=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਾਬਕਾ ਪੰਚ ਦੇ ਕਤਲ ਮਾਮਲੇ ਚ ਪੁਲਿਸ ਨੇ ਚੁਕਿਆ ਪਰਦਾ, ਇਸ ਕਾਰਨ ਪੁੱਤ ਨੇ ਕੀਤਾ ਸੀ ਪਿਓ ਦਾ ਕਤਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਅਪਰਾਧਕ ਵਾਰਦਾਤਾਂ ਵਿੱਚ ਹਰ ਰੋਜ਼ ਹੀ ਇਜ਼ਾਫਾ ਹੁੰਦਾ ਜਾ ਰਿਹਾ ਹੈ । ਦਿਨ ਦਿਹਾੜੇ ਕਤਲ ਕੀਤੇ ਜਾ ਰਹੇ ਹਨ , ਗੁੰਡਾਗਰਦੀ ਦੀਆਂ ਵਾਰਦਾਤਾਂ ਵੀ ਲਗਾਤਾਰ ਵਧ ਰਹੀਆਂ ਹਨ । ਪਰ ਦੂਜੇ ਪਾਸੇ ਪੁਲੀਸ ਵਲੋਂ ਵੀ ਸਮੇਂ ਸਮੇਂ ਤੇ ਅਪਰਾਧੀਆਂ ਨੂੰ ਫੜਨ ਲਈ ਕਾਰਜ ਕੀਤੇ ਜਾ ਰਹੇ ਹਨ । ਇਸੇ ਵਿਚਕਾਰ ਹੁਣ ਪੁਲੀਸ ਨੂੰ ਇਕ ਅਜਿਹੀ ਵੱਡੀ ਸਫ਼ਲਤਾ ਪ੍ਰਾਪਤ ਹੋਈ ਹੈ ਕਿ ਪੁਲੀਸ ਦੇ ਵੱਲੋਂ ਹੁਣ ਕੁਝ ਹੀ ਘੰਟਿਆਂ ਵਿੱਚ ਕਤਲ ਕਤਲ ਦੀ ਗੁੱਥੀ ਨੂੰ ਸੁਲਝਾ ਦਿੱਤਾ ਗਿਆ ਹੈ । ਦਰਅਸਲ ਖੰਨਾ ਪੁਲਿਸ ਨੇ ਦੋਰਾਹਾ ਦੇ ਪਿੰਡ ਚਣਕੋਈਆਂ ਚ ਸਾਬਕਾ ਕਾਂਗਰਸੀ ਪੰਚ ਜਗਦੇਵ ਸਿੰਘ ਦੇ ਕਤਲ ਦੀ ਗੁੱਥੀ ਨੂੰ ਕੁਝ ਹੀ ਘੰਟਿਆਂ ਵਿੱਚ ਸੁਵਿਧਾ ਸੁਲਝਾ ਦਿੱਤਾ ਹੈ । ਇੰਨਾ ਹੀ ਨਹੀਂ ਸਗੋਂ ਦੋਸ਼ੀ ਦੀ ਗ੍ਰਿਫਤਾਰੀ ਕਰ ਲਈ ਗਈ ਹੈ , ਜਗਦੇਵ ਸਿੰਘ ਦਾ ਪੁੱਤਰ ਹੀ ਉਸ ਦਾ ਅਸਲ ਕਾਤਲ ਨਿਕਲਿਆ ।

ਜਿਸ ਨੇ ਕਤਲ ਕਰਨ ਤੋਂ ਬਾਅਦ ਖੁਦ ਹੀ ਰੌਲਾ ਪਾ ਦਿੱਤਾ ਕਿ ਉਸ ਦੇ ਪਿਤਾ ਦਾ ਕਤਲ ਕਰ ਦਿੱਤਾ ਗਿਆ ਹੈ । ਪਰ ਪੁਲੀਸ ਸਾਹਮਣੇ ਕਾਤਲ ਪੁੱਤਰ ਦੀ ਨਹੀਂ ਚੱਲ ਸਕੀ ਤੇ ਪੁਲੀਸ ਨੇ ਕੁਝ ਹੀ ਘੰਟਿਆਂ ਵਿੱਚ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਕੇ ਅਸਲ ਦੋਸ਼ੀ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ । ਦਰਅਸਲ ਜ਼ਮੀਨ ਹੜੱਪਣ ਨੂੰ ਲੈ ਕੇ ਪਿਤਾ ਦੇ ਦਾ ਉੱਤਰ ਦੇ ਵੱਲੋਂ ਕਤਲ ਕਰ ਦਿੱਤਾ ਗਿਆ ਅਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐੱਸ ਪੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੋਲ ਕਾਫੀ ਜ਼ਮੀਨ-ਜਾਇਦਾਦ ਹੈ, ਜਿਸ ਨੂੰ ਲੈ ਕੇ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਵੱਖ-ਵੱਖ ਤਰੀਕਿਆਂ ਨਾਲ ਸਾਜ਼ਿਸ਼ ਰਚ ਰਿਹਾ ਸੀ।

ਜਿਸਨੇ ਮੌਕਾ ਮਿਲਦੇ ਹੀ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਦੂਜਾ ਲੜਕਾ ਕਰੀਬ 10 ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਥਿਤ ਦੋਸ਼ੀ ਤੇਜ਼ਧਾਰ ਹਥਿਆਰਾਂ ਨਾਲ ਮੌਕੇ ਤੋਂ ਫਰਾਰ ਹੋ ਗਿਆ।

ਇਸ ਘਟਨਾ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਤੇ ਖੂਨ ਦੇ ਧੱਬਿਆਂ ਦੀ ਮੱਦਦ ਨਾਲ ਪੁਲੀਸ ਅਸਲ ਕਾਤਲ ਤੱਕ ਪਹੁੰਚਣ ਵਿੱਚ ਕਾਮਯਾਬ ਰਹੀ ਤੇ ਹੁਣ ਅਸਲ ਦੋਸ਼ੀ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।




error: Content is protected !!