ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ।

ਜਗਰਾਓਂ ਵਿਖੇ ਕੋਰੋਨਾ ਦੇ ਕਹਿਰ ਕਾਰਨ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ ਅਤੇ ਰੋਜ਼ਾਨਾ ਹੀ ਵੱਡੀ ਗਿਣਤੀ ਵਿਚ ਮਰੀਜ਼ ਸਾਹਮਣੇ ਆਉਣ ਨਾਲ ਸ਼ਹਿਰ ਵਿਚ ਸ -ਹਿ -ਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕੱਲ੍ਹ ਰਾਮ ਨਗਰ ਮੁਹੱਲਾ ਮਾਈਕਰੋ ਕੰਟੈਨਮੈਂਟ ਜੋਨ ਘੋਸ਼ਿਤ ਕਰ ਦਿੱਤਾ ਗਿਆ ਸੀ ਅਤੇ ਪੂਰਾ ਮੁਹੱਲਾ ਸੀਲ ਕਰਕੇ ਸੈਂਪਲਿੰਗ ਸ਼ੁਰੂ ਦਿੱਤੀ ਗਈ ਸੀ । ਪਰ ਅੱਜ ਮੁਹੱਲੇ ਭੋਗੇਆਂ ‘ਚ ਵੀ ਕੋਰੋਨਾ ਮਰੀਜ਼ ਆਉਣ ਨਾਲ ਉਸਨੂੰ ਕੰਟੈਨਮੈਂਟ ਜੋਨ ਘੋਸ਼ਿਤ ਕਰਕੇ ਸੀਲ ਕੀਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਡਾਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਮੁਹੱਲਾ ਭੋਗੇਆਂ ਵਿਚ ਸਿਹਤ ਵਿਭਾਗ ਵਲੋਂ ਸਾਰੇ ਮੁਹੱਲੇ ਦੀ ਸੈਂਪਲਿੰਗ ਕੀਤੀ ਜਾਵੇਗੀ ਅਤੇ ਮੁਹੱਲੇ ਵਿਚ ਹਰ ਕਿਸੇ ਦੀ ਆਉਣ ਜਾਣ ‘ਤੇ ਮਨਾਹੀ ਕਰ ਦਿੱਤੀ ਗਈ ਹੈ। ਡਾ ਸੁਰਿੰਦਰ ਨੇ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਜੋ ਐਨਾਂ ਮਰੀਜ਼ਾਂ ਦੇ ਸੰਪਰਕ ਵਿੱਚ ਆਇਆ ਹੋਵੇ ਉਹ ਆਪਣੇ ਆਪ ਆ ਕੇ ਸਿਵਲ ਹਸਪਤਾਲ ਵਿਖੇ ਟੈਸਟ ਕਰਵਾ ਲਵੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਸਾਵਧਾਨ – ਹੁਣੇ ਹੁਣੇ ਜਿਆਦਾ ਕੇਸ ਆਉਣ ਕਾਰਨ ਪੰਜਾਬ ਦਾ ਇਹ ਏਰੀਆ ਕਰਤਾ ਗਿਆ ਸੀਲ
ByadminAugust 20, 2020Comments Off on ਸਾਵਧਾਨ – ਹੁਣੇ ਹੁਣੇ ਜਿਆਦਾ ਕੇਸ ਆਉਣ ਕਾਰਨ ਪੰਜਾਬ ਦਾ ਇਹ ਏਰੀਆ ਕਰਤਾ ਗਿਆ ਸੀਲ
Previous Postਹੁਣੇ ਹੁਣੇ ਕੈਪਟਨ ਨੇ ਕਰਫਿਊ ਬਾਰੇ ਦੇ ਦਿੱਤਾ ਇਹ ਵੱਡਾ ਹੁਕਮ , ਹੋ ਜਾਵੋ ਸਾਰੇ ਸਾਵਧਾਨ
Next Postਪੰਜਾਬ ਚ ਅੱਜ ਪਏ ਭਾਰੀ ਮੀਂਹ ਨੇ ਦੇਖੋ ਕੀ ਕਰਤਾ – ਬਿਲਕੁਲ ਤਾਜਾ ਵੱਡੀ ਖਬਰ