=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਾਵਧਾਨ ਪੰਜਾਬ ਵਾਲਿਓ – ਇਥੋਂ 2 ਕੋਰੋਨਾ ਕੈਦੀ ਹੋ ਗਏ ਫਰਾਰ ,ਪੈ ਗਈਆਂ ਸਾਰੇ ਪਾਸੇ ਭਾਜੜਾਂ

ਪੁਲਸ ਕਰ ਰਹੀ ਥਾਂ ਥਾਂ ਭਾਲ, ਪੈ ਗਈਆਂ ਸਾਰੇ ਪਾਸੇ ਭਾਜੜਾਂ

ਚਾਈਨੀਜ਼ ਵਾਇਰਸ ਕੋਰੋਨਾ ਦਾ ਕਹਿਰ ਪੰਜਾਬ ਚ ਵਧਦਾ ਹੀ ਜਾ ਰਿਹਾ ਹੈ ਹਰ ਰੋਜ ਭਾਰੀ ਗਿਣਤੀ ਵਿਚ ਪੌਜੇਟਿਵ ਮਰੀਜ ਆ ਰਹੇ ਹਨ ਅਤੇ ਲੋਕਾਂ ਦੀ ਜਾਨ ਜਾ ਰਹੀ ਹੈ। ਓਥੇ ਹੁਣ ਇੱਕ ਹੋਰ ਮਾੜੀ ਖਬਰ ਆ ਰਹੀ ਹੈ ਕੇ 2 ਕੈਦੀ ਜਿਹਨਾਂ ਨੂੰ ਕੋਰੋਨਾ ਹੋ ਗਿਆ ਸੀ ਇਲਾਜ ਲਈ ਹਸਤਪਤਾਲ ਦਾਖਲ ਕਰਾਇਆ ਗਿਆ ਸੀ ਉਹ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ ਹਨ। ਜਿਸ ਨਾਲ ਵੱਡੀ ਮੁ – ਸੀ – ਬ -ਤ ਖੜੀ ਹੋ ਗਈ ਹੈ ਅਤੇ ਥਾਂ ਥਾਂ ਤੇ ਓਹਨਾ ਦੀ ਭਾਲ ਹੋ ਰਹੀ ਹੈ। ਪੁਲਸ ਅਤੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ।

ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਤੋਂ 2 ਕੋਰੋਨਾ ਪੀੜਤ ਕੈਦੀਆਂ ਦੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਉਣ ਦੇ ਬਾਅਦ ਇਨ੍ਹਾਂ ਨੂੰ ਫਿਰੋਜ਼ਪੁਰ ਦੇ ਸਿਵਿਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ।

ਇਕ ਕੈਦੀ ਤਰਨਤਾਰਨ ਅਤੇ ਦੂਜਾ ਕੈਦੀ ਫਿਰਜ਼ੋਪੁਰ ਦਾ ਰਹਿਣ ਵਾਲਾ ਹੈ। ਪੁਲਸ ਇਨ੍ਹਾਂ ਨੂੰ ਫੜ੍ਹਨ ਲਈ ਛਾਪੇਮਾਰੀ ਕਰ ਰਹੀ ਹੈ। ਇਹ ਦੋਵੇਂ ਕੈਦੀ ਕੋਰੋਨਾ ਪੀੜਤ ਹੋਣ ਦੇ ਕਾਰਨ ਹੋਰ ਵੀ ਬਹੁਤ ਸਾਰੇ ਲੋਕਾਂ ਨੂੰ ਇਸ ਵਾਇਰਸ ਦਾ ਸ਼ਿਕਾਰ ਬਣਾ ਸਕਦੇ ਹਨ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ‘ਚ ਇਲਾਜ ਅਧੀਨ ਕੋਰੋਨਾ ਵਾਇਰਸ ਦਾ ਸ਼ੱਕੀ ਕੈਦੀ

ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। ਉਕਤ ਕੈਦੀ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਿਤ ਬਚਿੱਤਰ ਸਿੰਘ ਸੀ ਅਤੇ ਉਹ ਕਿਸੇ ਮਾਮਲੇ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਦੀ ਜੇਲ ‘ਚ ਬੰਦ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!