=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਾਵਧਾਨ ਕੈਪਟਨ ਨੇ ਲਗਾਤੀ ਸਾਰੇ ਪੰਜਾਬ ਚ ਇਸ ਚੀਜ ਤੇ ਸਖਤ ਪਾਬੰਦੀ ਅੱਜ ਤੋਂ ਹੀ

ਕੈਪਟਨ ਨੇ ਲਗਾਤੀ ਸਾਰੇ ਪੰਜਾਬ ਚ ਇਸ ਚੀਜ ਤੇ ਸਖਤ ਪਾਬੰਦੀ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਵਸਿਆ ਲਈ ਆ ਰਹੀ ਹੈ ਜਿਹਨਾਂ ਲਈ ਪੰਜਾਬ ਸਰਕਾਰ ਦੁਆਰਾ ਇੱਕ ਵੱਡੀ ਖਬਰ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਵੱਡਾ ਫੈਸਲਾ ਲੈਂਦੀਆਂ ਇਸ ਪਾਬੰਦੀ ਦੇ ਹੁਕਮ ਦੇ ਦਿਤੇ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ 9 ਖੇਤੀ-ਰਸਾਇਣਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ ਲਾਉਣ ਦੇ ਹੁਕਮ ਦਿੱਤੇ ਹਨ। ਖੇਤੀਬਾੜੀ ਵਿਭਾਗ ਦੇ ਧਿਆਨ ਵਿੱਚ ਆਇਆ ਕਿ ਝੋਨੇ ਦੀ ਗੁਣਵੱਤਾ ਲਈ ਨੁਕਸਾਨਦੇਹ ਹੋਣ ਦੇ ਬਾਵਜੂਦ ਕਿਸਾਨਾਂ ਵੱਲੋਂ ਅਜੇ ਵੀ ਇਸ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਹੁਕਮ ਜਾਰੀ ਕੀਤੇ।

ਇਸ ਪਾਬੰਦੀ ਦਾ ਉਦੇਸ਼ ਝੋਨੇ ਦੀ ਗੁਣਵੱਤਾ ਨੂੰ ਬਚਾਉਣਾ ਹੈ ਜੋ ਕੌਮਾਂਤਰੀ ਮਾਰਕੀਟ ਵਿੱਚ ਝੋਨੇ ਦੀ ਬਰਾਮਦ ਅਤੇ ਲਾਹੇਵੰਦ ਕੀਮਤ ਲਈ ਬਹੁਤ ਅਹਿਮੀਅਤ ਰੱਖਦਾ ਹੈ।ਮੁੱਖ ਮੰਤਰੀ, ਜਿਨਾਂ ਕੋਲ ਖੇਤੀਬਾੜੀ ਮਹਿਕਮਾ ਵੀ ਹੈ, ਨੇ ਕੀਟਨਾਸ਼ਕ ਐਕਟ, 1968 ਦੀ ਧਾਰਾ 27 ਤਹਿਤ ਤੁਰੰਤ ਪ੍ਰਭਾਵ ਨਾਲ 9 ਖੇਤੀ-ਰਸਾਇਣਾਂ ’ਤੇ ਪਾਬੰਦੀ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ ਜਿਨਾਂ ਵਿੱਚ ਐਸੀਫੇਟ, ਟਰਾਈਜ਼ੋਫੋਸ, ਥਾਇਆਮੈਥੌਕਸਮ, ਕਾਰਬੈਂਡਾਜ਼ਿਮ, ਟਰਾਈਸਾਈਕਲਾਜ਼ੋਲ, ਬੁਪਰੋਫੀਜ਼ਨ, ਕਾਰਬੋਫਿਊਰਾਨ, ਪਰੌਪੀਕੋਨਾਜ਼ੋਲ ਅਤੇ ਥਾਇਓਫਿਨੇਟ ਮਥਾਇਲ ਸ਼ਾਮਲ ਹਨ।

