=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਿੱਧੂ ਮੂਸੇਵਾਲ ਦੀ ਮੌਤ ਤੋਂ ਦੁਖੀ ਹੋ ਕੇ 20 ਸਾਲਾਂ ਦੇ ਨੌਜਵਾਨ ਨੇ ਕਰ ਲਈ ਏਦਾਂ ਖ਼ੁਦਕੁਸ਼ੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੇ ਜਿੱਥੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ ਉਥੇ ਹੀ ਸਿੱਧੂ ਮੂਸੇਵਾਲੇ ਦੇ ਪ੍ਰਸੰਸਕਾ ਵਿੱਚ ਕਾਫੀ ਸੋਗ ਦੀ ਲਹਿਰ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫੜੇ ਜਾਣ ਨੂੰ ਲੈ ਕੇ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸਿੱਧੂ ਮੂਸੇਵਾਲਾ ਦੀ ਮੌਤ ਨਹੀਂ ਜਿੱਥੇ ਪੰਜਾਬ ਦੇ ਹਰ ਇਕ ਘਰ ਵਿਚ ਹਰ ਇਕ ਵਿਅਕਤੀ ਦੀਆਂ ਅੱਖਾਂ ਨੂੰ ਨਮ ਕਰ ਦਿੱਤਾ ਹੈ। ਉਥੇ ਹੀ ਏਨੇ ਦਿਨ ਬੀਤ ਜਾਣ ਦੇ ਬਾਅਦ ਵੀ ਹਰ ਇਕ ਇਨਸਾਨ ਸਿੱਧੂ ਮੂਸੇਵਾਲਾ ਨੂੰ ਲੈ ਕੇ ਦੁਖੀ ਦਿਖਾਈ ਦੇ ਰਿਹਾ ਹੈ। ਜਿਥੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਉਥੇ ਹੀ ਇਸ ਘਟਨਾ ਨੇ ਹਰ ਇਕ ਇਨਸਾਨ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ ਮੌਕੇ ਰਿਕਾਰਡ ਤੌੜ ਲੋਕਾਂ ਦਾ ਇਕੱਠ ਵੇਖਿਆ ਗਿਆ ਸੀ। ਉਥੇ ਹੀ ਸਿੱਧੂ ਮੂਸੇਵਾਲਾ ਦੇ ਭੋਗ ਅਤੇ ਅੰਤਿਮ ਅਰਦਾਸ ਦੇ ਵਿੱਚ ਵੀ ਲੋਕਾਂ ਦੀ ਭੀੜ ਦਾ ਹੜ੍ਹ ਆ ਗਿਆ ਸੀ। ਹੁਣ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਦੁਖੀ ਹੋ ਕੇ 20 ਸਾਲਾਂ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਡੇਰਾ ਬੱਸੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ 20 ਸਾਲਾਂ ਦੇ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਮਾਪਿਆਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ 20 ਸਾਲਾ ਪੁੱਤਰ ਜਸਵਿੰਦਰ ਸਿੰਘ ਜਿਥੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ। ਉਹ ਸਿੱਧੂ ਦੀ ਮੌਤ ਨੂੰ ਲੈ ਕੇ ਕਾਫੀ ਪਰੇਸ਼ਾਨ ਰਹਿੰਦਾ ਸੀ ਅਤੇ ਉਸ ਵੱਲੋਂ ਸਿੱਧੂ ਮੂਸੇਵਾਲਾ ਦੇ ਭੋਗ ਦਾ ਲਾਇਵ ਵੀਡੀਓ ਵੀ ਦੇਖਿਆ ਗਿਆ।

ਜਿਸ ਤੋਂ ਬਾਅਦ ਉਸ ਵੱਲੋਂ ਪ੍ਰੇਸ਼ਾਨੀ ਵਿਚ ਹੀ 12:30 ਵਜੇ ਦੇ ਕਰੀਬ ਜ਼ਹਿਰੀਲੀ ਚੀਜ਼ ਖਾ ਲਈ ਗਈ। ਜਿੱਥੇ ਉਸ ਨੂੰ ਤੁਰੰਤ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਨੂੰ ਚੰਡੀਗੜ੍ਹਭੇਜ ਦਿੱਤਾ ਗਿਆ। ਜਿੱਥੇ ਉਸ ਦੀ ਵੀਰਵਾਰ ਨੂੰ ਸਾਢੇ ਨੌਂ ਵਜੇ ਦੇ ਕਰੀਬ ਜ਼ੇਰੇ ਇਲਾਜ਼ ਦੌਰਾਨ ਮੌਤ ਹੋ ਗਈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।




error: Content is protected !!