=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਾਵਧਾਨ – ਪੰਜਾਬ ਚ ਇਥੇ ਸਬਜੀ ਵੇਚਣ ਵਾਲਾ ਨਿਕਲਿਆ ਕੋਰੋਨਾ ਪੌਜੇਟਿਵ

ਇਥੇ ਸਬਜੀ ਵੇਚਣ ਵਾਲਾ ਨਿਕਲਿਆ ਕੋਰੋਨਾ ਪੌਜੇਟਿਵ

ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾ ਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ। ਜਦੋਂ ਪੰਜਾਬ ਵਿਚ 100 ਤੋਂ ਘਟ ਮਰੀਜ ਸਨ ਤਦ ਤਾਂ ਲੋਕ ਘਰਾਂ ਅੰਦਰ ਟਿਕ ਕੇ ਬੈਠੇ ਸਨ ਪਰ ਹੁਣ ਏਨੇ ਜਿਆਦਾ ਕੇਸਾਂ ਦੇ ਆਉਣ ਤੋਂ ਬਾਅਦ ਵੀ ਲੋਕੀ ਬਿਨਾ ਕੰਮ ਦੇ ਬਾਹਰ ਘੁੰਮ ਫਿਰ ਰਹੇ ਹਨ। ਜਿਸ ਨਾਲ ਇਹ ਵਾਇਰਸ ਤੇਜੀ ਨਾਲ ਫੈ – ਲ ਰਿਹਾ ਹੈ।

ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਸ਼ਹਿਰ ‘ਚ ਕੁੱਝ ਦਿਨ ਪਹਿਲਾ ਆਏ 50 ਸਾਲਾ ਸਬਜ਼ੀ ਵੇਚਣ ਵਾਲੇ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਨਿਕਲੀ ਹੈ। ਜਿਸ ਨਾਲ ਲੋਕਾਂ ਵਿਚ। ਸ – lਹਿ -ਮ। ਪੈ ਗਿਆ ਹੈ।
ਗੜ੍ਹਸ਼ੰਕਰ ਸ਼ਹਿਰ ‘ਚ ਹੁਣ ਤੱਕ ਕੋਰੋਨਾ ਦੇ 33 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ ਜਿੰਨਾਂ ‘ਚੋ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮ lਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!