ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਮਾੜੀ ਖਬਰ ਆ ਰਹੀ ਹੈ ਜਿਸ ਨੂੰ ਸੁਣਕੇ ਪੰਜਾਬ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਸਵੇਰੇ ਸਵੇਰੇ ਆਈ ਇਸ ਮਾੜੀ ਖਬਰ ਨੂੰ ਸੁਣਕੇ ਵੱਖ ਵੱਖ ਵੱਡੀਆਂ ਸਖਸ਼ੇਅਤਾਂ ਵਲੋਂ ਅਫਸੋਸ ਜਾਹਰ ਕੀਤਾ ਜਾ ਰਿਹਾ ਹੈ।

ਗੁਰਦੁਆਰਾ ਠਾਠ ਬੇਗਮਪੁਰਾ ਭੋਰਾ ਸਾਹਿਬ ਨਾਨਕਸਰ ਕਲੇਰਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਗਰੂਪ ਸਿੰਘ ਜੀ ਨੇ ਅਮਰੀਕਾ ਦੇ ਕੈਲਫੋਰਨੀਆ ‘ਚ ਸਰੀਰ ਤਿਆਗ ਦਿੱਤਾ। ਬਾਬਾ ਜੀ ਪਿਛਲੇ ਸੱਤ ਵਰ੍ਹਿਆਂ ਤੋਂ ਅਮਰੀਕਾ ‘ਚ ਸਨ। ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਚੱਲ ਰਹੀ ਸੀ। ਇਕ ਹਫ਼ਤੇ ਤਕ ਉਨ੍ਹਾਂ ਦੀ। ਦੇ – ਹ। ਭਾਰਤ ਲਿਆਂਦੀ ਜਾਵੇਗੀ।ਇਸ ਖਬਰ ਦੇ ਆਉਣ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਸਵੇਰੇ ਸਵੇਰੇ ਪੰਜਾਬ ਚ ਛਾਇਆ ਸੋਗ ਹੋਈ ਇਸ ਮਹਾਨ ਸ਼ਖ਼ਸੀਅਤ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ
ByadminAugust 26, 2020Comments Off on ਸਵੇਰੇ ਸਵੇਰੇ ਪੰਜਾਬ ਚ ਛਾਇਆ ਸੋਗ ਹੋਈ ਇਸ ਮਹਾਨ ਸ਼ਖ਼ਸੀਅਤ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ
Previous Postਮੁੜ ਖੁਲਣ ਜਾ ਰਹੇ ਨੇ ਸਤੰਬਰ ਚ ਸਕੂਲ ,ਇਥੇ ਹੋ ਗਈਆਂ ਪੂਰੀਆਂ ਤਿਆਰੀਆਂ – ਤਾਜਾ ਵੱਡੀ ਖਬਰ
Next Postਪੈ ਗਿਆ ਨਵਾਂ ਵੱਡਾ ਸਿਆਪਾ ਕੋਰੋਨਾ ਦਾ – ਆਈ ਇਹ ਵੱਡੀ ਨਵੀਂ ਮਾੜੀ ਖਬਰ