=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਿੱਧੂ ਮੂਸੇਵਾਲੇ ਨੂੰ ਇਸ ਸ਼ਰਤ ਤੇ ਮਿਲੀ ਹੈ ਜਮਾਨਤ – 7 ਦਿਨਾਂ ਚ ਕਰਨਾ ਪੈਣਾ ਇਹ ਕੰਮ

ਸਿੱਧੂ ਮੂਸੇਵਾਲੇ ਨੂੰ 7 ਦਿਨਾਂ ਚ ਕਰਨਾ ਪੈਣਾ ਇਹ ਕੰਮ

ਹਮੇਸ਼ਾ ਹੀ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਰਹਿਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਬੀਤੇ ਕੁਝ ਦਿਨ ਪਹਿਲਾਂ ਪੁਲਸ ਵਲੋਂ ਗਾਇਕ ਸਿੱਧੂ ਮੂਸੇਵਾਲਾ ਖਿਲਾਫ ਆਰਮ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੇ ਚੱਲਦਿਆਂ ਹੁਣ ਕੋਰਟ ਵੱਲੋਂ ਸਿੱਧੂ ਮੂਸੇਵਾਲਾ ਨੂੰ ਕੱਚੇ ਤੌਰ ‘ਤੇ ਜ਼ਮਾਨਤ ਦੇ ਦਿੱਤੀ ਗਈ ਹੈ

ਪਰ ਸਿੱਧੂ ਨੂੰ ਇਸ ਹਫ਼ਤੇ ‘ਚ ਪੁਲਸ ਦੀ ਇਨਵੇਸਟੀਗੈਸ਼ਨ (ਜਾਂਚ) ‘ਚ ਸਾਥ ਦੇਣਾ ਹੋਵੇਗਾ। ਕੋਰਟ ਵੱਲੋਂ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਜੇਕਰ ਸਿੱਧੂ ਮੂਸੇਵਾਲਾ ਪੁਲਸ ਇਨਵੇਸ਼ਟੀਗੇਸ਼ਨ ‘ਚ ਸਾਥ ਨਹੀਂ ਦਿੰਦਾ ਤਾਂ ਉਸ ਦੀ ਜ਼ਮਾਨਤ ਨੂੰ ਰੱਦ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਕੇਸ ‘ਚ ਨਾਮਜ਼ਦ 6 ਪੁਲਸ ਮੁਲਾਜ਼ਮਾਂ ਦੀ ਜ਼ਮਾਨਤ ਅਰਜ਼ੀ ਪਹਿਲਾਂ ਹੀ ਬਰਨਾਲਾ ਸ਼ੈਸ਼ਨ ਕੋਰਟ ‘ਚੋਂ ਰੱਦ ਹੋ ਚੁੱਕੀ ਸੀ।

ਦੱਸਣਯੋਗ ਹੈ ਕਿ ਬੀਤੀ 1 ਮਈ ਨੂੰ ਗਾਇਕ ਸਿੱਧੂ ਮੂਸੇਵਾਲਾ ਤੇ ਉਸ ਦੇ 2 ਦੋਸਤਾਂ ਅਤੇ 6 ਪੁਲਸ ਮੁਲਾਜ਼ਮਾਂ ਦੀ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ‘ਚ ਏਕੇ 47 ਫਾਇਰਿੰਗ ਕਰਨ ਦੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਇਸ ਤੋਂ ਬਾਅਦ ਬਰਨਾਲਾ ਪੁਲਸ ਨੇ 9 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!