=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਾਵਧਾਨ : ਹੁਣੇ ਹੁਣੇ CBSE ਸਕੂਲਾਂ ਦੇ ਵਿਦਿਆਰਥੀਆਂ ਲਈ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੀ ਲਾਗ ਦੇ ਸਾਰੇ ਵਿਸ਼ਵ ਨੂੰ ਮੁੜ ਤੋਂ ਪ੍ਰਭਾਵਤ ਕਰਨਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਆਪਣੀ ਚਪੇਟ ਵਿੱਚ ਲਿਆ, ਉੱਥੇ ਹੀ ਭਾਰਤ ਦੇ ਵਿੱਚ ਇਸ ਦੇ ਪ੍ਰਸਾਰ ਨੂੰ ਰੋਕਣ ਲਈ ਸਰਕਾਰ ਵੱਲੋਂ ਤਾਲਾ ਬੰਦੀ ਕਰ ਦਿੱਤੀ ਗਈ ਸੀ। ਪਿੱਛਲੇ ਸਾਲ ਮਾਰਚ 2020 ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਸੀ ਤਾਂ ਜੋ ਬੱਚਿਆਂ ਨੂੰ ਇਸ ਕਰੋਨਾ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਸਭ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ।

ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਅਕਤੂਬਰ ਤੋਂ ਮੁੜ ਸਕੂਲਾਂ ਨੂੰ ਖੋਲ੍ਹਿਆ ਗਿਆ। ਹੁਣ ਦੇਸ਼ ਅੰਦਰ ਸਥਿਤੀ ਨੂੰ ਕਾਬੂ ਹੇਠ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਖੋਲ ਦਿੱਤਾ ਗਿਆ ਹੈ ਤਾਂ ਜੋ ਬੱਚਿਆਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਸਬੰਧੀ ਬੱਚਿਆਂ ਦੀ ਤਿਆਰੀ ਕਰਵਾਈ ਜਾ ਸਕੇ। ਪਰ ਸੂਬੇ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ 10 ਅਪ੍ਰੈਲ ਤੱਕ ਬੰਦ ਕੀਤਾ ਗਿਆ ਹੈ। ਉੱਥੇ ਹੀ ਬਹੁਤ ਸਾਰੇ ਬੱਚਿਆਂ ਦੇ ਮਾਪੇ ਉਨ੍ਹਾਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਵਿੱਚ ਦਸਵੀਂ ਅਤੇ ਬਾਰਵੀਂ ਦੀਆਂ ਕਲਾਸਾਂ ਦੀ ਡੇਟ ਸ਼ੀਟ ਨੂੰ ਲੈ ਕੇ ਵਧੇਰੇ ਚਿੰਤਤ ਨਜ਼ਰ ਆ ਰਹੇ ਹਨ।

ਹੁਣ ਸੀ ਬੀ ਐਸ ਈ ਸਕੂਲਾਂ ਲਈ ਇਕ ਵੱਡੀ ਖ਼ਬਰ ਦਾ ਐਲਾਨ ਹੋਇਆ ਹੈ। ਸੀ ਬੀ ਐਸ ਈ ਬੋਰਡ ਵੱਲੋਂ ਅਕਾਦਮਿਕ ਸ਼ੈਸ਼ਨ 2020 -21 ਲਈ ਕਰਵਾਈਆ ਜਾਣ ਵਾਲੀਆਂ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਵਾਸਤੇ ਸੋਧੀ ਹੋਈ ਡੇਟਸੀਟ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਸੀ। ਸੀ ਬੀ ਐਸ ਈ ਬੋਰਡ ਦੀਆਂ ਪ੍ਰੀਖਿਆਵਾਂ ਹੁਣ 4 ਮਈ ਤੋਂ ਸ਼ੁਰੂ ਹੋਣ ਵਾਲੀਆਂ ਹਨ ਅਤੇ 7 ਜੂਨ ਨੂੰ ਖ਼ਤਮ ਹੋਣਗੀਆਂ। ਉਥੇ ਹੀ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 11 ਜੂਨ ਨੂੰ ਸਮਾਪਤ ਹੋ ਜਾਣਗੀਆਂ। ਸੋਧ ਕੀਤੀ ਹੋਈ ਡੇਟਸ਼ੀਟ ਅਨੁਸਾਰ ਬਾਰਵੀਂ ਜਮਾਤ ਅਤੇ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈਆਂ ਜਾਣਗੀਆਂ।

ਉਥੇ ਹੀ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ਦੇ ਜਰੀਏ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਜਿਸ ਨਾਲ ਬੱਚੇ ਅਤੇ ਮਾਪੇ ਵਧੇਰੇ ਪ੍ਰੇਸ਼ਾਨੀ ਵਿਚ ਹਨ ਏਸ ਲਈ ਸੀ ਬੀ ਐਸ ਈ ਬੋਰਡ ਵੱਲੋਂ ਲੋਕਾਂ ਨੂੰ ਚੁਕੰਨੇ ਰਹਿਣ ਲਈ ਅਗਾਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਪ੍ਰੀਖਿਆਵਾਂ ਸਬੰਧੀ ਕੋਈ ਵੀ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਨਹੀਂ ਕੀਤੀ ਗਈ ਹੈ। ਕਿਉਂ ਕਿ ਹਾਲ ਹੀ ਵਿੱਚ ਸੋਸ਼ਲ ਮੀਡੀਆ ਤੇ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਸ਼ਡਿਊਲ ਜਾਰੀ ਹੋ ਰਿਹਾ ਹੈ।




error: Content is protected !!