ਆਈ ਤਾਜਾ ਵੱਡੀ ਖਬਰ
ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਜਿਥੇ ਬੀਤੇ 2 ਸਾਲਾਂ ਤੋਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਪ੍ਰਭਾਵਿਤ ਹੋਈਆਂ ਹਨ ਅਤੇ ਬਹੁਤ ਸਾਰੀਆਂ ਹਸਤੀਆਂ ਵੱਖ-ਵੱਖ ਕਾਰਨਾਂ ਦੇ ਚਲਦਿਆਂ ਹੋਇਆਂ ਇਸ ਦੁਨੀਆ ਨੂੰ ਅਲਵਿਦਾ ਵੀ ਆਖ ਗਈਆਂ ਹਨ। ਰਾਜਨੀਤਕ ਖੇਤਰ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਹਸਤੀਆਂ ਵੀ ਵੱਖ-ਵੱਖ ਬਿਮਾਰੀਆਂ ਦੀ ਚਪੇਟ ਵਿਚ ਆ ਰਹੀਆਂ ਹਨ। ਰਾਜਨੀਤਿਕ ਖੇਤਰ ਦੀਆਂ ਜਿੱਥੇ ਕਈ ਹਸਤੀਆਂ ਸਿਆਸੀ ਖੇਤਰ ਨੂੰ ਲੈ ਕੇ ਚਰਚਾ ਵਿੱਚ ਬਣੀਆਂ ਰਹੀਆਂ ਹਨ ਉਥੇ ਹੀ ਕੁਝ ਆਪਣੀ ਸਿਹਤ ਸਬੰਧੀ ਬੀਮਾਰੀਆਂ ਦੇ ਕਾਰਨ ਵੀ ਚਰਚਾ ਵਿੱਚ ਬਣ ਜਾਂਦੀਆਂ ਹਨ।
ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀਆਂ ਹਸਤੀਆਂ ਦੇ ਬੀਮਾਰ ਹੋਣ ਦੀ ਖਬਰ ਸਾਹਮਣੇ ਆਉਣ ਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਵਾਸਤੇ ਦੁਆਵਾਂ ਵੀ ਕੀਤੀਆ ਜਾਂਦੀਆਂ ਹਨ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਿੱਥੇ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਹਨ ਉਥੇ ਹੀ ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਸ਼ਨੀਵਾਰ ਦੇਰ ਰਾਤ ਅਚਾਨਕ ਹੀ ਦਾਖਲ ਕਰਾਇਆ ਗਿਆ ਹੈ ਜਦੋਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਸੀ। ਇਸ ਵਿਚ ਜਿੱਥੇ ਉਹ ਹਸਪਤਾਲ ਵਿਚ ਜੇਰੇ ਇਲਾਜ ਹਨ ਉਥੇ ਹੀ ਉਨ੍ਹਾਂ ਦੀ ਸਿਹਤ ਸਬੰਧੀ ਅਜੇ ਤੱਕ ਕੋਈ ਨਵੀਂ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਇਸ ਤੋਂ ਪਹਿਲਾ ਵੀ ਉਹ ਕਈ ਵਾਰ ਸਿਹਤ ਸਬੰਧੀ ਸਮੱਸਿਆਵਾਂ ਦਰਪੇਸ਼ ਆਉਣ ਤੇ ਕੋਰੋਨਾ ਕਾਲ ਦੇ ਦੌਰਾਨ ਵੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਵੱਲੋਂ ਲੰਬੀ ਵਿੱਚ ਸਰਪੰਚ ਵਜੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ ਸੀ ਅਤੇ ਉਹ ਲੋਕ ਸਭਾ ਦੇ ਮੈਂਬਰ ਰਹਿ ਚੁੱਕੇ ਹਨ ਅਤੇ 11 ਵਾਰ ਵਿਧਾਇਕ ਬਣ ਚੁੱਕੇ ਹਨ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦਾ ਸੰਭਾਲਿਆ ਗਿਆ ਹੈ। ਉਥੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਿਹਤਯਾਬ ਹੋਣ ਵਾਸਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਦੁਆਵਾ ਕੀਤੀਆਂ ਜਾ ਰਹੀਆਂ ਹਨ।
ਤਾਜਾ ਜਾਣਕਾਰੀ