ਆਈ ਤਾਜਾ ਵੱਡੀ ਖਬਰ

ਲੁਧਿਆਣਾ: ਹਿਮਾਚਲ ਵਿੱਚ ਪਈ ਬਾਰਸ਼ ਨੂੰ ਵੇਖਦਿਆਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਕਿਸੇ ਵੇਲੇ ਵੀ ਪਾਣੀ ਛੱਡਿਆ ਜਾ ਸਕਦਾ ਹੈ। ਭਾਖੜਾ ਡੈਮ ਮੈਨੇਜਮੈਂਟ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੂੰ ਲੈ ਕੇ ਨਹਿਰੀ ਵਿਭਾਗ ਤੇ ਪ੍ਰਸ਼ਾਸਨ ਚੌਕਸ ਹੋ ਗਏ ਹਨ। ਉਂਝ ਉਨ੍ਹਾਂ ਵੱਲੋਂ ਪੁਖਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ।

ਦੱਸ ਦਈਏ ਕਿ ਬੀਤੇ ਵਰ੍ਹੇ ਲੁਧਿਆਣਾ ਦੇ ਨਾਲ ਲੱਗਦੇ ਸਤਲੁਜ ਦਰਿਆ ਵਿੱਚ ਹੜ੍ਹ ਆਉਣ ਕਰਕੇ ਪਾਣੀ ਦਾ ਪੱਧਰ ਕਾਫੀ ਵਧ ਗਿਆ ਸੀ। ਇਸ ਲਈ ਇਸ ਵਾਰ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਸ ‘ਤੇ ਨਜ਼ਰ ਰੱਖੀ ਜਾ ਰਹੀ ਹੈ।ਇਸ ਸਬੰਧੀ ਗੋਤਾਖੋਰਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਵਿਸ਼ੇਸ਼ ਡਿਊਟੀਆਂ ਲੱਗੀਆਂ ਹਨ। ਉਹ ਸਮੇਂ-ਸਮੇਂ ‘ਤੇ ਪਾਣੀ ਦਾ ਪੱਧਰ ਚੈੱਕ ਕਰਦੇ ਰਹਿੰਦੇ ਹਨ। ਰਾਤ ਨੂੰ ਵੀ ਚੌਕੀਦਾਰ ਲਾਏ ਗਏ ਹਨ ਜੋ ਨਹਿਰੀ ਵਿਭਾਗ ਤੇ ਪ੍ਰਸ਼ਾਸਨ ਨੂੰ ਸਤਲੁਜ ਦਰਿਆ ਦੇ ਪੱਧਰ ਬਾਰੇ ਜਾਣਕਾਰੀ ਮੁਹੱਈਆ ਕਰਵਾਉਂਦੇ ਹਨ।

ਉਧਰ, ਸਬ ਇਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ, ਉਨ੍ਹਾਂ ਕਿਹਾ ਕਿ ਐਨਡੀਆਰਐਫ ਦੀਆਂ ਟੀਮਾਂ ਵੀ ਵਿਸ਼ੇਸ਼ ਤੌਰ ‘ਤੇ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਹਰ ਅਜਿਹੇ ਹਾਲਾਤ ਨਾਲ ਨ ਜਿੱ ਠਿ ਆ ਜਾ ਸਕੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਸਾਵਧਾਨ ਸਤਲੁਜ ਚ ਪਾਣੀ ਛੱਡਣ ਦਾ ਅਲਰਟ ਜਾਰੀ – ਪ੍ਰਸ਼ਾਸਨ ਚੌਕਸ
ByadminJuly 23, 2020Comments Off on ਸਾਵਧਾਨ ਸਤਲੁਜ ਚ ਪਾਣੀ ਛੱਡਣ ਦਾ ਅਲਰਟ ਜਾਰੀ – ਪ੍ਰਸ਼ਾਸਨ ਚੌਕਸ
Previous Post56 ਸਾਲ ਦੀ ਨੰਬਰਦਾਰਨੀ ਨੇ ਕੀਤੀ +2 - ਅਗੇ ਕੀ ਬਣਨਾ ਹੈ ਦੇਖਕੇ ਹੈਰਾਨ ਰਹਿ ਜਾਵੋਂਗੇ (ਵੀਡੀਓ )
Next Postਪੰਜਾਬ ਚ ਕੋਰੋਨਾ ਦੀ ਤੋਬਾ ਤੋਬਾ - ਇਥੋਂ ਏਕੋ ਥਾਂ ਤੋਂ ਇਕੱਠੇ ਮਿਲੇ 130 ਪੌਜੇਟਿਵ ਅਤੇ 2 ਮੌਤਾਂ