ਆਈ ਤਾਜਾ ਵੱਡੀ ਖਬਰ

ਪੰਜਾਬ ਚ ਹਰ ਰੋਜ ਕੋਰੋਨਾ ਦੇ ਕੇਸਾਂ ਵਿਚ ਤੇਜੀ ਆ ਰਹੀ ਹੈ। ਰੋਜਾਨਾ ਹੀ ਕੇਸਾਂ ਵਿਚ ਇ- ਜਾ- ਫਾ ਹੁੰਦਾ ਜਾ ਰਿਹਾ ਹੈ ਜਿਸ ਕਰਕੇ ਪੰਜਾਬ ਸਰਕਾਰ ਨੇ ਪੰਜਾਬ ਚ ਸਖਤੀ ਵਧਾ ਦਿੱਤੀ ਹੈ। ਕੋਰੋਨਾ ਨੂੰ ਠੱਲ ਪਾਉਣ ਲਈ ਜਿਹਨਾਂ ਇਲਾਕਿਆਂ ਵਿਚ ਕੇਸਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ ਓਹਨਾ ਨੂੰ ਸੀਲ ਵੀ ਕੀਤਾ ਜਾ ਰਿਹਾ ਹੈ। ਹੁਣ ਫਿਰ ਅਜਿਹੀ ਹੀ ਇੱਕ ਵੱਡੀ ਖਬਰ ਆ ਰਹੀ ਹੈ।

ਬੰਗਾ ਬਲਾਕ ਦੇ ਪਿੰਡ ਹੱਪੋਵਾਲ ਵਿਖੇ ਕੋਰੋਨਾ ਵਾਇਰਸ ਦੇ ਲਗਾਤਾਰ 10 ਕੇਸ ਆਉਣ ਕਾਰਨ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ ।ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਪ੍ਰ ਭਾ – ਵਾਂ ਤੋਂ ਸੁ – ਚੇ-ਤ ਕੀਤਾ ਜਾ ਰਿਹਾ ਹੈ। ਕਵਿਤਾ ਭਾਟੀਆ ਐੱਸ. ਐੱਮ. ਓ. ਬੰਗਾ ਨੇ ਆਖਿਆ ਕਿ ਇਸ ਪਿੰਡ ‘ਚ ਕੋਰੋਨਾ ਵਾਇਰਸ ਦੇ 10 ਕੇਸ ਪਾਜ਼ੀਟਿਵ ਆਉਣ ਕਾਰਨ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ ।ਪ੍ਰਸ਼ਾਸਨ ਦੀ ਪੂਰੀ ਨਿਗ੍ਹਾ ਹੁਣ ਇਲਾਕੇ ਤੇ ਆ ਗਈ ਹੈ ਕੇ ਕੇਸਾਂ ਦੇ ਵਾਧੇ ਨੂੰ ਇਥੇ ਹੀ ਰੋਕਿਆ ਜਾ ਸਕੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਸਾਵਧਾਨ ਹੁਣੇ ਹੁਣੇ ਪੰਜਾਬ ਚ ਇਹ ਜਗ੍ਹਾ ਕਰਤੀ ਗਈ ਪੂਰੀ ਤਰਾਂ ਨਾਲ ਸੀਲ
ByadminAugust 25, 2020Comments Off on ਸਾਵਧਾਨ ਹੁਣੇ ਹੁਣੇ ਪੰਜਾਬ ਚ ਇਹ ਜਗ੍ਹਾ ਕਰਤੀ ਗਈ ਪੂਰੀ ਤਰਾਂ ਨਾਲ ਸੀਲ
Previous Postਪੰਜਾਬ ਚ 50% ਦੁਕਾਨਾਂ ਬੰਦ ਕਰਨ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ
Next Postਹੁਣੇ ਸ਼ਾਮੀ ਪੰਜਾਬ ਲਈ ਜਾਰੀ ਹੋਇਆ ਮੌਸਮ ਦਾ ਇਹ ਵੱਡਾ ਅਲਰਟ , ਹੋ ਜਾਵੋ ਤਿਆਰ
