=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਾਵਧਾਨ : ਹਵਾਈ ਯਾਤਰਾ ਕਰਨ ਵਾਲਿਆਂ ਲਈ ਇੰਡੀਆ ਚ ਹੋ ਗਿਆ ਹੁਣ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿਚ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਸਭ ਉੱਪਰ ਹਾ-ਵੀ ਹੁੰਦੀ ਨਜ਼ਰ ਆ ਰਹੀ ਹੈ। ਕਰੋਨਾ ਨੇ ਜਿੱਥੇ ਪੂਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ। ਉਥੇ ਹੀ ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ। ਇਸ ਕਰੋਨਾ ਦੇ ਚਲਦੇ ਹੋਏ ਸਾਰੇ ਦੇਸ਼ਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਇਸ ਕਰੋਨਾ ਦਾ ਸਭ ਤੋਂ ਵਧੇਰੇ ਅਸਰ ਹਵਾਈ ਆਵਾਜਾਈ ਉਪਰ ਪਿਆ। ਕਿਉਂਕਿ ਸਭ ਦੇਸ਼ਾਂ ਵੱਲੋ ਆਪਣੇ ਦੇਸ਼ ਅੰਦਰ ਸੁਰੱਖਿਆ ਨੂੰ ਦੇਖਦੇ ਹੋਏ ਹਵਾਈ ਆਵਾਜਾਈ ਨੂੰ ਰੋਕ ਦਿੱਤਾ

ਗਿਆ ਸੀ। ਜਿਸ ਕਾਰਨ ਬਹੁਤ ਸਾਰੇ ਯਾਤਰੀ ਪ੍ਰਭਾਵਿਤ ਹੋਏ ਸਨ। ਕੁਝ ਖਾਸ ਉਡਾਨਾਂ ਨੂੰ ਸ਼ੁਰੂ ਕਰਕੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਸਨ। ਉਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾ ਬੰਦੀ ਦੇ ਚੱਲਦੇ ਹੋਏ ਹਵਾਈ ਆਵਾਜਾਈ ਬੰਦ ਕੀਤੀ ਗਈ। ਹੁਣ ਹਵਾਈ ਯਾਤਰਾ ਕਰਨ ਵਾਲਿਆਂ ਲਈ ਇੰਡੀਆ ਵਿਚ ਹੁਣ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਵਾਈ ਯਾਤਰਾ ਕਰਨ ਵਾਲਿਆਂ ਲਈ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ ਵੱਲੋਂ ਉਨ੍ਹਾਂ ਦੀ ਰੋਕਥਾਮ ਲਈ ਕਈ ਸਖ਼ਤ ਕਦਮ

ਚੁੱਕੇ ਗਏ ਹਨ, ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਇਸ ਲਈ ਕਰੋਨਾ ਸਬੰਧੀ ਲਾਗੂ ਕੀਤੇ ਗਏ ਆਦੇਸ਼ ਬਾਰੇ ਦੱਸਿਆ ਹੈ ਕਿ ਕਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਖਿਲਾਫ ਡੀ ਜੀ ਸੀ ਏ ਵੱਲੋਂ ਨੋਟਿਸ ਲੈਂਦੇ ਹੋਏ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਏਸ ਲਈ ਹਵਾਈ ਯਾਤਰਾ ਕਰਨ ਵਾਲੇ ਸਾਰੇ ਯਾਤਰੀਆਂ ਨੂੰ ਸਹੀ ਢੰਗ ਨਾਲ ਮਾਸਕ ਪਾਉਣ ਲਈ ਆਦੇਸ਼ ਦਿਤਾ ਗਿਆ ਹੈ। ਸਿਵਲ ਐਵੀਏਸ਼ਨ ਦੇ ਡਾਇਰੈਕਟਰ ਜਨਰਲ ਵਲੋ ਹਵਾਈ ਅੱਡਿਆਂ ਅਤੇ ਉਡਾਣਾਂ ਵਿੱਚ ਵੀ

ਫ਼ਲਾਈਟ ਦੇ ਚਾਲਕ ਦਲ ਨੂੰ ਖਾਸ ਹਦਾਇਤਾਂ ਦਿੱਤੀਆਂ ਗਈਆਂ ਹਨ। ਅਗਰ ਕੋਈ ਵੀ ਛਪੀ ਇਹ ਰਿਪੋਰਟ ਤੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਪਾਇਆ ਜਾਂਦਾ ਹੈ, ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਏਅਰ ਲਾਇਨ ਅਤੇ ਸਿਵਿਲ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ ਵੱਲੋਂ ਵੀ ਤੁਰੰਤ ਆਦੇਸ਼ਾਂ ਦੀ ਪਾਲਣਾ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਪਿਛਲੇ ਕੁਝ ਸਮੇਂ ਤੋਂ ਕਰੋਨਾ ਕੇਸਾਂ ਵਿਚ ਫਿਰ ਤੋਂ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਲਈ ਹਵਾਈ ਯਾਤਰਾ ਕਰਨ ਵਾਲੇ ਸਾਰੇ ਯਾਤਰੀਆਂ ਨੂੰ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ ਅਗਰ ਕੋਈ ਇਸ ਆਦੇਸ਼ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਜੁਰਮਾਨਾ ਕੀਤਾ ਜਾਵੇਗਾ।




error: Content is protected !!