=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਿਧਾਰਥ ਸ਼ੁਕਲਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਨਹੀਂ ਹੋਈ, ਬੋਲੀਵੁਡ ਤੋਂ ਹੋਇਆ ਇਹ ਖੁਲਾਸਾ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਖ-ਵੱਖ ਹਾਦਸਿਆਂ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਫ਼ਿਲਮੀ ਖੇਤਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਉਥੇ ਹੀ ਫਿਲਮਾਂ ਵਿਚ ਉਨ੍ਹਾਂ ਦੀ ਦੇਣ ਨੂੰ ਵੀ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੇ ਪਰਿਵਾਰ ਲਈ ਉਨ੍ਹਾਂ ਦਾ ਜਾਣਾ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। 2 ਸਤੰਬਰ ਨੂੰ ਅਚਾਨਕ ਹੀ ਉਸ ਸਮੇਂ ਸਾਰੇ ਲੋਕ ਹੈਰਾਨ ਰਹਿ ਗਏ ਸਨ ਜਦੋਂ ਬਿੱਗ ਬੌਸ 13 ਦੇ ਵਿਜੇਤਾ ਸਿਧਾਰਥ ਸ਼ੁਕਲਾ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਸੀ।

ਹੁਣ ਸਿਧਾਰਥ ਸ਼ੁਕਲਾ ਦੀ ਮੌਤ ਦਿਲ ਦਾ ਦੌ-ਰਾ ਪੈਣ ਕਾਰਨ ਨਹੀਂ ਹੋਈ ਜਿਸ ਬਾਰੇ ਬਾਲੀਵੁੱਡ ਤੋਂ ਇਹ ਖੁਲਾਸਾ ਕੀਤਾ ਗਿਆ ਹੈ। ਸਿਧਾਰਥ ਸ਼ੁਕਲਾ ਬਾਰੇ ਜਿੱਥੇ ਹਸਪਤਾਲ ਵੱਲੋਂ ਆਖਿਆ ਗਿਆ ਸੀ ਕਿ ਉਸ ਦਾ ਦਿਹਾਂਤ ਦਿਲ ਦਾ ਦੌ-ਰਾ ਪੈਣ ਕਾਰਨ ਹੋਇਆ ਹੈ। ਉਥੇ ਹੀ ਇਸ ਖਬਰ ਨੂੰ ਲੈ ਕੇ ਸੋਸ਼ਲ ਮੀਡੀਆ ਉਪਰ ਰਾਖੀ ਸਾਵੰਤ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ। ਜਾਰੀ ਕੀਤੀ ਇਸ ਵੀਡੀਓ ਵਿਚ ਜਿੱਥੇ ਰਾਖੀ ਸਾਵੰਤ ਵੱਲੋਂ ਤਿਆਰ ਹੋ ਕੇ ਅਤੇ ਸੰਧੂਰ ਲਗਾ ਕੇ ਇਹ ਵੀਡੀਓ ਆਪਣੇ ਘਰ ਵਿੱਚ ਹੀ ਬਣਾਈ ਗਈ ਹੈ।

ਜਿਸ ਵਿੱਚ ਉਸ ਨੇ ਕਿਹਾ ਹੈ ਕਿ ਉਹ ਘਰ ਵਿਚ ਹੀ ਹੈ ਕਿਤੇ ਵੀ ਬਾਹਰ ਨਹੀਂ ਜਾ ਰਹੀ। ਉਥੇ ਹੀ ਉਸ ਨੇ ਸਿਧਾਰਥ ਸ਼ੁਕਲਾ ਦੀ ਮੌਤ ਨੂੰ ਲੈ ਕੇ ਵੀ ਖੁਲਾਸਾ ਕੀਤਾ ਹੈ ਕਿ ਉਸ ਦੀ ਮੌਤ ਦਿਲ ਦਾ ਦੌ-ਰਾ ਪੈਣ ਕਾਰਨ ਨਹੀਂ ਹੋ ਸਕਦੀ। ਇਸ ਬਾਰੇ ਕਪੂਰ ਹਸਪਤਾਲ ਦੇ ਡਾਕਟਰਾਂ ਨੂੰ ਸਚਾਈ ਦੱਸਣੀ ਚਾਹੀਦੀ ਹੈ। ਉਸ ਨੇ ਕਿਹਾ ਕਿ ਜਿਸ ਦਿਨ ਸਿਧਾਰਥ ਦੀ ਮੌਤ ਹੋਈ ਹੈ। ਉਸ ਰਾਤ ਪਹਿਲਾਂ ਉਸ ਦੀ ਕਿਸੇ ਨਾਲ ਲੜਾਈ ਹੋਈ ਸੀ ਅਤੇ ਉਸ ਦੀ ਬੀ ਐੱਮ ਡਬਲਿਊ ਗੱਡੀ ਦਾ ਸ਼ੀਸ਼ਾ ਵੀ ਤੋੜਿਆ ਗਿਆ ਸੀ। ਜਿਸ ਕਾਰਨ ਸਿਧਾਂਤ ਰਾਤ ਸਮੇ ਲੇਟ ਘਰ ਆਇਆ ਸੀ ਅਤੇ ਗੁੱਸੇ ਵਿੱਚ ਸੀ।

ਉਹ ਕਿਸੇ ਨੂੰ ਮਿਲਣ ਗਿਆ ਸੀ। ਉੱਥੇ ਹੀ ਉਸ ਵੱਲੋਂ ਰਾਤ ਦੇ ਤਿੰਨ ਵਜੇ ਕਿਹਾ ਗਿਆ ਸੀ ਕਿ ਉਸ ਦੀ ਸਿਹਤ ਠੀਕ ਨਹੀਂ ਹੈ ਜਿਸ ਤੋਂ ਬਾਅਦ ਉਸ ਵੱਲੋਂ ਕੋਈ ਦਵਾਈ ਲਈ ਗਈ ਸੀ। ਹੁਣ ਇਸ ਗੱਲ ਦਾ ਪਤਾ ਨਹੀਂ ਚੱਲ ਰਿਹਾ ਕਿ ਉਸ ਵੱਲੋਂ ਕਿਹੜੀ ਦਵਾਈ ਲਈ ਗਈ ਸੀ। ਇਸ ਸਭ ਦੀ ਪੁਸ਼ਟੀ ਤਾਂ ਪੋਸਟਮਾਰਟਮ ਕਰਨ ਵਾਲੇ ਡਾਕਟਰ ਹੀ ਕਰ ਸਕਦੇ ਹਨ। ਰਾਖੀ ਸਾਵੰਤ ਦੇ ਇਸ ਬਿਆਨ ਉਤੇ ਲੋਕ ਆਪਣੀ ਵੱਖਰੀ ਵੱਖਰੀ ਪ੍ਰਤੀਕਿਰਿਆ ਦੇ ਰਹੇ ਹਨ।




error: Content is protected !!