=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਿੱਖ ਰੈਜੀਮੈਂਟ ਦੇ ਨੌਜਵਾਨ ਨਾਲ ਜੋ ਵਾਪਰਿਆ ਸੁਣ ਪੂਰੇ ਪਿੰਡ ਵਿਚ ਛਾਇਆ ਮਾਤਮ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੀ ਰਾਖੀ ਲਈ ਜਿੱਥੇ ਸਰਹੱਦਾਂ ਉਪਰ ਭਾਰਤੀ ਫੌਜ ਨੂੰ ਤੈਨਾਤ ਕੀਤਾ ਜਾਂਦਾ ਹੈ। ਉੱਥੇ ਹੀ ਭਾਰਤੀ ਫੌਜ ਵੱਲੋਂ ਜਿਥੇ ਜ਼ਮੀਨੀ ਸਮੁੰਦਰੀ ਅਤੇ ਹਵਾਈ ਸੈਨਾ ਦੇ ਤੌਰ ਤੇ ਆਪਣੀਆਂ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਫੌਜ ਦੇ ਵਿੱਚ ਜਿੱਥੇ ਆਪਣੀਆਂ ਸੇਵਾਵਾਂ ਦੇਣ ਵਾਸਤੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਇਨ੍ਹਾਂ ਸੇਵਾਵਾਂ ਦੇ ਦੌਰਾਨ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ ਜਾਂਦੀ ਹੈ। ਜਿੱਥੇ ਇਨ੍ਹਾਂ ਦੇਸ਼ ਦੇ ਜਵਾਨਾਂ ਦੇ ਨਾਲ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਜਦੋਂ ਇਨ੍ਹਾਂ ਵੱਲੋਂ ਆਪਣੇ ਦੁਸ਼ਮਣਾਂ ਨਾਲ ਲੋਹਾ ਲੈਂਦੇ ਹੋਏ ਆਪਣੇ ਦੇਸ਼ ਲਈ ਕੁਰਬਾਨੀ ਦੇ ਦਿੱਤੀ ਹੈ। ਉੱਥੇ ਹੀ ਕਈ ਜਗ੍ਹਾ ਤੇ ਅਚਾਨਕ ਵਾਪਰਨ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਵੀ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।

ਹੁਣ ਜੋ ਸਿੱਖ ਰੈਜੀਮੈਂਟ ਦੇ ਨੌਜਵਾਨਾਂ ਨਾਲ ਜੋ ਵਾਪਰਿਆ ਸੁਣ ਕੇ ਸਾਰੇ ਪਿੰਡ ਵਿੱਚ ਮਾਤਮ ਛਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਨੂੜ ਅਧੀਨ ਆਉਂਦੇ ਪਿੰਡ ਦੇਵੀਨਗਰ ਵਿੱਚ ਸੋਗ ਦੀ ਲਹਿਰ ਫੈਲ ਗਈ ਜਦੋਂ ਇਸ ਪਿੰਡ ਦੇ ਫੌਜ ਵਿੱਚ ਗਏ ਹੋਏ ਨੌਜਵਾਨ ਗੁਰਵਿੰਦਰ ਸਿੰਘ ਦਾ ਦੇਹਾਂਤ ਹੋ ਗਿਆ।

ਇਹ ਦੁਖਦਾਈ ਖਬਰ ਪਿੰਡ ਪਹੁੰਚਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਦੱਸਿਆ ਗਿਆ ਹੈ ਕਿ ਇਸ ਪਿੰਡ ਦਾ ਨੌਜਵਾਨ ਗੁਰਵਿੰਦਰ ਸਿੰਘ ਪੁੱਤਰ ਸਾਬਕਾ ਫੌਜੀ ਜਸਵਿੰਦਰ ਸਿੰਘ ਜੋ ਕਿ ਇਸ ਸਮੇਂ ਸਿੱਖ ਰੈਜੀਮੈਂਟ ਜੋਧਪੁਰ ਰਾਜਸਥਾਨ ਵਿਖੇ ਆਪਣੀ ਡਿਊਟੀ ਤੇ ਤਾਇਨਾਤ ਸੀ। ਡਿਊਟੀ ਦੌਰਾਨ ਹੀ ਇਸ ਨੌਜਵਾਨ ਦੇ ਦਿਮਾਗ ਦੀ ਨਾੜੀ ਫਟ ਜਾਣ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਰਵਾਰ ਵਿੱਚ ਜਿੱਥੇ ਉਸ ਦੇ ਪਿਤਾ ਵੀ ਸਾਬਕਾ ਫੌਜੀ ਹਨ ਉੱਥੇ ਹੀ ਉਸ ਦਾ ਭਰਾ ਵੀ ਫੌਜ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ।

ਮ੍ਰਿਤਕ ਗੁਰਵਿੰਦਰ ਸਿੰਘ ਜੋ ਕਿ ਇਸ ਸਮੇਂ 35 ਸਾਲ ਦਾ ਸੀ,ਜੋ 2003 ਵਿਚ ਫੌਜ ਵਿਚ ਭਰਤੀ ਹੋਇਆ ਸੀ। ਆਪਣੇ ਪਿੱਛੇ ਮ੍ਰਿਤਕ ਬਜ਼ੁਰਗ ਮਾਤਾ-ਪਿਤਾ ਅਤੇ ਪਤਨੀ ਤੇ ਦੋ ਛੋਟੀਆਂ ਬੱਚੀਆਂ ਨੂੰ ਛੱਡ ਗਿਆ ਹੈ। ਇਸ ਫੌਜੀ ਨੌਜਵਾਨਾਂ ਦਾ ਅੱਜ ਫੌਜੀ ਸਨਮਾਨਾਂ ਦੇ ਨਾਲ ਉਸ ਦੇ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਉਥੇ ਹੀ ਫੌਜ ਦੀ ਟੁਕੜੀ ਵੱਲੋਂ ਉਸ ਨੂੰ ਸਲਾਮੀ ਦਿੱਤੀ ਗਈ।




error: Content is protected !!