BREAKING NEWS
Search

ਸਾਵਧਾਨ ਪੰਜਾਬ : ਕਰੋਨਾ ਪਾਜ਼ੀਟਿਵ ਦਾ ਪਤਾ ਲੱਗਦਿਆਂ ਮਰੀਜ ਪ੍ਰੀਵਾਰ ਸਮੇਤ ਹੋ ਗਿਆ ਫਰਾਰ, ਇਸ ਜਗ੍ਹਾ ਤੋਂ

ਕਰੋਨਾ ਪਾਜ਼ੀਟਿਵ ਦਾ ਪਤਾ ਲੱਗਦਿਆਂ ਮਰੀਜ ਪ੍ਰੀਵਾਰ ਸਮੇਤ ਹੋ ਗਿਆ ਫਰਾਰ

ਬੱਚੀਵਿੰਡ – ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਚਿੰਤਾ ਦਾ ਮਹੌਲ ਪੈਦਾ ਹੋ ਗਿਆ ਹੈ। ਬੱਚੀਵਿੰਡ ਤੋਂ 4 ਕਿਲੋਮੀਟਰ ਦੂਰ ਪਿੰਡ ਸਾਰੰਗੜਾ ਦੀ ਸੁਮਨ ਕੌਰ( 20) ਪਤਨੀ ਸੁਰਜੀਤ੍ ਮਰੀਜ ਨੂੰ ਪਤਾ ਲੱਗਾ ਕੇ ਉਸ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ ਤਾਂ ਉਹ

ਪ੍ਰਵਾਰ ਸਮੇਤ ਘਰ ਛੱਡ ਕੇ ਲੁਕ ਗਏ ਹਨ । ਖਬਰ ਲਿਖੇ ਜਾਣ ਤੱਕ ਪਿੰਡ ਵਿੱਚ ਮੁਨਾਦੀ ਕਰਵਾ ਦਿੱਤੀ ਗਈ ਹੈ ਮੌਕੇ ਪੁੱਜੀ ਕਮਿਉਨਿਟੀ ਹੈਲਥ ਸੈਂਟਰ ਲੋਪੋਕੇ ਦੀ ਟੀਮ ਵਲੋਂ ਪੁਲਿਸ ਦੀ ਸਹਾਇਤਾ ਨਾਲ ਮਰੀਜ ਦੀ ਭਾਲ ਕੀਤੀ ਜਾ ਰਹੀ ਹੈ।ਪ੍ਰਸ਼ਾਸਨ ਵਿਚ ਇਹ ਚਿੰਤਾ ਦਾ ਵਿਸ਼ਾ ਬਣ ਗਿਆ ਹੈ ਕੇ ਇਸ ਪੌਜੇਟਿਵ ਮਰੀਜ ਨਾਲ ਹੋਰ ਲੋਕ ਪੌਜੇਟਿਵ ਨਾ ਹੋ ਜਾਣ। ਪੁਲਸ ਪ੍ਰਸ਼ਾਸਨ ਆਪਣੀ ਪੂਰੀ ਵਾਹ ਲਗਾ ਰਿਹਾ ਕੇ ਜਲਦੀ ਤੋਂ ਜਲਦੀ ਇਹਨਾਂ ਦੇ ਬਾਰੇ ਵਿਚ ਜਾਣਕਾਰੀ ਮਿਲ ਸਕੇ ਕੇ ਇਹ ਲੋਕ ਕਿਥੇ ਲੁਕ ਗਏ ਹਨ ਇਸ ਲਈ

ਪ੍ਰਸ਼ਾਸਨ ਦੁਆਰਾ ਓਹਨਾ ਦੇ ਸੰਪਰਕ ਵਿਚ ਆਉਣ ਵਾਲੇ ਸਾਰੇ ਰਿਸ਼ਤੇਦਾਰਾਂ ਅਤੇ ਸੱਜਣਾਂ ਮਿੱਤਰਾਂ ਤੋਂ ਪੁੱਛਗਿੱਛ ਅਤੇ ਓਹਨਾ ਨੂੰ ਫੋਨ ਕਾਲਾਂ ਕੀਤੀਆਂ ਜਾ ਰਹੀਆਂ ਹਨ। ਫਿਲ ਹਾਲ ਹਜੇ ਤਕ ਓਹਨਾ ਦਾ ਕੁਝ ਪਤਾ ਨਹੀਂ ਲਗ ਸਕਿਆ ਹੈ। ਹੋਰ ਤਾਜਾ ਜਾਣਕਾਰੀ ਜਿਦਾਂ ਹੀ ਅਪਡੇਟ ਹੁੰਦੀ ਹੈ ਅਸੀਂ ਆਪ ਸਭ ਨਾਲ ਜਲਦੀ ਸਾਂਝੀ ਕਰਾਂਗੇ , ਤਦ ਤਕ ਆਪਣਾ ਖਿਆਲ ਰੱਖੋ ਅਤੇ ਬਿਨਾ ਕੰਮ ਤੋਂ ਕਦੇ ਵੀ ਆਪਣੇ ਘਰਾਂ ਬਾਹਰ ਨਾ ਨਿਕਲੋ ਇਸੇ ਵਿਚ ਹੀ ਸਭ ਦੀ ਭਲਾਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!