=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਾਰਾ ਪਿੰਡ ਹੋ ਗਿਆ ਹੱਕਾ ਬੱਕਾ ਹੁਣੇ ਪੌਜੇਟਿਵ ਮਰੀਜ ਬਾਰੇ ਹੋਇਆ ਹੈਰਾਨੀਜਨਕ ਵੱਡਾ ਖੁਲਾਸਾ

ਹੁਣੇ ਆਈ ਤਾਜਾ ਵੱਡੀ ਖਬਰ

ਅੱਜ ਜਲੰਧਰ ‘ਚ ਕੁੱਲ 16 ਕੇਸ ਪਾਜ਼ੇਟਿਵ ਪਾਏ ਗਏ ਹਨ, ਜਿਸ ‘ਚ ਗੋਰਇਆ ਦੇ ਨੇੜਲੇ ਪਿੰਡ ਬੀੜ ਬੰਸੀਆਂ ਦੀ ਰਹਿਣ ਵਾਲੀ 62 ਸਾਲਾ ਔਰਤ ਵੀ ਸ਼ਾਮਲ ਹੈ। ਬੀੜ ਬੰਸੀਆਂ ‘ਚ ਪਾਜ਼ੇਟਿਵ ਕੇਸ ਮਿਲਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਇਥੇ ਦੱਸ ਦੇਈਏ ਕਿ ਜਲੰਧਰ ‘ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 105 ਤੱਕ ਪਹੁੰਚ ਗਿਆ ਹੈ।

ਉਕਤ ਔਰਤ ਦੇ ਬੇਟੇ ਨੇ ਦੱਸਿਆ ਕਿ ਉਸ ਦੀ ਮਾਤਾ ਨੂੰ ਕਿਡਨੀ ਦੀ ਸਮੱਸਿਆ ਹੋਣ ਕਰਕੇ ਉਸ ਨੂੰ ਜਲੰਧਰ ਵਿਖੇ ਰੂਬੀ ਹਸਪਤਾਲ ‘ਚ ਕੱਲ੍ਹ ਦਾਖਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਕਤ ਮਹਿਲਾ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਸਨ, ਜਿੱਥੇ ਉਸ ਦੀ ਰਿਪੋਰਟ ਅੱਜ ਪਾਜ਼ੇਟਿਵ ਪਾਈ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਉਕਤ ਮਹਿਲਾ ਦੀ ਕੋਈ ਵੀ ਟ੍ਰੈਵਲ ਹਿਸਟਰੀ ਨਹੀਂ ਹੈ ਅਤੇ ਨਾ ਹੀ ਉਹ ਕਿਸੇ ਪਾਜ਼ੇਟਿਵ ਮਰੀਜ਼ ਦੇ ਸੰਪਰਕ ਆਈ ਹੈ। ਇਹ ਵੀ ਪਤਾ ਲੱਗਾ ਹੈ ਕਿ ਉਕਤ ਮਹਿਲਾ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦੀ ਸੀ ਅਤੇ ਉਹ ਜ਼ਿਆਦਾਤਰ ਆਪਣੇ ਘਰ ‘ਚ ਹੀ ਰਹਿੰਦੀ ਸੀ। ਅੱਜ ਉਕਤ ਮਹਿਲਾ ਦੇ ਪਾਜ਼ੇਟਿਵ ਨਿਕਲਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਪਿੰਡ ਸੀਲ ਕਰ ਦਿੱਤਾ ਗਿਆ ਹੈ।

ਪੰਜਾਬ ‘ਚ ‘ਕੋਰੋਨਾ’ ਪਾਜ਼ੇਟਿਵ ਕੇਸਾਂ ਦਾ ਅੰਕੜਾ 592 ਤੱਕ ਪੁੱਜਾ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 592 ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 200 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 105, ਮੋਹਾਲੀ ‘ਚ 92, ਪਟਿਆਲਾ ‘ਚ 64, ਅੰਮ੍ਰਿਤਸਰ ‘ਚ 97, ਲੁਧਿਆਣਾ ‘ਚ 77, ਪਠਾਨਕੋਟ ‘ਚ 25, ਨਵਾਂਸ਼ਹਿਰ ‘ਚ 23,

ਤਰਨਾਰਨ 15, ਮਾਨਸਾ ‘ਚ 13, ਕਪੂਰਥਲਾ 12, ਹੁਸ਼ਿਆਰਪੁਰ ‘ਚ 11, ਫਰੀਦਕੋਟ 6, ਸੰਗਰੂਰ ‘ਚ 7 ਕੇਸ, ਮੁਕਤਸਰ ਅਤੇ ਗਰਦਾਸਪੁਰ ‘ਚ 4-4 ਕੇਸ, ਮੋਗਾ ‘ਚ 5, ਬਰਨਾਲਾ ‘ਚ 2, ਫਤਿਹਗੜ੍ਹ ਸਾਹਿਬ ‘ਚ 3, ਜਲਾਲਾਬਾਦ 4, ਬਠਿੰਡਾ ‘ਚ 2 ਰੋਪੜ ‘ਚ 5 ਅਤੇ ਫਿਰੋਜ਼ਪੁਰ ‘ਚ 16 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।




error: Content is protected !!