BREAKING NEWS
Search

ਸਾਵਧਾਨ: ਪੰਜਾਬ ਚ ਇਥੇ ਇਹਨਾਂ ਇਲਾਕਿਆਂ ਨੂੰ ਸੀਲ ਕਰਕੇ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਮਾਮਲੇ ਦਿਨ ਪਰ ਦਿਨ ਵਧਦੇ ਜਾ ਰਹੇ ਹਨ। ਜਿਸ ਦੇ ਚਲਦਿਆਂ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਨਵੇਂ ਮਾਮਲੇ ਦਰਜ ਕੀਤੇ ਜਾਂਦੇ ਹਨ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਆਪਣੀਆਂ ਕੀਮਤੀ ਜਾਨਾਂ ਤੋਂ ਹੱਥ ਧੋ ਰਹੇ ਹਨ। ਅਜਿਹੀ ਸਥਿਤੀ ਦੇ ਕਾਰਨ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੇ ਵੱਲੋਂ ਕਈ ਤਰ੍ਹਾਂ ਦੇ ਸਖਤ ਕਦਮਾਂ ਨੂੰ ਅਪਣਾਇਆ ਜਾ ਰਿਹਾ ਹੈ ਤਾਂ ਜੋ ਕਿ ਕਰੋਨਾ ਵਾਇਰਸ ਦੀ ਵਧ ਰਹੀ ਮਾਮਲਿਆਂ ਨੂੰ ਰੋਕਿਆ ਜਾ ਸਕੇ। ਪਰ ਕੁਝ ਇਲਾਕਿਆਂ ਜਾਂ ਸ਼ਹਿਰਾਂ ਦੇ ਵਿਚ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਅਣਗੌਲਿਆ ਜਾ ਰਿਹਾ ਹੈ ਜਿਸ ਕਾਰਨ ਸਥਿਤੀ ਖ਼ਰਾਬ ਹੁੰਦੀ ਜਾ ਰਹੀ ਹੈ।

ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਸ ਦੇ ਚਲਦਿਆਂ ਪ੍ਰਸ਼ਾਸ਼ਨ ਵੱਲੋਂ ਸਖਤੀ ਅਪਣਾਈ ਗਈ ਹੈ। ਇਸ ਲਈ ਜੇਕਰ ਤੁਸੀਂ ਵੀ ਇਸ ਸ਼ਹਿਰ ਨਾਲ ਸਬੰਧ ਰੱਖਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ।ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਬੱਸੀ ਬਠਾਣਾ ਸ਼ਹਿਰ ਵਿਚ ਲੋਕ ਕਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆ ਦੇ ਕਾਰਨ ਹੁਣ ਪ੍ਰਸ਼ਾਸਨ ਸਖਤ ਰੁੱਖ ਅਪਣਾ ਰਿਹਾ ਹੈ। ਕਿਉਕਿ ਸਹਿਰ ਵਿਚ ਵੱਧ ਰਹੇ ਕਰੋਨਾ ਕੇਸਾਂ ਕਾਰਨ ਸਹਿਰ ਵਾਸੀਆ ਅਤੇ ਇਲਾਕਿਆ ਸਬੰਧੀ ਨਵਿ ਦਿਸ਼ਾ ਦਿਸ਼ਾ-ਨਿਰਦੇਸ਼ਾਂ ਕੀਤੇ ਗਏ ਹਨ।

ਪਰ ਅਕਸਰ ਸਹਿਰ ਵਾਸੀ ਇਨ੍ਹਾਂ ਨਿਯਮਾਂ ਦੀਆਂ ਉਲੰਘਣਾ ਕਰਦੇ ਹੋਏ ਨਜ਼ਰ ਆ ਰਹੇ ਹਨ ਜਿਸ ਦੇ ਚਲਦਿਆਂ ਹੁਣ ਸ਼ਹਿਰ ਵਿਚ ਇਨ੍ਹਾਂ ਦੋ‌ ਇਲਾਕਿਆਂ ਨੂੰ ਕੰਨਟੇਨਮੈਟ ਜੋਨ ਐਲਾਨ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਧੋਬੀਆਂ ਅਤੇ ਗਿਲਜੀਆਂ ਇਲਾਕਿਆਂ ਵਿਚ ਕਰੋਨਾ ਸਕਰਾਤਮਕ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦੇ ਚਲਦਿਆਂ ਹੁਣ ਪ੍ਰਸ਼ਾਸ਼ਨ ਵੱਲੋਂ ਇਹ ਸਖ਼ਤੀ ਵਰਤੀ ਗਈ ਹੈ।

ਦਰਅਸਲ ਇਸ ਮਾਮਲੇ ਨਾਲ ਸ਼ਹਿਰ ਦੇ ਵਿਚ ਕੁਲ 75 ਤੋਂ ਵੱਧ ਕਰੋਨਾ ਸੰਕਰਮਿਤ ਮਾਮਲੇ ਹੋਏ ਹਨ। ਇਸ ਤੋਂ ਇਲਾਵਾ ਇਨ੍ਹਾਂ ਹਲਾਤਾਂ ਦੇ ਕਾਰਨ ਸਿਹਤ ਵਿਭਾਗ ਕਾਫ਼ੀ ਚਿੰਤਾ ਵਿਚ ਨਜ਼ਰ ਆ ਰਿਹਾ ਹੈ। ‌ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਕਰੋਨਾ ਵਾਇਰਸ ਤੋ ਬਚਾਅ ਕਰਨ ਦੀ ਅਪੀਲ ਕੀਤੀ ਗਈ ਹੈ।



error: Content is protected !!