=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਫਿਲਮੀ ਜਗਤ ਵਿਚ ਇਕ ਤੋਂ ਬਾਅਦ ਇਕ ਦੁੱਖਦਾਈ ਖਬਰ ਸੁਣਨ ਨੂੰ ਮਿਲ ਰਹੀਆਂ ਹਨ ਜਿਥੇ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਫ਼ਿਲਮੀ ਅਦਾਕਾਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਥੇ ਹੀ ਫਿਲਮੀ ਹਸਤੀਆਂ ਦੀ ਕਮੀ ਫ਼ਿਲਮੀ ਖੇਤਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਜਿਨ੍ਹਾਂ ਨੇ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ। ਅਜਿਹੀਆਂ ਸਖਸ਼ੀਅਤਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਆਏ ਦਿਨ ਹੀ ਅਜਿਹੀਆਂ ਦੁੱਖ ਭਰੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜੋ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਅੱਜ ਸਵੇਰੇ ਜਿਥੇ ਫ਼ਿਲਮੀ ਅਦਾਕਾਰ ਸਿਧਾਰਥ ਸ਼ੁਕਲਾ ਦਾ ਦਿਲ ਦਾ ਦੌ-ਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ ਉਥੇ ਹੀ ਹੁਣ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ ਬਾਰੇ ਵੀ ਇਹ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਜਿੱਥੇ ਬਿੱਗ ਬੌਸ 13 ਦੇ ਵਿਜੇਤਾ ਅਤੇ ਅਦਾਕਾਰ ਸਿਧਾਰਥ ਸ਼ੁਕਲਾ ਦੇ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਤਾਂ ਸਾਰੇ ਲੋਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਖਬਰ ਦੇ ਨਾਲ ਹੀ ਸਾਰਿਆਂ ਦਾ ਧਿਆਨ ਵੀ ਸਿੱਧ ਨਾਜ਼ ਦੀ ਜੋੜੀ ਉਪਰ ਚਲਾ ਗਿਆ। ਜਿਸ ਨੂੰ ਬਿਗ ਬੌਸ ਵਿਚ ਸਭ ਵੱਲੋਂ ਪਸੰਦ ਕੀਤਾ ਗਿਆ।

ਜਿੱਥੇ ਇਨ੍ਹਾਂ ਦੋਹਾਂ ਦੀ ਮੰਗਣੀ ਹੋ ਚੁੱਕੀ ਸੀ। ਉੱਥੇ ਹੀ ਸਿਧਾਰਥ ਸ਼ੁਕਲਾ ਦੀ ਮੌਤ ਦੀ ਖਬਰ ਸੁਣਦੇ ਹੀ ਅੱਜ ਸ਼ਹਿਨਾਜ਼ ਦਾ ਬੁਰਾ ਹਾਲ ਹੋ ਗਿਆ ਹੈ। ਇਸ ਗੱਲ ਦੀ ਪੁਸ਼ਟੀ ਸ਼ਹਿਨਾਸ ਦੇ ਪਿਤਾ ਸੰਤੋਖ ਸਿੰਘ ਸੁੱਖ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗਲ ਤੇ ਵਿਸ਼ਵਾਸ਼ ਨਹੀ ਆ ਰਿਹਾ ਕੇ ਸਿਧਾਰਥ ਸ਼ੁਕਲਾ ਉਨ੍ਹਾਂ ਸਭ ਨੂੰ ਛੱਡ ਕੇ ਜਾ ਚੁੱਕਾ ਹੈ। ਉਥੇ ਹੀ ਉਨ੍ਹਾਂ ਆਪਣੀ ਬੇਟੀ ਸ਼ਹਿਨਾਜ਼ ਬਾਰੇ ਗੱਲ ਕਰਦਿਆਂ ਹੋਇਆਂ ਦੱਸਿਆ ਕਿ ਉਸ ਦੀ ਸਿਹਤ ਠੀਕ ਨਹੀਂ ਹੈ। ਸਿਧਾਂਤ ਦੀ ਮੌਤ ਦੀ ਖਬਰ ਸੁਣ ਕੇ ਉਹ ਗਹਿਰੇ ਸਦਮੇ ਵਿਚ ਹੈ।

ਏਸ ਲਈ ਸ਼ਹਿਨਾਜ ਦੇ ਭਰਾ ਸ਼ਹਿਬਾਜ਼ ਨੂੰ ਪਰਿਵਾਰ ਵੱਲੋਂ ਮੁੰਬਈ ਰਵਾਨਾ ਕੀਤਾ ਗਿਆ ਹੈ ਤਾਂ ਜੋ ਉਥੇ ਜਾ ਕੇ ਸ਼ਹਿਨਾਜ਼ ਨੂੰ ਸੰਭਾਲਿਆ ਜਾ ਸਕੇ। ਉਥੇ ਹੀ ਸ਼ਹਿਨਾਜ਼ ਦੇ ਪਿਤਾ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਪਰਵਾਰ ਵੀ ਬਾਅਦ ਵਿੱਚ ਜਾਵੇਗਾ। ਇਸ ਵਕਤ ਉਨ੍ਹਾਂ ਦੀ ਬੇਟੀ ਬਹੁਤ ਹੀ ਜ਼ਿਆਦਾ ਸਦਮੇ ਵਿਚ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵੀ ਹੋ ਸਕਦਾ ਹੈ ਜਿਸ ਬਾਰੇ ਸਾਨੂੰ ਵਿਸ਼ਵਾਸ ਨਹੀ ਆ ਰਿਹਾ।




error: Content is protected !!