ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਨੇ ਸੁਰੱਖਿਆ ਦੇ ਮੱਦੇਨਜ਼ਰ ਹੁਣ ਵਾਹਨਾਂ ‘ਤੇ ਹਾਈ ਸਕਿਊਰਟੀ ਨੰਬਰ ਪਲੇਟਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਇਸ ਲਈ ਅਕਤੂਬਰ ਮਹੀਨੇ ਤੱਕ ਦਾ ਸਮਾਂ ਤੈਅ ਕੀਤਾ ਹੈ, ਜਿਸ ‘ਚ ਸਾਰੇ ਨਵੇਂ ਪੁਰਾਣੇ ਵਾਹਨਾਂ ‘ਤੇ ਨੰਬਰ ਪਲੇਟਾਂ ਲਗਾਉਣੀਆਂ ਜ਼ਰੂਰੀਆਂ ਹੋਣਗੀਆਂ। ਅਜਿਹਾ ਨਾ ਕਰਨ ‘ਤੇ ਦੋ ਹਜ਼ਾਰ ਤੱਕ ਦਾ ਜ਼ੁਰਾਮਨਾ ਭਰਨਾ ਭਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਟੀ.ਆਈ ਗੁਰਚਰਨ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਨੰਬਰ ਪਲੇਟਾਂ ਦੇ ਆਦੇਸ਼ ਜਾਰੀ ਕੀਤੇ ਹਨ। ਆਦੇਸ਼ਾਂ ਤੋਂ ਬਾਅਦ ਨੰਬਰ ਪਲੇਟਾਂ ਬਣਾਉਣ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਸਰਕਾਰੀ ਨੰਬਰ ਪਲੇਟ ਗੱਡੀ ‘ਤੇ ਲਗਾਉਣ ਲਈ 514 ਰੁਪਏ ਜਦਕਿ

ਮੋਟਰਸਾਈਕਲ ਲਈ 172 ਰੁਪਏ ਫ਼ੀਸ ਰੱਖੀ ਗਈ ਹੈ। ਇਹ ਫ਼ੀਸ ਜਮ੍ਹਾ ਕਰਵਾਉਣ ‘ਤੇ ਇਕ ਜਾਂ ਦੋ ਦਿਨ ਨੰਬਰ ਪਲੇਟ ਲਗਾ ਦਿੱਤੀ ਜਾਵੇਗੀ। ਜਿਨ੍ਹਾਂ ਲੋਕਾਂ ਕੋਲ ਸਮੇਂ ਦੀ ਘਾਟ ਹੈ ਤਾਂ ਉਨ੍ਹਾਂ ਦੇ ਘਰਾਂ ‘ਚ ਜਾ ਕੇ ਵੀ ਇਹ ਨੰਬਰ ਪਲੇਟਾਂ ਲਗਾਈਆਂ ਜਾਣਗੀਆਂ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਸਾਰੇ ਪੰਜਾਬ ਲਈ ਜਾਰੀ ਹੋਇਆ ਇਹ ਵੱਡਾ ਹੁਕਮ 514 ਅਤੇ 172 ਰੁਪਏ
ByadminAugust 20, 2020Comments Off on ਸਾਰੇ ਪੰਜਾਬ ਲਈ ਜਾਰੀ ਹੋਇਆ ਇਹ ਵੱਡਾ ਹੁਕਮ 514 ਅਤੇ 172 ਰੁਪਏ
Previous Postਪੰਜਾਬ ਚ ਅੱਜ ਪਏ ਭਾਰੀ ਮੀਂਹ ਨੇ ਦੇਖੋ ਕੀ ਕਰਤਾ – ਬਿਲਕੁਲ ਤਾਜਾ ਵੱਡੀ ਖਬਰ
Next Postਕਨੇਡਾ ਦੇ ਘਰ ਅੰਦਰ ਹੋਇਆ ਮੌਤ ਦਾ ਤਾਂਡਵ ਪੰਜਾਬ ਚ ਵਿਛੇ ਸਥਿਰ – ਤਾਜਾ ਵੱਡੀ ਖਬਰ