ਹੁਣੇ ਹੁਣੇ ਸਸਤੇ ਰੇਟਾਂ ਤੇ ਮੈਡੀਸਿਨ ਵੇਚਣ ਵਾਲੇ ਗੁਰੂ ਨਾਨਕ ਮੋਦੀ ਖਾਨਾ ਬਾਰੇ ਆਈ ਤਾਜ਼ਾ ਵੱਡੀ ਖ਼ਬਰ
ਕੈਮਿਸਟਾਂ ਦੀ ਕਥਿਤ ਪੋਲ ਖੋਲ੍ਹਣ ਵਾਲੇ ਸਿੱਖ ਵੈਲਫੇਅਰ ਕੌਂਸਲ ਦੇ ਮੈਂਬਰ ਬਲਜਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਮੈਡੀਸਿਨ। ਮਾ ਫ਼ੀ ਆ। ਗੁਰੂ ਨਾਨਕ ਮੋਦੀ ਖਾਨਾ ਬੰਦ ਕਰਾਉਣਾ ਚਾਹੁੰਦਾ ਹੈ। ਇਹੀ ਨਹੀਂ ਕਈ ਕੰਪਨੀਆਂ ਨੇ ਮੋਦੀ ਖਾਨੇ ਨੂੰ ਮੈਡੀਸਿਨ ਸਪਲਾਈ ਕਰਨਾ ਵੀ ਬੰਦ ਕਰ ਦਿੱਤਾ ਹੈ ਤੇ ਨਾਲ ਹੀ ਮੋਦੀ ਖਾਨੇ ਦੇ ਸੰਚਾਲਕਾਂ ਨੂੰ ਜਾ -ਨੋਂ ਮਾ-ਰ-ਨ ਦੀਆਂ ਧ ਮ ਕੀ ਆਂ ਵੀ ਮਿਲਣ ਲੱਗ ਪਈਆਂ ਹਨ।
ਇਸ ਦੇ ਨਾਲ ਹੀ ਬਲਜਿੰਦਰ ਸਿੰਘ ਨੇ ਪ੍ਰਸ਼ਾਸਨ ਉਤੇ ਮੈਡੀਸਿਨ। ਮਾ- ਫ਼ੀ -ਆ। ਖਿ ਲਾ ਫ਼ ਕਾਰਵਾਈ ਨਾ ਕਰਨ ਦੇ ਇ ਲ ਜ਼ਾ ਮ ਵੀ ਲਗਾਏ ਨੇ। ਦੱਸ ਦਈਏ ਕਿ ਗੁਰੂ ਨਾਨਕ ਮੋਦੀ ਖਾਨਾ ਗ਼ਰੀਬ ਲੋਕਾਂ ਤੱਕ ਸਸਤੀਆਂ ਮੈਡੀਸਿਨ ਪਹੁੰਚਾਉਣ ਦਾ ਕੰਮ ਕਰ ਰਿਹਾ ਹੈ ਤੇ ਇੱਥੇ ਹਰ ਸਮੇਂ ਲੋਕਾਂ ਦੀ ਭੀੜ ਦੇਖਣ ਨੂੰ ਮਿਲਦੀ ਹੈ।
ਇੱਥੇ ਮੈਡੀਸਿਨ ਲੈਣ ਆਏ ਲੋਕਾਂ ਦਾ ਕਹਿਣਾ ਹੈ ਕਿ ਇੱਥੇ ਮੈਡੀਸਿਨ ਬਹੁਤ ਸਸਤੀਆਂ ਮਿਲਦੀਆਂ ਹਨ ਤੇ ਪੰਜਾਬ ਦੇ ਵੱਖੋ ਵੱਖ ਸ਼ਹਿਰਾਂ ਤੋਂ ਮੈਡੀਸਿਨ ਲੈਣ ਲਈ ਆਉਂਦੇ ਹਨ।ਇਸ ਦੇ ਨਾਲ ਹੀ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜਿਹੜੀ ਦਵਾਈ ਆਮ ਕੈਮਿਸਟਾਂ ਤੋਂ 100-200 ਰੁਪਏ ਦੀ ਮਿਲਦੀ ਹੈ, ਉਹੀ ਮੈਡੀਸਿਨ ਮੋਦੀ ਖਾਨੇ ਤੋਂ 10-20 ਰੁਪਏ ਦੀ ਮਿਲ ਜਾਂਦੀ ਹੈ, ਜਿਸ ਨੂੰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਈ ਕੈਮਿਸਟ ਕਿਸ ਤਰ੍ਹਾਂ ਆਮ ਲੋਕਾਂ ਨੂੰ। ਲੁੱ ਟ। ਕੇ ਆਪਣੇ ਘਰ ਭਰ ਰਹੇ ਹਨ।
ਉਧਰ ਇਸ ਬਾਰੇ ਮੋਦੀ ਖਾਨੇ ਦੇ ਮੈਂਬਰਾਂ ਦਾ ਇਹ ਵੀ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਅੱਜ ਤੱਕ ਓਹਨਾਂ ਦੀ ਮਦਦ ਲਈ ਹੱਥ ਤਾਂ ਨਹੀਂ ਵਧਾਇਆ, ਉਲਟਾ ਉਨ੍ਹਾਂ ਦੀ ਸ਼ਿ ਕਾ ਇ ਤ ਉਤੇ ਕੋਈ ਕਾਰਵਾਈ ਤੱਕ ਵੀ ਨਹੀਂ ਕੀਤੀ। ਤੇ ਹੁਣ ਮੋਦੀ ਖਾਨੇ ਦੇ ਨਾਲ ਨਾਲ ਆਮ ਲੋਕਾਂ ਨੇ ਵੀ ਪ੍ਰਸ਼ਾਸਨ ਤੋਂ ਇਹ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇ ਤਾਂ ਜੋਂ ਉਨ੍ਹਾਂ ਨੂੰ ਮੈਡੀਸਿਨ ਦਾ ਹੋਰ ਸਟਾਕ ਮਿਲ ਸਕੇ,,, ਜਿਸ ਨਾਲ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ ਰੇ ਸ਼ਾ ਨੀ ਦਾ ਸਾਹਮਣਾ ਨਾ ਕਰਨਾ ਪਵੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਸਸਤੇ ਰੇਟਾਂ ਤੇ ਮੈਡੀਸਿਨ ਨੂੰ ਵੇਚਣ ਵਾਲੇ-ਗੁਰੂ ਨਾਨਕ ਮੋਦੀ ਖਾਨਾ ਦੇ ਬਾਰੇ ਹੁਣੇ ਹੁਣੇ ਆਈ ਤਾਜ਼ਾ ਵੱਡੀ ਖ਼ਬਰ

ਤਾਜਾ ਜਾਣਕਾਰੀ