ਹੁਕਮਾਂ ਮੁਤਾਬਕ ਇਨਾਂ 9 ਕੀਟਨਾਸ਼ਕਾਂ ਦੀ ਵਿਕਰੀ, ਮਾਲ ਭੰਡਾਰ ਕਰਨ, ਵੰਡ ਅਤੇ ਝੋਨੇ ਦੀ ਫਸਲ ’ਤੇ ਵਰਤੋਂ ਉਪਰ ਪਾਬੰਦੀ ਲੱਗ ਚੁੱਕੀ ਹੈ। ਮੁੱਖ ਮੰਤਰੀ ਨੇ ਖੇਤੀਬਾੜੀ ਸਕੱਤਰ ਕੇ.ਐਸ. ਪੰਨੂੰ ਨੂੰ ਇਸ ਸਬੰਧ ਵਿੱਚ ਖੇਤੀਬਾੜੀ ਡਾਇਰੈਕਟਰ ਨੂੰ ਵਿਸਥਾਰਤ ਹਦਾਇਤਾਂ ਜਾਰੀ ਕਰਨ ਲਈ ਆਖਿਆ ਤਾਂ ਕਿ ਸੂਬਾ ਸਰਕਾਰ ਦੀਆਂ ਲੈਬਾਰਟੀਆਂ ਵੱਲੋਂ ਸੈਂਪਲ ਟੈਸਟਿੰਗ ਜਾਰੀ ਕਰਨ ਤੋਂ ਬਾਅਦ ਲਾਈ ਗਈ ਪਾਬੰਦੀ ਦੇ ਸਖ਼ਤੀ ਨਾਲ ਅਮਲ ਨੂੰ ਯਕੀਨੀ ਬਣਾਇਆ ਜਾ ਸਕੇ।

ਸ੍ਰੀ ਪੰਨੂੰ ਨੇ ਦੱਸਿਆ ਕਿ ਇਹ ਖੇਤੀ-ਰਸਾਇਣ ਕਿਸਾਨਾਂ ਦੇ ਹਿੱਤ ਵਿੱਚ ਸਹੀ ਨਹੀਂ ਹਨ, ਇਸ ਦੇ ਨਤੀਜੇ ਵਜੋਂ ਗੁਣਵੱਤਾ ’ਤੇ ਅਸਰ ਪੈਂਦਾ ਹੈ ਅਤੇ ਚੌਲਾਂ ਵਿੱਚ ਕੀਟਨਾਸ਼ਕਾਂ ਦੇ ਅੰਸ਼ ਸਰਕਾਰ ਵੱਲੋਂ ਤੈਅ ਕੀਤੇ ਵੱਧ ਤੋਂ ਵੱਧ ਅੰਸ਼ ਦੇ ਪੱਧਰ (ਐਮ.ਆਰ.ਐਲ.) ਤੋਂ ਵੱਧ ਰਹਿਣ ਦਾ ਖਤਰਾ ਬਣਿਆ ਰਹਿੰਦਾ ਹੈ।

ਸਕੱਤਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਅਜਿਹੇ ਰਸਾਇਣਾਂ ਦੀ ਵਰਤੋਂ ਨਾਲ ਮਨੁੱਖੀ ਸਿਹਤ ’ਤੇ ਪੈਦੇ ਬੁਰੇ ਪ੍ਰਭਾਵਾਂ ਬਾਰੇ ਕਿਸਾਨਾਂ ਅਤੇ ਕੀਟਨਾਸ਼ਕ ਡੀਲਰਾਂ ਨੂੰ ਜਾਣੰੂ ਕਰਵਾਉਣ ਲਈ ਪਿਛਲੇ ਦੋ ਸਾਲਾਂ ਤੋਂ ਜ਼ੋਰਦਾਰ ਮੁਹਿੰਮ ਚਲਾਈ ਹੋਈ ਹੈ। ਇੱਥੋਂ ਤੱਕ ਕਿ ਪੰਜਾਬ ਰਾਈਸ ਮਿੱਲਰਜ਼ ਅਤੇ ਐਕਸਪੋਰਟਰਜ਼ ਐਸੋਸੀਏਸ਼ਨ ਨੇ ਵੀ ਇਹ ਮਾਮਲਾ ਉਠਾਇਆ ਹੈ ਕਿ ਵੱਖ-ਵੱਖ ਨਮੂਨਿਆਂ ਵਿੱਚ ਬਾਸਮਤੀ ਚੌਲਾਂ ਵਿੱਚ ਇਨਾਂ ਕੀਟਨਾਸ਼ਕਾਂ ਦੇ ਅੰਸ਼ ਨਿਰਧਾਰਤ ਐਮ.ਆਰ.ਐਲ. ਤੋਂ ਕਿਤੇ ਵੱਧ ਸਾਹਮਣੇ ਆਏ ਹਨ।




error: Content is protected !!