੋਧ ਕੀਤਾ ਗਿਆ।

ਇਹ ਮਾਮਲਾ ਇੰਨਾ ਤੂਲ ਫੜ ਗਿਆ ਹੈ ਸਿੱਖ ਜਥੇਬੰਦੀਆਂ ਵੱਲੋਂ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ। ਇਸ ਤੋਂ ਪਹਿਲਾਂ ਵੀ ਗੁਰਦਾਸ ਮਾਨ ਇਕ ਰਾਸ਼ਟਰ ਇਕ ਭਾਸ਼ਾ ਦੀ ਗੱਲ ਕਰ ਕੇ ਵਿਵਾਦਾਂ ਵਿੱਚ ਬਣ ਗਏ ਸਨ। ਉਸ ਸਮੇਂ ਉਨ੍ਹਾਂ ਦਾ ਕਿਸਾਨੀ ਸੰਘਰਸ਼ ਦੇ ਵਿੱਚ ਵੀ ਬਹੁਤ ਜਿਆਦਾ ਵਿਰੋਧ ਕੀਤਾ ਗਿਆ ਸੀ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਲੋਕਾਂ ਵੱਲੋਂ ਗੁਰਦਾਸ ਮਾਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਲੋਕਾਂ ਦੇ ਰੋਹ ਨੂੰ ਵੇਖਦੇ ਹੋਏ ਗੁਰਦਾਸ ਮਾਨ ਵੱਲੋਂ ਸੋਸ਼ਲ ਮੀਡੀਆ ਉਪਰ ਇਕ ਵੀਡੀਓ ਜਾਰੀ ਕਰਦੇ ਹੋਏ ਮੁਆਫੀ ਮੰਗੀ ਗਈ ਹੈ।

ਜਿਸ ਵਿੱਚ ਉਨ੍ਹਾਂ ਆਖਿਆ ਹੈ ਕਿ ਮੈਂ ਕਿਸੇ ਵੀ ਗੁਰੂ ਦੀ ਤੁਲਨਾ ਨਹੀਂ ਕੀਤੀ ਤੇ ਨਾ ਹੀ ਕਿਸੇ ਗੁਰੂ ਦਾ ਅਪਮਾਨ ਕੀਤਾ ਹੈ। ਅਗਰ ਮੇਰੇ ਵੱਲੋਂ ਆਖੀ ਗਈ ਕਿਸੇ ਗੱਲ ਨਾਲ਼ ਵੀ ਕਿਸੇ ਵਿਅਕਤੀ ਦੇ ਦਿਲ ਨੂੰ ਦੁੱਖ ਪਹੁੰਚਿਆ ਹੈ ਤਾਂ ਮੈਂ ਸੌ-ਸੌ ਬਾਰੀ ਹੱਥ ਜੋੜ ਕੇ ਮਾਫ਼ੀ ਮੰਗਦਾ ਹੈ। ਗੁਰਦਾਸ ਮਾਨ ਵੱਲੋਂ ਮਾਫੀ ਮੰਗ ਕੇ ਸੋਸ਼ਲ ਮੀਡੀਆ ਅਕਾਊਂਟ ਤੇ ਵੀਡੀਓ ਜਾਰੀ ਕੀਤੀ ਗਈ ਹੈ ਅਤੇ ਇਸ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।




error: Content is protected !!